ਕਿਸਾਨਾਂ ਚ ਸਿਆਸੀ ਘੁਸਪੈਠ,ਹੁੜਦੰਗ ਮਚਾਉਣ ਵਾਲੇ ਕੌਣ

Uncategorized

ਜਿਵੇਂ ਕਿ ਤੁਹਾਨੂੰ ਵਧਾਈ ਅੱਗੀ ਕਿਸਾਨੀ ਅੰਦੋਲਨਾਂ ਵੱਲੋਂ ਪਾਰਟੀਆਂ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉੱਥੇ ਹੀ ਇਹ ਨਹੀਂ ਸਮਝ ਲੱਗ ਰਹੀ ਕਿ ਸਿਆਸੀ ਪਾਰਟੀ ਨੂੰ ਅਜੇ ਏਨੀ ਕੀ ਕਾਹਲੀ ਹੈ ਆਪਣੇ ਪ੍ਰਚਾਰ ਦੇਣ ਦੀ ਅਤੇ ਰੈਲੀਆਂ ਕੱਢਣ ਦੀ.ਕਿਉਂਕਿ ਸਾਰੇ ਸਮਾਜ ਵਿੱਚ ਦੁਨੀਆ ਭਰ ਵਿਚ ਪਤਾ ਹੈ ਕਿ ਕਿਸਾਨੀ ਅੰਦੋਲਨਾਂ ਕਿੱਥੇ ਤੱਕ ਪਹੁੰਚ ਚੁੱਕਿਆ ਹੈ.

ਅਤੇ ਜਦੋਂ ਤੁਹਾਨੂੰ ਪਤਾ ਹੀ ਹੈ ਕਿ ਕਿਸਾਨ ਜਥੇਬੰਦੀਆਂ ਧਰਨੇ ਲਗਾ ਕੇ ਬੈਠੀਆਂ ਹਨ ਤੇ ਤੁਸੀਂ ਉਥੇ ਉਨ੍ਹਾਂ ਅੱਗੇ ਜਾਂ ਕਿਤੇ ਹੋਰ ਜਾ ਕੇ ਪ੍ਰਚਾਰ ਕਿਵੇਂ ਦੇ ਸਕਦੇ ਹੋ ਕਿਉਂਕਿ ਉਨ੍ਹਾਂ ਦੀ ਸੁਣਵਾਈ ਤਾਂ ਨਹੀਂ ਹੁੰਦੀ ਅਤੇ ਤੁਸੀਂ ਆਪਣੇ ਪ੍ਰਚਾਰ ਦੇਣ ਲਈ ਰੈਲੀਆਂ ਕੱਢਦੇ ਹੋ.ਅਤੇ ਡਾ ਭੀਮਇੰਦਰ ਸਿੰਘ ਜੋ ਕਿ ਇੱਕ ਸਿਆਸੀ ਮਾਹਰ ਹਨ ਉਨ੍ਹਾਂ ਦੇ ਦੱਸਣ ਵਿੱਚ ਆਇਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦਾ ਵਿਰੋਧ ਹੋ ਰਿਹਾ ਹੈ ਅਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਵਾਲੇ ਆਪਣੀਆਂ ਰੈਲੀਆਂ ਕੱਢਣ ਵਿੱਚ ਜੁਟੇ ਹੋਏ ਹਨ।ਅਤੇ ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਲਈ ਸੜਕਾਂ ਉਪਰ ਬੈਠੀਆਂ ਹਨ ਉੱਥੇ ਹੀ ਇਹ ਸਿਆਸੀ ਪਾਰਟੀਆਂ ਦੇ ਮੈਂਬਰ ਕੁਰਸੀ ਨੂੰ ਕੁਰਸੀ ਤੇ ਬੈਠਣ ਦੀ ਜੱਦੋਜਹਿਦ ਚੱਲ ਰਹੀ ਹੈ

ਪਰ ਇਨ੍ਹਾਂ ਕਿਸਾਨਾਂ ਵੱਲ ਕੋਈ ਨਹੀਂ ਦੇਖ ਰਿਹਾ ਜੋ ਆਪਣੇ ਹੱਕਾਂ ਲਈ ਸੜਕਾਂ ਤੇ ਰੁਲ ਰਹੇ ਹਨ ਅਤੇ ਉਨ੍ਹਾਂ ਉੱਤੇ ਲਾਠੀਚਾਰਜ ਵੀ ਹੋ ਰਹੇ ਹਨ ਕਿਉਂਕਿ ਅਜੇ ਰੈਲੀਆਂ ਕਰਨ ਦਾ ਸਮਾਂ ਨਹੀਂ ਹੈ ਉਨ੍ਹਾਂ ਕਿਸਾਨਾਂ ਦੀ ਗੱਲ ਸੁਣਨ ਦਾ ਸਮਾਂ ਹੈ ਨਾ ਕਿ ਆਪਣੇ ਪ੍ਰਚਾਰ ਦੇਣ ਦਾ ਕਿਉਂਕਿ ਇਨ੍ਹਾਂ ਕਾਰਨਾਂ ਕਰਕੇ ਹੀ ਪੰਜਾਬ ਸੂਬਾ ਲਾਲੂ ਚਾਹੇ ਕੋਈ ਹੋਰ ਇਨ੍ਹਾਂ ਵਿਚ ਹਫੜਾ ਦਫੜੀ ਮੱਚੀ ਹੋਈ ਹੈ ਵਧੇਰੇ ਜਾਣਕਾਰੀ ਲਈ ਥੱਲੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਦਿਓ ਆਪਣੀ ਰਾਇ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *