5 ਸਤੰਬਰ ਦੁਪਹਿਰ ਦੀਆਂ ਵੱਡੀਆਂ ਖਬਰਾਂ

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਬਾਰੇ ਤੁਹਾਡੇ ਨਾਲ ਚਰਚਾ ਕਰਾਂਗੇ  ਅਸੀਂ ਅਕਸਰ ਹੀ ਤੁਹਾਡੇ ਲਈ ਦੇਸ਼ ਦੁਨੀਆਂ ਨਾਲ ਜੁਡ਼ੀਅਾਂ ਹੋੲੀਅਾਂ ਤਾਜ਼ੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ, ਅੱਜ ਦੀਆਂ ਮੁੱਖ ਖ਼ਬਰਾਂ ਇਸ ਪ੍ਰਕਾਰ ਹਨ।ਪਿਛਲੇ ਦਿਨਾਂ ਦੇ ਵਿਚ ਮੋਗਾ ਵਿਖੇ ਜੋ ਸੁਖਬੀਰ ਬਾਦਲ ਦੀ ਰੈਲੀ ਹੋਈ ਸੀ।ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਕਿਸਾਨਾਂ ਉੱਤੇ ਕਾਫ਼ੀ ਜ਼ਿਆਦਾ ਲਾਠੀਚਾਰਜ ਕੀਤਾ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸੁਖਬੀਰ ਬਾਦਲ ਦਾ ਵਿਰੋਧ ਕੀਤਾ।ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਕੁਝ ਅਜਿਹੇ ਵਿਵਾਦਤ ਬਿਆਨ ਦਿੱਤੇ ਸੀ

ਜਿਨ੍ਹਾਂ ਕਾਰਨ ਲੋਕ ਕਾਫੀ ਜ਼ਿਆਦਾ ਗੁੱਸੇ ਵਿੱਚ ਹਨ।ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਸੌ ਦਿਨਾਂ ਦੇ ਦੌਰੇ ਤੇ ਸੀ।ਕਿਉਂਕਿ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ,ਜਿਸ ਕਾਰਨ ਸੁਖਬੀਰ ਬਾਦਲ ਵੱਲੋਂ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਸੀ। ਪਰ ਹੁਣ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਇੱਕ ਹਫ਼ਤੇ ਵਾਸਤੇ ਸੁਖਬੀਰ ਬਾਦਲ ਵੱਲੋਂ ਕੋਈ ਵੀ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ।ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਜੇਕਰ ਕੋਈ ਵੀ ਸਵਾਲ ਉਨ੍ਹਾਂ ਤੋਂ ਕਰਨਾ ਚਾਹੁੰਦੇ ਹਨ ਤਾਂ ਉਹ ਕਰ ਸਕਦੇ ਹਨ ਇਹ ਆਪਣੀ ਪੂਰੀ ਲੀਡਰਸ਼ਿਪ ਦੇ ਨਾਲ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਹਨ।

ਅਗਲੀ ਖ਼ਬਰ ਦੀ ਗੱਲ ਕਰੀਏ ਤਾਂ ਆਮ ਆਦਮੀ ਪਾਰਟੀ ਵਿੱਚ ਸੀਐਮ ਦੇ ਚਿਹਰੇ ਨੂੰ ਲੈ ਕੇ ਕਾਫੀ ਜ਼ਿਆਦਾ ਵਿਵਾਦ ਹੋ ਰਹੇ ਹਨ।ਬਹੁਤ ਸਾਰੇ ਲੋਕ ਵੱਡੀ ਗਿਣਤੀ ਦੇ ਵਿਚ ਮੰਗ ਕਰ ਰਹੇ ਹਨਕਿ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੇ ਸੀਐਮ ਦਾ ਚਿਹਰਾ ਬਣਾਇਆ ਜਾਵੇ।ਪਰ ਆਮ ਆਦਮੀ ਪਾਰਟੀ ਵਿੱਚ ਭਗਵੰਤ ਮਾਨ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।ਇਸ ਦੌਰਾਨ ਭਗਵੰਤ ਮਾਨ ਆਪਣੇ ਕੁਝ ਵਰਕਰਾਂ ਦੇ ਨਾਲ ਮੀਟਿੰਗਾਂ ਵੀ ਕਰ ਰਹੇ ਹਨ।ਕੁਝ ਵਰਕਰ ਉਨ੍ਹਾਂ ਦਾ ਸਾਥ ਦੇ ਰਹੇ ਹਨ ਸੋ ਦੇਖਣਾ ਹੋਵੇਗਾ ਕਿ ਭਗਵੰਤ ਮਾਨ ਨੂੰ ਸੀਐਮ ਦਾ ਚਿਹਰਾ ਬਣਾਇਆ ਜਾਂਦਾ ਹੈ ਜਾਂ ਨਹੀਂ। ਪਿਛਲੇ ਦਿਨੀਂ ਭਗਵੰਤ ਮਾਨ ਨੇ ਇਕ ਸੱਥ ਵਿੱਚ ਆਪਣਾ ਇੱਕ ਪ੍ਰੋਗਰਾਮ ਕੀਤਾ,

ਜਿਸ ਦੌਰਾਨ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਇੱਕ ਸਲਾਹ ਦਿੱਤੀ ਹੈ ਕਿ ਜੇਕਰ ਸੁਖਬੀਰ ਬਾਦਲ ਆਪਣੇ ਆਪ ਨੂੰ ਖ਼ਤਰੇ ਵਿਚ ਮਹਿਸੂਸ ਕਰਦੇ ਹਨ ਤਾਂ ਉਨ੍ਹਾਂ ਨੂੰ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ ਅਤੇ ਕੋਈ ਹੋਰ ਕੰਮ ਲੱਭਣਾ ਚਾਹੀਦਾ ਹੈ।ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਵੇਲੇ ਦੀ ਤਾਜ਼ੀ ਖ਼ਬਰ ਮਿਲਦੀ ਰਹੇ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *