ਸੁਖਬੀਰ ਦਾ ਵਿਰੋਧ ਕਰ ਰਹੇ ਕਿਸਾਨਾਂ ਤੇ ਕੀਤਾ ਲਾਠੀਚਾਰਜ,ਵੇਖੋ ਪੂਰੀ ਵੀਡੀਓ

Uncategorized

ਅੱਜ ਪੰਜਾਬ ਦੇ ਸੈਂਟਰ ਮੁੱਕਰ ਵਿਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿੱਥੇ ਕਿ ਕਿਸਾਨਾਂ ਉੱਤੇ ਬਹੁਤ ਹੀ ਜ਼ਿਆਦਾ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ ਜਿਸ ਵਿਚ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਗਏ ਹਨ ਅਤੇ ਉਹ ਵੀਡੀਓਜ਼ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਥੇ ਕਿ ਪੁਲਸ ਵਾਲੇ ਕਿਸਾਨਾਂ ਤੇ ਲਾਠੀਚਾਰਜ ਕਰ ਰਹੇ ਹਨ ਜੇਕਰ ਤੁਸੀਂ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ

ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਜਦੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਦੱਸੀ ਉਨ੍ਹਾਂ ਨੇ ਆਪਣੇ ਮੁਸੀਬਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਸੰਯੁਕਤ ਮੋਰਚੇ ਵੱਲੋਂ ਇਹ ਸੱਦਾ ਪੰਜਾਬ ਦੇ ਵਿਚ ਜੇਕਰ ਕੋਈ ਵੀ ਸਿਆਸੀ ਲੀਡਰ ਆਪਣੀਆਂ ਰੈਲੀਆਂ ਕਰਦਾ ਹੈ ਤਾਂ ਕਿਸਾਨ ਉਸ ਦਾ ਵਿਰੋਧ ਕਰਨਗੇ ਪਰ ਜਦੋਂ ਮੋਗਾ ਦੇ ਵਿਚ ਕਿਸਾਨ ਪਹੁੰਚੇ ਤਾਂ ਉਥੇ ਪੁਲੀਸ ਵਾਲਿਆਂ ਵੱਲੋਂ ਉਨ੍ਹਾਂ ਉਪਰ ਲਾਠੀਚਾਰਜ ਕੀਤਾ ਗਿਆ

ਅਤੇ ਜਿਸ ਦੇ ਕਾਰਨ ਬਹੁਤ ਸਾਰੇ ਬਜ਼ੁਰਗ ਨੌਜਵਾਨ ਅਤੇ ਔਰਤਾਂ ਜ਼ਖਮੀ ਹੋਈਆਂ ਜ਼ਖ਼ਮੀ ਇਸ ਕਰਕੇ ਹੋਏ ਹਨ ਕਿਉਂਕਿ ਪੁਲੀਸ ਨੇ ਬਹੁਤ ਹੀ ਜ਼ਬਰਦਸਤ ਉਨ੍ਹਾਂ ਉੱਤੇ ਲਾਠੀਚਾਰਜ ਕੀਤਾ ਹੈ ਅਤੇ ਇਸ ਵੀਡੀਓ ਨੂੰ ਦੇਖ ਕੇ ਤੁਸੀਂ ਆਪਣੇ ਵਿਚਾਰ ਜ਼ਰੂਰ ਦਿਓ ਇਸ ਸੁਖਬੀਰ ਬਾਦਲ ਪਹਿਲਾਂ ਤਾਂ ਘਟਨਾ ਬਾਰੇ ਬਹੁਤ ਜ਼ਿਆਦਾ ਬੋਲ ਰਿਹਾ ਸੀ ਕਿ ਉਨ੍ਹਾਂ ਨੇ ਗਲਤ ਕੀਤਾ ਹੈ ਰਾਜੋਆਣਾ ਦੀ ਹੀ ਰਹਿੰਦੀ ਕਿਸਾਨਾਂ ਉੱਤੇ ਲਾਠੀਚਾਰਜ ਹੋਇਆ ਕਾਨੂੰਨਾਂ ਤੇ ਕਿਹੋ ਜਿਹੀ ਕਾਰਵਾਈ ਹੈ ਹੋਣੀ ਚਾਹੀਦੀ ਹੈ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *