ਦੇਸ਼ ਚ ਕੋਰੋਨਾ ਦੀ ਤੀਜੀ ਲਹਿਰ ਦੀ ਐਂਟਰੀ!ਹੋਏ ਵੱਡੇ ਐਲਾਨ ਵੇਖੋ

Uncategorized

ਅੱਜ ਦੀ ਤਾਜ਼ਾ ਖਬਰ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੋਰੋਨਾ ਦੀ ਮਹਾਂਮਾਰੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਤੇ ਇਸਦੇ ਨਾਲ ਸਾਡਾ ਬਹੁਤ ਵੱਡਾ ਨੁਕਸਾਨ ਵੀ ਹੋਇਆ ਹੈ ਕਈ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਸਨ ਅਤੇ ਕਈ ਸਕੂਲ ਕਾਲਜ ਬੰਦ ਪਏ ਹਨ ਜਿਸ ਦੇ ਕਾਰਨ ਵਿਦਿਆਰਥੀਆਂ ਦਾ ਵੀ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਇਸਦੀ ਕਾਰਨ ਉਹ ਬੇਰੁਜ਼ਗਾਰ ਹੋ ਰਹੇ ਹਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਕੋਈ ਵੀ ਨੌਕਰੀ ਨਹੀਂ ਦੇਵੇਗਾ

ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਤੁਸੀਂ ਕੋਰੋਨਾ ਕਾਲ ਦੇ ਵਿਚ ਪਾਸ ਹੋਏ ਹੋ ਅਤੇ ਹੁਣ ਫਿਰ ਕੋਰੋਨਾ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਕੇਰਲ ਦੇ ਵਿੱਚ ਬਹੁਤ ਹੀ ਜ਼ਿਆਦਾ ਕੋਰੋਨਾ ਦੇ ਕੇਸ ਪਾਜ਼ੀਟਿਵ ਪਾਏ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ ਜੇਕਰ ਤੁਸੀਂ ਉਸ ਕੇਰਲ ਦੀ ਵੀਡੀਓ ਦੇਖਣਾ ਚਾਹੁੰਦੇ ਹੋ ਜਿੱਥੇ ਕਿ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਦੀਸ ਦੇ ਚੱਲਦੇ ਹੋਈ ਕੇਰਲਾ ਸਰਕਾਰ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਹੁਣ ਦੁਬਾਰਾ ਤੋਂ ਰਾਤ ਦਾ ਕਰਫਿਊ ਲਗਾਉਣਗੇ

ਜਿਸ ਦੇ ਕਾਰਨ ਕਰੋਨਾ ਦੇ ਉੱਤੇ ਰੋਕਥਾਮ ਲੱਗ ਸਕੇ ਜਿਹਦੀ ਕਾਰਨ ਕਈ ਲੋਕਾਂ ਦੀਆਂ ਜਾਨਾਂ ਬਚ ਸਕਦੀਆਂ ਹਨ ਜੇਕਰ ਇਸ ਨੂੰ ਅਣਗਹਿਲੀ ਵਿੱਚ ਲਿਆ ਗਿਆ ਤਾਂ ਦੇਸ਼ ਦੇ ਵਿਚ ਪੂਰਾ ਨੁਕਸਾਨ ਹੋ ਸਕਦਾ ਹੈ ਅੱਧੀ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਕੋਰੋਨਾ ਲਹਿਰ ਦੇ ਵਿੱਚ ਤੀਸਰੀ ਲਹਿਰ ਦਾ ਦਿਖਾਈ ਵੀ ਦੇ ਰਹੀ ਹੈ ਜਿਸ ਦੇ ਕਾਰਨ ਬੱਚਿਆਂ ਉੱਤੇ ਵੀ ਬਹੁਤ ਪ੍ਰਭਾਵ ਪੈ ਸਕਦਾ ਹੈ ਇਸ ਵੀਡੀਓ ਬਾਰੇ ਤੁਹਾਡੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਰ੍ਹਾ ਦਿਓ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *