ਕੱਚੀ ਉਮਰ ਚ ਪਏ ਪਿਆਰ ਦੇ ਖ਼ਤਰਨਾਕ ਨਤੀਜੇ,ਦੇਖੋ ਕੀ ਹੋਇਆਂ ਇਸ ਨੌਜਵਾਨ ਨਾਲ

Uncategorized

ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਸੰਗਰੂੁਰ ਜਿੱਥੇ ਕਿ ਇਕ ਨੌਜਵਾਨ ਅਤੇ ਇਕ ਨੌਜਵਾਨ ਲੜਕੀ ਦੋਵੇਂ ਆਪਸ ਵਿੱਚ ਬਹੁਤ ਜ਼ਿਆਦਾ ਪਿਆਰ ਕਰਦੇ ਸਨ ਅਤੇ ਉਨ੍ਹਾਂ ਦੇ ਪਿਆਰ ਦੀਆਂ ਗੁੱਡੀਆਂ ਸਿਖਰਾਂ ਤੇ ਚੜ੍ਹੀਆਂ ਹੋਈਆਂ ਸਨ ।ਅਤੇ ਉਹ ਆਸ ਪਾਸ ਦੇ ਨੇੜਲੇ ਇਲਾਕੇ ਦੇ ਸਨ ਅਤੇ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਘਰ ਪਰਿਵਾਰ ਵਿੱਚ ਇੱਕ ਦੂਜੇ ਨੂੰ ਉਨ੍ਹਾਂ ਬਾਰੇ ਸਾਰਾ ਕੁਝ ਪਤਾ ਸੀ ਅਤੇ ਉਨ੍ਹਾਂ ਵਿਚਕਾਰ ਵਿਵਾਦ ਖੜ੍ਹੇ ਹੁੰਦੇ ਰਹਿੰਦੇ ਸਨ

ਅਤੇ ਕਈ ਵਾਰ ਕੁੜੀ ਵਾਲਿਆਂ ਨੇ ਤਾਂ ਪੁਲੀਸ ਰਿਪੋਰਟ ਵੀ ਕੀਤੀ ਸੀ ਅਤੇ ਪੁਲਸ ਥਾਣੇ ਵਿਚ ਲਿਜਾ ਕੇ ਉਨ੍ਹਾਂ ਨੂੰ ਸਮਝਾਇਆ ਬੁਝਾਇਆ ਗਿਆ।ਅਤੇ ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਇਸ ਕਰਕੇ ਛੱਡ ਦਿੱਤਾ ਜਾਂਦਾ ਸੀ ਕਿ ਉਹ ਨਾਬਾਲਗ ਸਨ ਦੋਵੇਂ ਹੀ।ਮੁੰਡੇ ਦੇ ਪਰਿਵਾਰ ਦਾ ਕਹਿਣਾ ਹੈ ਕਿ ਕੁੜੀ ਦੇ ਪਰਿਵਾਰ ਦੇ ਤਿੰਨ ਮੈਂਬਰ ਸਾਡੇ ਘਰੇ ਆਏ ਸਨ ਇਕ ਤਾਂ ਉਸ ਦੀ ਮਾਂ ਸੀ ਅਤੇ ਦੋ ਕੁੜੀਆਂ ਸਨ ਤੇ ਉਹ ਸਾਨੂੰ ਧਮਕੀਆਂ ਦੇ ਕੇ ਗਈਆਂ ਸਨ ਕਿ ਅੱਜ ਤੁਹਾਡਾ ਮੁੰਡਾ ਨਹੀਂ ਬਚਦਾ

ਉਸ ਦੀ ਮਾਂ ਨੇ ਕਿਹਾ ਕਿ ਮੇਰਾ ਮੁੰਡਾ ਤਾਂ ਸਵੇਰ ਦਾ ਹੀ ਚਾਹ ਪੀ ਕੇ ਘਰੋਂ ਚਲਾ ਗਿਆ ਹੈ।ਉਨ੍ਹਾਂ ਦੇ ਬਿਆਨਾਂ ਅਨੁਸਾਰ ਹੀ ਤਬਦੀਲ ਕੀਤੀ ਗਈ ਹੈ ਕਿ ਉਸ ਮੁੰਡੇ ਨੂੰ ਉਨ੍ਹਾਂ ਨੇ ਘਰੇ ਬੁਲਾਇਆ ਅਤੇ ਉਸ ਨੂੰ ਕੁਝ ਖਿਲਾ ਦਿੱਤਾ ਪੁਲਸ ਵਾਲਿਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਨਜ਼ਰ ਵਿਚ ਰੱਖਦੇ ਹੋਏ ਉਨ੍ਹਾਂ ਨੇ ਕੁੜੀ ਅਤੇ ਕੁੜੀ ਦੀ ਮਾਂ ਅਤੇ ਉਨ੍ਹਾਂ ਦਾ ਇੱਕ ਹੋਰ ਰਿਸ਼ਤੇਦਾਰ ਗ੍ਰਿਫ਼ਤਾਰ ਕਰ ਲਏ ਗਏ ਹਨ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਇਸ ਵੀਡੀਓ ਦਾ ਲਿੰਕ ਤਾਂ ਦੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *