ਕੁੜੀ ਨੂੰ ਭਜਾਉਣ ਵਾਲੇ ਦੀ ਬਣਾਈ ਰੇਲ,ਅਤੇ ਲਾਹਨਤਾਂ ਪਾਈਆਂ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ  ਜਿਵੇਂ ਕਿ ਤੁਹਾਨੂੰ ਪਤਾ ਹੀ ਹੈ।ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ,ਜਿਸ ਵਿੱਚ ਲੜਕਾ ਲੜਕੀ ਕੋਰਟ ਮੈਰਿਜ ਕਰਵਾ ਚੁੱਕੇ ਹਨ।ਉਸ ਤੋਂ ਬਾਅਦ ਉਹ ਕੋਰਟ ਦੇ ਵਿੱਚ ਹੀ ਮੌਜੂਦ ਹਨ,ਇਸੇ ਦੌਰਾਨ ਲੜਕੀ ਦੇ ਪਿਓ ਵੱਲੋਂ ਲੜਕੀ ਨੂੰ ਲੜਕੇ ਦੇ ਹੱਥੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਪਰ ਲੜਕਾ ਲੜਕੀ ਭੱਜ ਜਾਂਦੇ ਹਨ ਅਤੇ ਕੋਰਟ ਦੇ ਅੰਦਰ ਦਾਖਲ ਹੋ ਜਾਂਦੇ ਹਨ।ਉਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਂਦੀ ਹੈ।
ਇਸ ਮਾਮਲੇ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।ਜ਼ਿਆਦਾਤਰ ਲੋਕਾਂ ਵੱਲੋਂ ਲੜਕੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ, ਕਿਉਂਕਿ ਇਸ ਤਰੀਕੇ ਦੀਆਂ ਗਲਤੀਆਂ ਕਾਰਨ ਹੀ ਬਹੁਤ ਸਾਰੇ ਲੋਕ ਧੀਆਂ ਜੰਮਣ ਤੋਂ ਡਰਦੇ ਹਨ।ਇਸ ਤੋਂ ਇਲਾਵਾ ਇੱਕ ਲੜਕੀ ਦੀ ਗ਼ਲਤੀ ਨਾਲ ਬਹੁਤ ਸਾਰੀਆਂ ਲੜਕੀਆਂ ਉੱਤੇ ਪਾਬੰਦੀਆਂ ਲੱਗ ਜਾਂਦੀਆਂ ਹਨ ਭਾਵ ਬਹੁਤ ਸਾਰੀਆਂ ਲੜਕੀਆਂ ਦੀ ਜ਼ਿੰਦਗੀ ਖਰਾਬ ਹੋ ਜਾਂਦੀ ਹੈ।

ਬਹੁਤ ਸਾਰੀਆਂ ਲੜਕੀਆਂ ਅਜਿਹੀਆਂ ਹਨ ਜੋ ਪੜ੍ਹ ਲਿਖ ਕੇ ਅੱਗੇ ਵਧਣਾ ਚਾਹੁੰਦੀਆਂ ਹਨ।ਪਰ ਜਦੋਂ ਅਜਿਹਾ ਮਾਹੌਲ ਪੈਦਾ ਹੁੰਦਾ ਹੈ ਤਾਂ ਉਸ ਸਮੇਂ ਬਹੁਤ ਸਾਰੇ ਲੋਕ ਆਪਣੀਆਂ ਲੜਕੀਆਂ ਨੂੰ ਘਰਾਂ ਤੋਂ ਬਾਹਰ ਕਰਨ ਤੋਂ ਡਰਦੇ ਹਨ।ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ,ਜਿਸ ਵਿਚ ਲੋਕਾਂ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਇਸ ਲਡ਼ਕੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ ਕੁਝ ਲੋਕਾਂ ਵੱਲੋਂ ਅਜਿਹੇ ਬੋਲ ਲਿਖੇ ਜਾ ਰਹੇ ਹਨ

ਜੋ ਅੱਜਕੱਲ੍ਹ ਦੀ ਸੱਚਾਈ ਨੂੰ ਬਿਆਨ ਕਰ ਰਹੇ ਹਨ।ਇਸ ਤੋਂ ਇਲਾਵਾ ਉਸ ਲੜਕੇ ਨੂੰ ਵੀ ਖਰੀਆਂ ਖੋਟੀਆਂ ਸੁਣਾਈਆਂ ਜਾ ਰਹੀਆਂ ਹਨ, ਜਿਸ ਲੜਕੇ ਨੇ ਕਿਸੇ ਦੀ ਕੁੜੀ ਘਰੋਂ ਕੱਢੀ ਹੈ।ਸੋ ਲੋਕਾਂ ਵੱਲੋਂ ਇਸ ਮਾਮਲੇ ਸਬੰਧੀ ਵੱਖੋ ਵੱਖਰੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

Leave a Reply

Your email address will not be published. Required fields are marked *