ਪੰਜਾਬ ਖੇਤੀਬਾੜੀ ਵਿਭਾਗ 2021ਦੀਆਂ ਵੱਡੀਆਂ ਅਸਾਮੀਆਂ ਖੁੱਲ੍ਹੀਆਂ

Uncategorized

ਅੱਜ ਦੀਆਂ ਇਹ ਅਹਿਮ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ। ਹੁਣ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਵਿਚ ਅਸਾਮੀਆਂ ਕੱਢੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਪੰਜਾਬ ਖੇਤੀਬਾਡ਼ੀ ਵਿਭਾਗ ਹੁਸ਼ਿਆਰਪੁਰ ਵਿੱਚ ਕੁਝ ਪੋਸਟਾਂ ਖਾਲੀ ਹਨ।ਜਿਨ੍ਹਾਂ ਉੱਤੇ ਯੋਗ ਉਮੀਦਵਾਰਾਂ ਨੂੰ ਨਿਯੁਕਤ ਕੀਤਾ ਜਾਣਾ ਹੈ।ਜਾਣਕਾਰੀ ਮੁਤਾਬਕ ਇਸ ਵਾਸਤੇ ਅਰਜ਼ੀਆਂ ਮੰਗੀਆਂ ਗਈਆਂ ਹਨ ਇਹ ਪੋਸਟਾਂ ਆਫਲਾਈਨ ਹੀ ਅਪਲਾਈ ਕੀਤੀਆਂ ਜਾ ਸਕਦੀਆਂ ਹਨ।

ਇਸ ਵਾਸਤੇ ਤੁਸੀਂ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ ਕਿ ਤੁਸੀਂ ਇਸ ਲਈ ਕਿਸ ਤਰੀਕੇ ਨਾਲ ਅਪਲਾਈ ਕਰ ਸਕਦੇ ਹੋ। ਦੱਸ ਦੇਈਏ ਕਿ ਇਨ੍ਹਾਂ ਪੋਸਟਾਂ ਦੇ ਲਈ ਤੁਹਾਡੀ ਉਮਰ ਅਠਾਰਾਂ ਸਾਲ ਤੋਂ ਸੈਂਤੀ ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।ਇਸ ਤੋਂ ਇਲਾਵਾ ਇਨ੍ਹਾਂ ਆਸਾਮੀਆਂ ਦੇ ਲਈ ਤੁਸੀਂ ਪੰਦਰਾਂ ਸਤੰਬਰ ਦੋ ਹਜਾਰ ਇੱਕੀ ਤੱਕ ਅਪਲਾਈ ਕਰ ਲੈਣਾ ਹੈ ਕਰੀਬ ਸਾਢੇ ਗਿਆਰਾਂ ਵਜੇ ਤੁਸੀਂ ਇਨ੍ਹਾਂ ਤਕ ਆਪਣੀਆਂ ਅਰਜ਼ੀਆਂ ਪਹੁੰਚਾ ਦੇਣੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਤੁਸੀਂ ਇਸੇ ਦਿਨ ਆਪਣੇ

ਅਸਲੀ ਸਰਟੀਫਿਕੇਟਾਂ ਦੇ ਨਾਲ ਇਨ੍ਹਾਂ ਦੇ ਦਫਤਰ ਵਿੱਚ ਪਹੁੰਚਣਾ ਹੈ।ਤੁਹਾਡੀ ਦਸਵੀਂ ਪਾਸ ਹੋਣੀ ਚਾਹੀਦੀ ਹੈ ਦੱਸ ਦੇਈਏ ਕਿ ਇਹ ਸਕਾਊਟ ਦੀਆਂ ਪੋਸਟਾਂ ਹਨ।ਇਨ੍ਹਾਂ ਪੋਸਟਾਂ ਦੇ ਲਈ ਯੋਗ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇਗਾ,ਜਿਸ ਤੋਂ ਬਾਅਦ ਉਨ੍ਹਾਂ ਨੂੰ ਛੇ ਮਹੀਨਿਆਂ ਦੇ ਲਈ ਇਹ ਅਹੁਦਾ ਦਿੱਤਾ ਜਾਵੇਗਾ।ਇਸ ਦੌਰਾਨ ਉਨ੍ਹਾਂ ਨੂੰ ਅੱਠ ਹਜਾਰ ਸੱਤ ਸੌ ਸਤੱਤਰ ਰੁਪਏ ਤਨਖਾਹ ਦਿੱਤੀ ਜਾਵੇਗੀ ਅਤੇ ਨਾਲ ਹੀ ਕੁਝ ਉੱਕਾ ਪੁੱਕਾ ਹੋਰ ਖਰਚੇ ਵੀ ਦਿੱਤੇ ਜਾਣਗੇ।ਸੋ ਜਿਹੜੇ ਉਮੀਦਵਾਰ ਚਾਹੁੰਦੇ ਹਨ ਕਿ

ਉਹ ਪੰਜਾਬ ਖੇਤੀਬਾੜੀ ਵਿਭਾਗ ਦੇ ਵਿਚ ਕੰਮ ਕਰਨ ਤਾਂ ਉਹ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹਨ। ਦੱਸ ਦੇਈਏ ਕਿ ਜਿਹੜੇ ਲੋਕ ਪਹਿਲਾਂ ਤੋਂ ਹੀ ਪੰਜਾਬ ਖੇਤੀਬਾੜੀ ਵਿਭਾਗ ਦੇ ਵਿੱਚ ਕੰਮ ਕਰ ਰਹੇ ਹਨ,ਉਨ੍ਹਾਂ ਨੂੰ ਇੱਥੇ ਪਹਿਲ ਦਿੱਤੀ ਜਾਵੇਗੀ।ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ ਤਾਂ ਜੋ ਤੁਹਾਡੇ ਹਰ ਇਕ ਸਵਾਲ ਦਾ ਜਵਾਬ ਤੁਹਾਨੂੰ ਮਿਲ ਜਾਵੇ।ਇਸ ਤਰ੍ਹਾਂ ਦੀਆਂ ਹੋਰ ਵੀਡਿਓਜ਼ ਦੇਖਣ ਵਾਸਤੇ ਤੁਸੀਂ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਇੱਕ ਨਵੀਂ ਅਸਾਮੀ ਬਾਰੇ ਜਾਣਕਾਰੀ ਮਿਲਦੀ ਰਹੇ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.