Producer dxx,,ਦਾ ਕੁਟਾਪਾ ਕਰਨ ਵਾਲੇ ਨਿਹੰਗ ਸਿੰਘ ਆਏ ਮੀਡੀਆ ਅੱਗੇ,

Uncategorized

ਜਿਵੇਂ ਕਿ ਤੁਹਾਨੂੰ ਵਧਾਈ ਹੈ ਕਿ ਅੱਜਕੱਲ੍ਹ ਸੋਸ਼ਲ ਮੀਡੀਆ ਦੀ ਇਹ ਖ਼ਬਰ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ।ਜਿਸ ਦਾ ਨਾਮ ਪ੍ਰੋਡਿਊਸਰ ਡੀ ਐਕਸੈੱਸ ਹੈ ਜੋ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਸ਼ਲੀਲ ਵੀਡੀਓ ਬਣਾ ਕੇ ਪਾਉਂਦਾ ਹੈ ਅਤੇ ਜੋ ਵੀਡਿਓ ਪਰਿਵਾਰਿਕ ਨਹੀਂ ਹੁੰਦੀਆਂ।ਉਨ੍ਹਾਂ ਦੀਆਂ ਬੇੜੀਆਂ ਵਿੱਚ ਬਹੁਤ ਸਾਰੇ ਅਜਿਹੇ ਬੋਲ ਬੋਲੇ ਜਾਂਦੇ ਹਨ ਅਤੇ ਗਾਲੀ ਗਲੋਚ ਕੀਤਾ ਜਾਂਦਾ ਹੈ ਜਿਸ ਨੂੰ ਅਸੀਂ ਸੁਣ ਨਹੀਂ ਸਕਦੇ।

ਉਨ੍ਹਾਂ ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਇਸ ਉਤੇ ਕੁੱ-ਟ-ਮਾ-ਰ ਇਸ ਕਰਕੇ ਕੀਤੀ ਗਈ ਹੈ।ਕਿਉਂਕਿ ਉਸ ਦੀਆਂ ਵੀਡੀਓਜ਼ ਵਿੱਚ ਬਹੁਤ ਸਾਰੀ ਗੰਦੀ ਸ਼ਬਦਾਵਲੀ ਵਰਤੀ ਜਾਂਦੀ ਹੈ ਜੋ ਕਿ ਅਸੀਂ ਆਪਣੇ ਪਰਿਵਾਰ ਵਿੱਚ ਬੈਠ ਕੇ ਧੀਆਂ ਭੈਣਾਂ ਦੇ ਸਾਹਮਣੇ ਨਹੀਂ ਸੁਣ ਸਕਦੇ ਅਤੇ ਉਹ ਆਮ ਹੀ ਸੋਸ਼ਲ ਮੀਡੀਆ ਤੇ ਚਲਦੀਆਂ ਰਹਿੰਦੀਆਂ ਹਨ।

ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਇਸੇ ਵਜ੍ਹਾ ਕਾਰਨ ਹੀ ਉਸ ਨਾਲ ਇਹ ਸਲੂਕ ਕੀਤਾ ਗਿਆ ਅਤੇ ਅੱਗੇ ਵੀ ਉਨ੍ਹਾਂ ਨੇ ਹੋਰ ਚਿਤਾਵਨੀ ਦਿੱਤੀ ਕਿ ਜੇ ਕੋਈ ਹੋਰ ਵੀ ਅਜਿਹਾ ਕਲਾਕਾਰ ਅਜਿਹੀਆਂ ਗੰਦੀਆਂ ਹਰਕਤਾਂ ਕਰਨਗੇ ਤਾਂ ਉਨ੍ਹਾਂ ਤੇ ਵੀ ਅਜਿਹੀ ਹੀ ਕਾਰਵਾਈ ਕੀਤੀ ਜਾਵੇਗੀ.ਉਨ੍ਹਾਂ ਦਾ ਕਹਿਣਾ ਹੈ ਕਿ ਵਾਸਾ ਸੀ ਇਸੇ ਵਜ੍ਹਾ ਕਾਰਨ ਕਰਕੇ ਹੀ ਉਸ ਉਤੇ ਅਜਿਹੀ ਵਾਰਦਾਤ ਕੀਤੀ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.