ਯੋਗੀ ਸਰਕਾਰ ਨੇ ਰੋਕੀਆਂ ਰੇਲਾਂ ਪਰ, ਆਏ ਲੱਖਾਂ ਲੋਕ ਕਿਸਾਨਾਂ ਨਾਲ ਭਰੀਆਂ ਸੜਕਾਂ ਲੱਗੇ ਜਾਮ,

Uncategorized

ਅੱਜ ਦੀ ਇਹ ਖ਼ਬਰ ਮੁਜ਼ੱਫਰਨਗਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਤੁਹਾਡੀ ਇਸ ਵੀਡੀਓ ਨੂੰ ਦੇਖ ਕੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਤੇ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਰ ਦਿਓ ਜਦੋਂ ਉੱਥੇ ਦੇਖਿਆ ਗਿਆ ਬਹੁਤ ਹੀ ਭਾਰੀ ਘਾਟ ਮੁਜ਼ੱਫਰਨਗਰ ਦੇ ਵਿਚ ਉਥੇ ਕਿਸਾਨਾਂ ਦਾ ਧਰਨਾ ਦਿੱਤਾ ਜਾ ਰਿਹਾ ਸੀ ਅਤੇ ਹਰੇਕ ਸੜਕ ਨੂੰ ਜਾਮ ਕੀਤਾ ਹੋਇਆ ਸੀ

ਇਹ ਸੜਕਾਂ ਜਾਮ ਕਰਨ ਦਾ ਇਕ ਹੀ ਕਾਰਨ ਸੀ ਜੋ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਸਰਕਾਰਾਂ ਦਾ ਵਿਰੋਧ ਕਰਨਾ ਸੀ ਜੋ ਕਿ ਟਿਕੈਤ ਦੇ ਕਹਿਣ ਦੇ ਉੱਤੇ ਲੋਕ ਕੋਨੇ ਕੋਨੇ ਤੋਂ ਭਾਰਤ ਦੇ ਉੱਥੇ ਪਹੁੰਚੇ ਸਨ ਜੋ ਕਿ ਸਰਕਾਰ ਦਾ ਵਿਰੋਧ ਕਰ ਰਹੇ ਸਨ ਜਦੋਂ ਕਈ ਲੋਕਾਂ ਨਾਲ ਗੱਲਬਾਤ ਕੀਤੀ ਸੀ ਅਤੇ ਉਨ੍ਹਾਂ ਨੇ ਆਪਣੀਆਂ ਮੁਸ਼ਕਲਾਂ ਸਾਹਮਣੇ ਦੱਸੀਆਂ ਕਿ ਕਿਸ ਤਰ੍ਹਾਂ ਉਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਅਤੇ ਕਿੱਡੇ ਕਿੱਡੇ ਦੂਰੋਂ ਉਹ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ ਅਤੇ ਹਾਜੀ ਪਹੁੰਚ ਵੀ ਰਹੇ ਹਨ ਅਤੇ ਉੱਥੇ ਬਹੁਤ ਹੀ ਜ਼ਿਆਦਾ ਭਾਰੀ ਇਕੱਠ ਹੋ ਗਿਆ ਹੈ ਇਹ ਇਕੱਠ ਸਿਰਫ਼ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਲੀਗ ਹੈ ਅਤੇ ਦੇਸ਼ ਦੀਆਂ ਸਰਕਾਰਾਂ ਦੇ ਵਿਰੁੱਧ ਧਰਨੇ ਲਗਾ ਰਹੇ ਹਨ ਅਤੇ ਸੜਕਾਂ ਨੂੰ ਜਾਮ ਕੀਤਾ ਹੋਇਆ ਹੈ ਇਸ ਬਾਰੇ ਤੁਹਾਡੀ ਕੀ ਖ਼ਿਆਲ ਹਨ ਆਪਣੇ ਵਿਚਾਰ ਜ਼ਰੂਰ ਕਰ ਦਿਓ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.