ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਆਪਣੇ ਦੇਸ਼ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਵਧ ਚੁੱਕੀ ਹੈ ਅਤੇ ਸਰਕਾਰਾਂ ਬੇਰੁਜ਼ਗਾਰ ਲੋਕਾਂ ਵੱਲ ਧਿਆਨ ਹੀ ਨਹੀਂ ਦਿੰਦੀਆਂ ਅਜਿਹੀ ਹੀ ਘਟਨਾ ਸਾਹਮਣੇ ਨਿਕਲ ਗਈ ਹੈ ਜਿਵੇਂ ਕਿ ਤੁਹਾਨੂੰ ਵਧਾਈ ਹੈ ਵਿਜੇਇੰਦਰ ਸਿੰਗਲਾ ਜੋ ਕਿ ਸਿੱਖਿਆ ਮੰਤਰੀ ਹਨ ਸੰਗਰੂਰ ਜ਼ਿਲ੍ਹੇ ਵਿਚ ਅੱਜ ਇਹ ਸਮਾਗਮ ਦੌਰਾਨ ਵਿਜੇਇੰਦਰ ਸਿੰਗਲਾ ਦਾ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕਰੜਾ ਵਿਰੋਧ ਕੀਤਾ ਗਿਆ।
ਵਿਜੇਇੰਦਰ ਸਿੰਗਲਾ ਦਾ ਵਿਰੋਧ ਕਰਨ ਦਾ ਇਹੀ ਕਾਰਨ ਹੈ ਕਿ ਜੋ ਬੇਰੁਜ਼ਗਾਰ ਅਧਿਆਪਕਾਂ ਅਜੇ ਪੱਕੇ ਨਹੀਂ ਹੋਏ ਹਨ ਉਹ ਆਪਣੀਆਂ ਨੌਕਰੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਅੱਗੇ ਸਵਾਲ ਰੱਖ ਰਹੇ ਹਨ ਅਤੇ ਸਿੱਖਿਆ ਮੰਤਰੀ ਉਨ੍ਹਾਂ ਦੀ ਬਹੁਤ ਲੰਮੇ ਸਮੇਂ ਤੋਂ ਕੋਈ ਸੁਣਵਾਈ ਨਹੀਂ ਕਰ ਰਹੇ।ਅਤੇ ਸਿੱਖਿਆ ਮੰਤਰੀ ਕਿਤੇ ਵੀ ਆਪਣਾ ਪ੍ਰਚਾਰ ਦੇਣ ਜਾਂਦੇ ਹਨ ਤਾਂ ਅਧਿਆਪਕ ਉਨ੍ਹਾਂ ਦਾ ਕਰੜਾ ਵਿਰੋਧ ਕਰਦੇ ਹਨ ਅਤੇ ਮੁਰਦਾਬਾਦ ਦੇ ਨਾਅਰੇ ਵੀ ਲਗਾਉਂਦੇ ਹਨ।ਸਾਡੇ ਸਮਾਜ ਵਿੱਚ ਅਜਿਹਾ ਬਦਲਣੀ ਕਿਉਂ ਕਿਉਂ ਹੋ ਰਿਹਾ ਹੈ
ਕਿ ਜੋ ਸਾਡੀ ਅਗਲੀ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਆ ਦੇਣ ਵਾਲੇ ਅਧਿਆਪਕ ਹਨ ਉਹ ਸੜਕਾਂ ਤੇ ਰੁਲਦੇ ਫਿਰਦੇ ਰੈਲੀਆਂ ਕੱਢਦੇ ਵਿਖਾਈ ਦੇ ਰਹੇ ਹਨ।ਸਗੋਂ ਓਨਮ ਤਾਂ ਸਕੂਲ ਵਿਚ ਪੜ੍ਹਾਉਂਦੇ ਦਿਖਾਈ ਦਿੰਦੇ ਹੋਣਾ ਚਾਹੀਦਾ ਹੈ ਨਾ ਕਿ ਸੜਕਾਂ ਉੱਤੇ ਰੁਲਦੇ ਹੋਏ ਇਸ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਪੁਲਸ ਵੱਲੋਂ ਧੱਕੇਸ਼ਾਹੀ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨਾਲ ਹੋ ਰਹੀ ਹੈ ਅਤੇ ਇਸ ਦੌਰਾਨ ਰੈਲੀ ਵਿਚ ਕੁਝ ਅਧਿਆਪਕਾਂ ਨੂੰ ਪੁਲੀਸ ਨੇ ਬੱਸ ਭਰ ਕੇ ਲੈ ਗਏ ਹਨ ਅਤੇ ਪੁਲਸ ਅਤੇ ਅਧਿਆਪਕਾਂ ਵਿਚਕਾਰ ਬਹੁਤ ਝੜਪ ਹੋਈ ਹੈ ਇਸ ਵੀਡੀਓ ਦਾ ਲਿੰਕ ਸੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ