ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਲੈ ਕੇ ਆਏ ਹਾ.ਜਿਵੇਂ ਕਿ ਆਪਣੇ ਸਮਾਜ ਵਿੱਚ ਪਤਾ ਹੀ ਹੈ ਜਿਸ ਪਿਓ ਦੀ ਧੀ ਸੁਖੀ ਬਸੀ ਉਸ ਪਰਿਵਾਰ ਦੀ ਉਮਰ ਦੁੱਗਣੀ ਹੋ ਜਾਂਦੀ ਹੈ ਅੱਜ ਤੁਹਾਡੇ ਸਾਹਮਣੇ ਹੈਰਾਨ ਕਰਨ ਦੇਣ ਵਾਲਾ ਮਾਮਲਾ ਦੱਸਣ ਜਾ ਰਹੇ ਹਾਂ ਜਿੱਥੇ ਕਿ ਇੱਕ ਗ਼ਰੀਬ ਪਿਓ ਵੱਲੋਂ ਆਪਣੀ ਅੱਧਾ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਦਾ ਵਿਆਹ ਕੀਤਾ ਜਾਂਦਾ ਹੈ ਪਰ ਉਸ ਦੇ ਸਹੁਰਾ ਪਰਿਵਾਰ ਦਾਜ ਦੇ ਲੋਭੀ ਹੁੰਦੇ ਹਨ ਅਤੇ ਦਾਜ ਦੀ ਮੰਗ ਕੀਤੀ ਜਾਂਦੀ ਹੈ।
ਪਰ ਕੁੜੀ ਦੇ ਪਿਓ ਵੱਲੋਂ ਇਸ ਨੂੰ ਠੁਕਰਾ ਦਿੱਤਾ ਜਾਂਦਾ ਹੈ ਅਤੇ ਉਸਦੇ ਸਹੁਰੇ ਪਰਿਵਾਰ ਵੱਲੋਂ ਉਸ ਕੁੜੀ ਨੂੰ ਤੰਗ ਕੀਤਾ ਜਾਂਦਾ ਹੈ ਅਤੇ ਉਸ ਕੁੜੀ ਦੇ ਪਤੀ ਵੱਲੋਂ ਦੂਜਾ ਵਿਆਹ ਕਰਵਾ ਲਿਆ ਜਾਂਦਾ ਹੈ।ਸਾਡੇ ਸਮਾਜ ਵਿੱਚ ਅਜਿਹੀ ਵੀ ਲੋਕ ਆਉਂਦੇ ਹਨ ਜਿਹੜੇ ਕਿ ਇੱਕ ਗ਼ਰੀਬ ਪਰਿਵਾਰ ਦੀਆਂ ਮਜਬੂਰੀਆਂ ਨੂੰ ਸਮਝਦੇ ਨਹੀਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਉਸ ਦੇ ਪਿਉ ਨੇ ਆਪਣੇ ਦਿਲ ਤੇ ਪੱਥਰ ਰੱਖ ਕੇ ਆਪਣੀ ਜ਼ਮੀਨ ਵੇਚ ਕੇ ਆਪਣੀ ਧੀ ਦਾ ਵਿਆਹ ਕੀਤਾ ਸੀ ਪਰ ਅਜਿਹੇ ਲੋਕਾਂ ਨੂੰ ਕੁਝ ਨਹੀਂ ਸਮਝ ਲੱਗਦੀ ਜੋ ਕਿ ਦਾਜ ਦੇ ਲੋਭੀ ਹੁੰਦੇ ਹਨ ।
ਅਤੇ ਉਸਦੇ ਪਤੀ ਦੇ ਦੂਜਾ ਵਿਆਹ ਕਰਵਾਉਣ ਤੋਂ ਬਾਅਦ ਉਹ ਲੜਕੀ ਹੁਣ ਦਰ ਦਰ ਦੀਆਂ ਠੋਕਰਾਂ ਖਾ ਰਹੀ ਹੈ ਅਤੇ ਉਹ ਲੜਕੀ ਇਨਸਾਫ ਦੀ ਮੰਗ ਕਰਦੀ ਹੈ।ਪਤਾ ਨਹੀਂ ਸਾਡੇ ਸਮਾਜ ਵਿੱਚ ਇਹ ਰੀਤ ਕਿਉਂ ਚੱਲੀ ਹੋਈ ਹੈ ਕਿ ਦਾਜ ਹੀ ਸਭ ਕੁਝ ਹੁੰਦਾ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ