ਐਮੀ ਵਿਰਕ ਦੀਆਂ ਹੋਰ ਵਧੀਆਂ ਮੁਸ਼ਕਿਲਾਂ, ਹੁਣ ਮੁਸਲਿਮ ਭਾਈਚਾਰੇ ਵੱਲੋਂ ਲਗਾਇਆ ਜਾਵੇਗਾ ਧਰਨਾ

Uncategorized

ਅੱਜਕੱਲ੍ਹ ਸੋਸ਼ਲ ਮੀਡੀਆ ਵਿਰੁੱਧ ਇਕ ਬਹੁਤ ਵਧੀਆ ਵਾਇਰਲ ਹੋ ਰਹੀ ਹੈ ਕਿਉਂਕਿ ਵਿਗੜੀ ਹੋਈ ਇੱਕ ਅਜਿਹੀ ਹੈ ਅਤੇ ਤਾਂ ਕਰਕੇ ਇਮਲੀ ਬਹੁਤ ਜ਼ਿਆਦਾ ਬੈਰਲੋ ਰਹੀ ਇਹ ਵੀਡੀਓ ਹੋਏ ਇੱਕ ਮੁਸਲਮਾਨ ਦੀ ਜਿਸ ਨੇ ਕਿ ਐਮੀ ਵਿਰਕ ਅਤੇ ਨੂਰਾ ਸਿਸਟਰ ਦਾ ਬਹੁਤ ਹੀ ਜ਼ਿਆਦਾ ਵਿਰੋਧ ਕੀਤਾ ਹੈ ਕਿਉਂਕਿ ਉਨ੍ਹਾਂ ਨੇ ਹਜ਼ਰਤ ਮੁਹੰਮਦ ਸ਼ਾਹ ਦੇ ਬੋਲਾਂ ਨੂੰ ਫਿਲਮ ਦੇ ਵਿੱਚ ਲਿਆ ਗਿਆ ਉਨ੍ਹਾਂ ਮੁਸਲਮਾਨਾਂ ਦਾ ਕਹਿਣਾ ਹੈ

ਕਿ ਇਹ ਸ਼ਬਦ ਏ ਕੰਨੇ ਹਜ਼ਰਤ ਮੁਹੰਮਦ ਸਾਹਿਬ ਬੋਲ ਸਕਦੇ ਹਨ ਉਨ੍ਹਾਂ ਤੋਂ ਬਿਨਾਂ ਹੀ ਇਨ੍ਹਾਂ ਸ਼ਬਦਾਂ ਦੀ ਵਰਤੋਂ ਕੋਈ ਵੀ ਨਹੀਂ ਕਰ ਸਕਦਾ ਅਤੇ ਐਮੀ ਵਿਰਕ ਦੀ ਫਿਲਮ ਵਿਚ ਇਹ ਸ਼ਬਦ ਲਏ ਗਏ ਹਨ ਜਿਸ ਦੇ ਚਲਦੇ ਹੋਏ ਮੁਸਲਮਾਨਾਂ ਨੇ ਸਿਰੇ ਤੋਂ ਬਹੁਤ ਜ਼ਿਆਦਾ ਵਿਰੋਧ ਕੀਤਾ ਹੈ ਕਿ ਸਾਡੇ ਧਰਮ ਪ੍ਰਤੀ ਅਜਿਹੇ ਕਾਰਨਾਮੇ ਸਾਹਮਣੇ ਆ ਰਹੇ ਹਨ ਇਨ੍ਹਾਂ ਉੱਤੇ ਬਣਦੀ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ ਨਹੀਂ ਤਾਂ ਅਸੀਂ ਆਪਣੇ ਮੁਸਲਮਾਨ ਭਾਈਚਾਰੇ ਨੂੰ ਲੈ ਕੇ ਇਨ੍ਹਾਂ ਦਾ ਵਿਰੋਧ ਕਰਾਂਗੇ ਅਤੇ ਧਰਨੇ ਦੇਵਾਂਗੇ ਅਧੀਨ ਤੇ ਕਾਰਵਾਈ ਦੀ ਮੰਗ ਕਰਾਂਗੇ ਮੁਸਲਮਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਕੱਲਿਆਂ ਉੱਪਰ ਕਾਰਵਾਈ ਨਹੀਂ ਹੋਈ ਕਿਉਂਕਿ ਜਿਨ੍ਹਾਂ ਨੇ ਇਹ ਸ਼ਬਦ ਲਿਖੇ ਹਨ ਜਿਸ ਦੇ ਕਾਰਨ ਬ੍ਰਹਿਮੰਡ ਵਿੱਚ ਆਏ ਹਾਲੀਆ ਗਾਣੇ ਵਿੱਚ ਆਏ ਹਨ ਉਨ੍ਹਾਂ ਤੇ ਵੀ ਕਾਰਵਾਈ ਹੋਣੀ ਚਾਹੀਦੀ ਜਦੋਂ ਪਤਾ ਲੱਗਿਆ

ਕਿ ਇਹ ਫਿਲਮਾਂ ਦੇ ਗਾਣੇ ਵਿੱਚ ਜੋ ਸ਼ਬਦ ਲਿਖੇ ਗਏ ਹਨ ਉਹ ਇੱਕ ਮੁਸਲਮਾਨ ਲੜਕੀ ਦੇ ਵੱਲੋਂ ਲਿਖੇ ਗਏ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਉਸ ਦੇ ਨਾਲ ਦੋ ਸੌ ਪਚੱਨਵੇ ਦੇ ਨਾਲ ਚਾਰ ਸੌ ਵੀਹ ਦਾ ਪਰਚਾ ਵੀ ਹੋਣਾ ਚਾਹੀਦਾ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖ ਨਾ ਜਾਨੇ ਓਂ ਜਿੱਥੇ ਮੁਸਲਮਾਨ ਉਨ੍ਹਾਂ ਦਾ ਵਿਰੋਧ ਕਰ ਰਿਹਾ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਜੇ ਤੁਸੀਂ ਵੀ ਉਸ ਵੀਡੀਓ ਨੂੰ ਦੇਖ ਕੇ ਆਪਣੇ ਵਿਚਾਰ ਜ਼ਰੂਰ ਦਿਓ ਕਿ ਉਨ੍ਹਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ ਜਾਣਾ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

Leave a Reply

Your email address will not be published. Required fields are marked *