ਸਿੰਘਾਂ ਦਾ ਪੁਲੀਸ ਨਾਲ ਪਿਆ ਪੰਗਾ,ਗੁੱਸੇ ਚ ਸਿੰਘਾਂ ਨੇ ਲਗਾ ਲਏ ਪੁਲਸ ਵਾਲੇ ਅੱਗੇ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਆਈ ਹੈ  ਅੱਜਕੱਲ੍ਹ ਪੰਜਾਬ ਦੇ ਵਿੱਚੋਂ ਬਹੁਤ ਸਾਰੇ ਨਵੇਂ ਮਾਮਲੇ ਉੱਠ ਰਹੇ ਹਨ, ਜਿਨ੍ਹਾਂ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ।ਕੁਝ ਲੋਕਾਂ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਕਈ ਗੰਭੀਰ ਮੁੱਦੇ ਉੱਠੇ ਹੋਏ ਹਨ,ਪਰ ਸਰਕਾਰ ਵੱਲੋਂ ਕੋਈ ਵੀ ਅਜਿਹਾ ਕੰਮ ਨਹੀਂ ਕੀਤਾ ਜਾ ਰਿਹਾ ਜਿਸ ਨਾਲ ਇਨ੍ਹਾਂ ਮੁੱਦਿਆਂ ਨੂੰ ਸੁਲਝਾਇਆ ਜਾ ਸਕੇ।ਅਸੀਂ ਦੇਖਦੇ ਹਾਂ ਕਿ ਅਕਸਰ ਹੀ ਪੰਜਾਬ ਦੇ ਵਿੱਚ ਬੇਅਦਬੀ ਦੇ ਮਾਮਲੇ ਸਾਹਮਣੇ ਆਉਂਦੇ ਹਨ

ਅਤੇ ਇਨ੍ਹਾਂ ਮਾਮਲਿਆਂ ਉੱਤੇ ਵੀ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ।ਉੱਨੀ ਸੌ ਚੁਰਾਸੀ ਦੇ ਵਿਚ ਸ਼ਹੀਦ ਹੋਣ ਵਾਲੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਉੱਤੇ ਬਹੁਤ ਸਾਰੇ ਲੋਕ ਗੰਭੀਰ ਆਰੋਪ ਲਗਾਉਂਦੇ ਹਨ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਗ਼ਲਤ ਰਸਤੇ ਤੇ ਪਾਇਆ ਅਤੇ ਉੱਨੀ ਸੌ ਚੁਰਾਸੀ ਦੇ ਵਿਚ ਉਨ੍ਹਾਂ ਕਾਰਨ ਹੀ ਇਕ ਵੱਡਾ ਘੱਲੂਘਾਰਾ ਹੋ ਗਿਆ।ਪਰ ਅਸਲ ਵਿੱਚ ਵੇਖਿਆ ਜਾਵੇ ਤਾਂ ਪੰਜਾਬ ਦੇ ਲੋਕ ਉਨ੍ਹਾਂ ਦੀ ਬਹੁਤ ਜ਼ਿਆਦਾ ਇੱਜ਼ਤ ਕਰਦੇ ਹਨ।

ਬਹੁਤ ਸਾਰੀਆਂ ਥਾਵਾਂ ਤੇ ਉਨ੍ਹਾਂ ਦੀ ਤਸਵੀਰ ਲਗਾਈ ਜਾਂਦੀ ਹੈ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ।ਅੱਜ ਵੀ ਬਹੁਤ ਸਾਰੇ ਲੋਕ ਇਹ ਮੰਨਦੇ ਹਨ ਕਿ ਜੇਕਰ ਅੱਜ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਜਿਊਂਦੇ ਹੁੰਦੇ ਤਾਂ ਅੱਜ ਪੰਜਾਬ ਦਾ ਹਾਲ ਇੰਨਾ ਜ਼ਿਆਦਾ ਮਾੜਾ ਨਹੀਂ ਹੋਣਾ ਸੀ।ਪਰ ਦੇਖਿਆ ਜਾਵੇ ਤਾਂ ਸਰਕਾਰਾਂ ਵੱਲੋਂ ਅਜਿਹੇ ਕਾਰਨਾਮੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੰਤਾਂ ਉੱਤੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ ਅਤੇ ਬਹੁਤ ਸਾਰੇ ਲੋਕ ਸੰਤਾਂ ਦੇ ਨਾਮ ਦੇ ਨਾਲ ਜਾਂ ਫਿਰ

ਉਨ੍ਹਾਂ ਦੀਆਂ ਤਸਵੀਰਾਂ ਦੇ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਦੇ ਹਨ।ਇਸੇ ਤਰਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚੋਂ ਕੁਝ ਪੁਲਸ ਮੁਲਾਜ਼ਮਾਂ ਨੇ ਗੱਡੀ ਉੱਤੇ ਲੱਗੀ ਹੋਈ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦੀ ਤਸਵੀਰ ਉਤੇ ਕੁਮੈਂਟ ਕੀਤਾ।ਉਸ ਤੋਂ ਬਾਅਦ ਕੁਝ ਸਿੰਘ ਭੜਕ ਉੱਠੇ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਦੇ ਨਾਲ ਪੰਗਾ ਪਾ ਲਿਆ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਪੁਲੀਸ ਮੁਲਾਜ਼ਮਾਂ ਕੋਲੋਂ ਜਵਾਬ ਚਾਹੁੰਦੇ ਹਨ

ਉਨ੍ਹਾਂ ਦੀਆਂ ਤਸਵੀਰਾਂ ਦੇ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਦੇ ਹਨ।ਇਸੇ ਤਰਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚੋਂ ਕੁਝ ਪੁਲਸ ਮੁਲਾਜ਼ਮਾਂ ਨੇ ਗੱਡੀ ਉੱਤੇ ਲੱਗੀ ਹੋਈ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦੀ ਤਸਵੀਰ ਉਤੇ ਕੁਮੈਂਟ ਕੀਤਾ।ਉਸ ਤੋਂ ਬਾਅਦ ਕੁਝ ਸਿੰਘ ਭੜਕ ਉੱਠੇ ਉਨ੍ਹਾਂ ਨੇ ਪੁਲਸ ਮੁਲਾਜ਼ਮਾਂ ਦੇ ਨਾਲ ਪੰਗਾ ਪਾ ਲਿਆ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਪੁਲੀਸ ਮੁਲਾਜ਼ਮਾਂ ਕੋਲੋਂ ਜਵਾਬ ਚਾਹੁੰਦੇ ਹਨ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *