5 ਸਤੰਬਰ 2021 ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ।ਅੱਜ ਦੀਆਂ ਹੈ ਵੱਡੀਆਂ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਚੋਣਵੀਆਂ ਖ਼ਬਰਾਂ ਉੱਤੇ ਨਜ਼ਰ ਮਾਰੀ ਏ,ਭਾਰਤ ਸਰਕਾਰ ਕਿਸਾਨਾਂ ਨੂੰ ਦੇ ਰਹੀ ਹੈ ਪੰਦਰਾਂ ਲੱਖ ਰੁਪਏ ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ, ਸੁਖਬੀਰ ਬਾਦਲ ਦੇ ਬਿਆਨ ਤੇ ਵਿਵਾਦ ਹੁਣ ਸੰਯੁਕਤ ਕਿਸਾਨ ਮੋਰਚਾ ਨੇ ਦਿੱਤੀ ਚੁਣੌਤੀ ,ਪੰਜਾਬ ਸਰਕਾਰ ਵੱਲੋਂ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਗੇਟ ਬਣਵਾਉਣ ਲਈ ਵੀ ਰਾਹ ਪੱਧਰਾ 2.30 ਕਰੋੜ ਰੁਪਏ ਜਾਰੀ ਵਿਦੇਸ਼ੀ ਨਾਗਰਿਕਾਂ ਲਈ ਸੱਤ ਸਤੰਬਰ ਨੂੰ ਖੁੱਲ੍ਹ ਰਹੇ ਕੈਨੇਡਾ ਦੇ ਦਰਵਾਜ਼ੇ ਭਾਰਤ ਬੰਦ ਬਾਰੇ ਗੁਰਨਾਮ ਸਿੰਘ ਚੜੂਨੀ ਦਾ ਵੱਡਾ ਬਿਆਨ

ਹੁਣ 25 ਸਤੰਬਰ ਨੂੰ ਨਹੀਂ ਹੋਵੇਗਾ ਬਲਕਿ ਇਸ ਦਿਨ ਹੋਵੇਗਾ ਭਾਰਤ ਬੰਦ ਏਬੀਪੀ ਸੀ ਵੋਟਰ ਸਰਵੇਖਣ ਪੰਜਾਬ ਚ ਬਣ ਸਕਦੀ ਹੈ ਆਪ ਪਾਰਟੀ ਦੀ ਸਰਕਾਰ ਝੋਨੇ ਦੀ ਖ਼ਰੀਦ ਨਿਯਮਾਂ ਚ ਤਬਦੀਲੀ ਚਾਹੁੰਦੀ ਹੈ ਕੇਂਦਰ ਸਰਕਾਰ ਪੰਜਾਬ ਦਾ ਇਨਕਾਰ ਕੋਵਿੰਦ ਮਹਾਂਮਾਰੀ ਤੋਂ ਬਾਅਦ ਬੰਦ ਹੋਈ ਗੈਸ ਸਬਸਿਡੀ ਤੋਂ ਕੇਂਦਰ ਸਰਕਾਰ ਨੇ ਬਚਾਏ ਵੀਹ ਹਜ਼ਾਰ ਕਰੋੜ ਰੁਪਏ ਇਨ੍ਹਾਂ ਖ਼ਬਰਾਂ ਨੂੰ ਅਹਿਮ ਜਾਨਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਵੇਖੋ ਪੂਰੀ ਵੀਡੀਓ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.