ਪੂਜਾ ਕਰਨ ਵਾਲੇ ਪੱਥਰ ਥੱਲੋਂ ਨਿਕਲੇ ਹੱਥ,ਸੱਚਾਈ ਜਾਣ ਕੇ ਰਹਿ ਜਾਵੋਗੇ ਹੈਰਾਨ”ਵੇਖੋ ਪੂਰੀ ਵੀਡੀਓ

Uncategorized

ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈਏ ਜਿਵੇਂ ਕਿ ਤੁਹਾਨੂੰ ਪਤਾ ਈ ਐ ਸਾਡੇ ਸਮਾਜ ਵਿੱਚ ਲੋਕ ਹੁਣ ਅੰਧ ਵਿਸ਼ਵਾਸ ਵਿੱਚ ਬਹੁਤ ਜ਼ਿਆਦਾ ਵਧ ਚੁੱਕੇ ਹਨ ।ਅਤੇ ਲੋਕ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਲਈ ਅਜਿਹੇ ਧਰਮ ਦੇ ਤਰੀਕੇ ਲੱਭਦੇ ਹਨ ਜਿਨ੍ਹਾਂ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ।ਪਰ ਅਸਲ ਵਿੱਚ ਸੋਚਿਆ ਜਾਵੇ ਤਾਂ ਰੱਬ ਉਸ ਇਨਸਾਨ ਨੂੰ ਹੀ ਮਿਲਦਾ ਹੈ

ਜੋ ਕਿ ਆਪਣੇ ਅੰਦਰ ਇਨਸਾਨੀਅਤ ਲੈ ਕੇ ਚੱਲੇ ਜਿਵੇਂ ਕਿ ਇਸ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਇਕ ਔਰਤ ਦੇ ਹੱਥ ਪੱਥਰ ਥੱਲੇ ਦਿਖਾਈ ਦੇ ਰਹੇ ਹਨ.ਕਿਹਾ ਜਾਂਦਾ ਹੈ ਕਿ ਜੋ ਵੀ ਇਸ ਪੱਥਰ ਦੇ ਥੱਲੋਂ ਦੀ ਗੁਜ਼ਰਦਾ ਹੈ ਉਸ ਦੀ ਹਰ ਇਕ ਮਨੋਕਾਮਨਾ ਪੂਰੀ ਹੁੰਦੀ ਹੈ।ਇਸ ਵੀਡੀਓ ਦੇ ਆਧਾਰ ਤੇ ਦੱਸਿਆ ਗਿਆ ਹੈ ਕਿ ਉਸ ਪੱਥਰ ਥੱਲੋਂ ਦੀ ਲੰਘਣ ਵਾਲੇ ਦੀ ਹਰ ਇਕ ਮਨੋਕਾਮਨਾ ਪੂਰੀ ਹੁੰਦੀ ਹੈ

ਅਸੀਂ ਤੁਹਾਡੇ ਅੱਗੇ ਇਹ ਬਿਆਨ ਵੀਡੀਓ ਦੇ ਅਧਾਰ ਤੇ ਰੱਖ ਰਹੇ ਹਾਂ ਅਜੇ ਕੁਝ ਵੀ ਨਹੀਂ ਪਤਾ ਕਿ ਇਸ ਦਾ ਕੀ ਕਾਰਨ ਹੈ।ਇਸ ਵੀਡੀਓ ਨੂੰ ਪੂਰੇ ਵਿਸਥਾਰ ਨਾਲ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.