3 ਸਤੰਬਰ 2021 PRIME TIME ਖ਼ਬਰਾਂ.ਸੁਣੋ ਹੋਏ ਵੱਡੇ ਐਲਾਨ

Uncategorized

ਅੱਜ ਦੀਆਂ ਹੀ ਤਾਜ਼ਾ ਪ੍ਰਾਈਮ ਟਾਈਮ ਖ਼ਬਰਾਂ ਉਤੇ ਤੁਹਾਡੇ ਨਾਲ ਗੱਲਬਾਤ ਕਰਾਂਗੇ ਜਾਣੋ ਅੱਜ ਦੀਆਂ ਖਾਸ ਖਬਰਾਂ.ਨਵੇਂ ਖੇਤੀ ਕਾਨੂੰਨਾਂ ਬਾਰੇ ਖੇਤਰੀ ਮੰਤਰੀ ਨਰੇਂਦਰ ਤੋਮਰ ਦਾ ਵੱਡਾ ਵਾਅਦਾ,ਜਾਣੋ ਕੀ ਰਹੇਗੀ ਪ੍ਰਾਈਵੇਟ ਸੈਕਟਰ ਦੀ ਭੂਮਿਕਾ ਸ਼ਹਿਨਾਜ਼ ਦੇ ਹੱਥਾਂ ਚ ਤੋੜਿਆ ਸੀ ਸਿਧਾਰਥ ਸ਼ੁਕਲਾ ਨੇ ਦਮ ਸਾਹਮਣੇ ਐ ਦਿਲ ਨੂੰ ਝੰਜੋੜ ਦੇਣ ਵਾਲਾ ਬਿਆਨ,

ਪੰਜਾਬ ਸਰਕਾਰ ਕਰਵਾਏਗੀ ਟੋਲ ਪਲਾਜ਼ੇ ਕੇਂਦਰ ਸਰਕਾਰ ਨੇ ਦਿੱਤੇ ਹੁਕਮ,ਮੋਦੀ ਸਰਕਾਰ ਲਈ ਵੱਡੀ ਮੁਸੀਬਤ,ਆਰਐੱਸਐੱਸ ਦੇ ਵਿੰਗ ਦੇ ਕਿਸਾਨਾਂ ਵੱਲੋਂ ਵੱਡਾ ਐਲਾਨ,ਖੁਸ਼ਖ਼ਬਰੀ ਦੁਬਈ ਵਿਚ ਨਿਕਲੀਆਂ ਨੌਕਰੀਆਂ ਪੜ੍ਹੋ ਇਹ ਖ਼ਾਸ ਖਬਰ ਭਗਵੰਤ ਮਾਨ ਨੂੰ ਮੁੱਖਮੰਤਰੀ ਚਿਹਰਾ ਐਲਾਨਣ ਵਿੱਚ ਦੇਰੀ ਆਪ ਵਿਚ ਛਿੜਿਆ ਮਹਾਂਕੁੰਭ.ਹੁਣ ਬਹੁਕੌਮੀ ਕੰਪਨੀ ਵਾਲਮਾਰਟ ਨੇ ਵੀ ਬਠਿੰਡਾ ਵਿੱਚ ਸਟੋਰ ਬੰਦ ਕਰਨ ਤਾਂ ਕੀਤਾ ਫ਼ੈਸਲਾ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੀ ਕੀਮਤਾਂ ਵਿਚ ਹੋਇਆ ਵਾਧਾ ਜਾਣੋ ਆਪਣੇ ਸ਼ਹਿਰ ਦੇ ਰੇਟ .

ਗੱਲਬਾਤ ਕਰੀਏ ਖ਼ਾਸ ਖ਼ਬਰਾਂ ਤੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕੀਤਾ ਕਿਸਾਨਾਂ ਨਾਲ ਵਾਅਦਾ ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਵੱਲੋਂ ਨਿਗਮ ਦੇ ਨਵੇਂ ਬਿਲਾਂ ਖੇਤੀ ਕਾਨੂੰਨ ਖੇਤੀਬਾੜੀ ਦੇ ਖੇਤਰ ਵਿਚ ਵੱਡਾ ਬਦਲਾਅ ਲਿਆਉਣਗੇ ਅੱਜ ਦੀਆਂ ਇਹ ਖ਼ਬਰਾਂ ਅਹਿਮ ਖ਼ਬਰਾਂ ਬਾਰੇ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਤੇ ਕਲਿੱਕ ਕਰੋ ਅਤੇ ਦੇਖੋ ਅੱਜ ਦੀਆਂ ਅਹਿਮ ਖ਼ਬਰਾਂ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.