ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਗਿਆ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਹਿਲਾਂ ਵੀ ਬਹੁਤ ਜ਼ਿਆਦਾ ਵੀਡੀਓ ਵਾਇਰਲ ਹੋ ਰਹੀਆਂ ਹਨ ਕਿ ਸੜਕਾਂ ਉੱਤੇ ਦੋ ਦੋ ਹਜ਼ਾਰ ਦੇ ਨੋਟ ਖਿੱਲਰੇ ਹੋਏ ਦਿਖਾਈ ਦੇ ਰਹੇ ਹਨ ਅਤੇ ਸ਼ਹਿਰ ਦੇ ਕੋਨੇ ਕੋਨੇ ਵਿੱਚ ਇਹ ਸਡ਼ਕਾਂ ਤੇ ਪਏ ਨੋਟ ਲੋਕ ਚੁੱਕ ਰਹੇ ਹਨ ਦਰਅਸਲ ਦੱਸਿਆ ਗਿਆ ਹੈ ਕਿ ਕੀ ਹੈ ਕਾਰਨ ਇਨ੍ਹਾਂ ਨੋਟਾਂ ਉੱਤੇ ਆਪਣੀ ਐਡ ਲੈਣ ਦਾ ਇਸ ਵੱਲੋਂ ਪੁਲਸ ਦੀ ਜਾਂਚ ਕਰ ਕੀਤੀ ਜਾ ਰਹੀ ਹੈ ਪਰ ਸਵਾਲ ਇਹ ਖਡ਼੍ਹੇ ਹੋ ਰਹੇ ਹਨ
ਕਿ ਇਹ ਫਰਜ਼ੀ ਨੋਟ ਬਣਾਏ ਤਾਂ ਬਣਾਏ ਕਿਉਂ ਗਏ ਹਨ ਇਨ੍ਹਾਂ ਦਾ ਕੀ ਕਾਰਨ ਹੈ ਵੇਖੋ ਇਸ ਖਾਸ ਰਿਪੋਰਟ ਵਿਚ ਇਹ ਨੋਟ ਕਿਸ ਕਿਸ ਤਰ੍ਹਾਂ ਸੜਕਾਂ ਉਪਰ ਖਿੱਲਰੇ ਹੋਏ ਹਨ ਅਤੇ ਕਿਨ੍ਹਾਂ ਦੇ ਬਣਾਏ ਹੋਏ ਸਨ ਅਤੇ ਦੇਖਿਆ ਗਿਆ ਹੈ ਕਿ ਬਟਾਲਾ ਸ਼ਹਿਰ ਦੇ ਚੌਕ ਵਿੱਚ ਇਹ ਖਿੱਲਰੇ ਨੋਟਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਇਨ੍ਹਾਂ ਦੇ ਸੌਂਪਣ ਦਾ ਇਹੀ ਕਾਰਨ ਸੀ ਕਿ ਇਨ੍ਹਾਂ ਨੂੰ ਇਸ਼ਤਿਹਾਰਾਂ ਵਜੋਂ ਵਰਤਿਆ ਗਿਆ ਪਰ ਕਿਸੇ ਨੇ ਨਹੀਂ ਸੋਚਿਆ
ਕਿ ਉਸ ਉੱਤੇ ਮਹਾਤਮਾ ਗਾਂਧੀ ਦੀ ਤਸਵੀਰ ਅਸ਼ੋਕ ਚੱਕਰ ਅਤੇ ਭਾਰਤੀ ਰਿਜ਼ਰਵ ਬੈਂਕ ਵੀ ਛਾਪੀ ਗਈ ਹੈ ਅਤੇ ਉਸ ਦੇ ਪਿਛਲੇ ਪਾਸੇ ਹੋ ਰਹੇ ਸਮਾਗਮ ਬਾਰੇ ਦੱਸਿਆ ਗਿਆ ਹੈ.ਇਹ ਆਪਣੀ ਮਸ਼ਹੂਰੀ ਕਰ ਰਹੇ ਹਨ। ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ