ਵੱਡੀ ਖਬਰ,ਹੁਣ ਐਮੀ ਵਿਰਕ ਨੇ ਮੰਗੀ ਮੁਆਫੀ ਲਾਏ ਕੰਨਾਂ ਨੂੰ ਹੱਥ

Uncategorized

ਜਿਵੇਂ ਕਿ ਤੁਹਾਨੂੰ ਵਧਾਈ ਹੈ ਕਿ ਪੰਜਾਬੀ ਇੰਡਸਟਰੀ ਦੇ ਕਲਾਕਾਰ ਐਮੀ ਵਿਰਕ ਤੇ ਮੁਸਲਿਮ ਭਾਈਚਾਰੇ ਵੱਲੋਂ ਵਿਵਾਦ ਖੜ੍ਹੇ ਕੀਤੇ ਜਾ ਰਹੇ ਸਨ।ਇਸ ਦਾ ਕਾਰਨ ਇਹ ਸੀ ਕਿ ਪੰਜਾਬੀ ਫਿਲਮ ਵਿੱਚ ਲਏ ਗਏ ਗੀਤ ਵਿਚ ਰਸੂਲ ਸ਼ਬਦ ਨੂੰ ਲੈ ਕੇ ਵਿਵਾਦ ਖੜ੍ਹੇ ਕੀਤੇ ਗਏ ਸੀ ।ਇਸ ਦਾ ਕਾਰਨ ਇਹੀ ਸੀ

ਕਿ ਰਸੂਲ ਸ਼ਬਦ ਦੀ ਉਸ ਗੀਤ ਵਿੱਚ ਵਰਤੋਂ ਕੀਤੀ ਗਈ ਸੀ ਜਿਸ ਨਾਲ ਮੁਸਲਿਮ ਭਾਈਚਾਰੇ ਨੇ ਬਹੁਤ ਸਾਰੇ ਸਵਾਲ ਖੜ੍ਹੇ ਕੀਤੇ ਗਏ ਸਨ ਇਹ ਮਾਮਲਾ ਉਦੋਂ ਖ਼ਤਮ ਹੋ ਗਿਆ ਜਦੋਂ ਕਿ ਫ਼ਿਲਮ ਦੇ ਅਦਾਕਾਰ ਐਮੀ ਵਿਰਕ ਅਤੇ ਲੇਖਕ ਯਾਨੀ ਲੁਧਿਆਣਾ ਪਹੁੰਚ ਕੇ ਇਲਾਮ ਜੀ ਗੁਣਵਾਨ ਤੇ ਮੁਸਲਿਮ ਭਾਈਚਾਰੇ ਕੋਲੋਂ ਮੁਆਫ਼ੀ ਮੰਗੀ ਇਸ ਗੱਲ ਦਾ ਉਹਨੂੰ ਹੀ ਕਲੀਅਰ ਹੋ ਗਿਆ ਸੀ।

ਬਸ ਹੁਣ ਮੁਸਲਿਮ ਭਾਈਚਾਰੇ ਦੇ ਅਸੀਂ ਰਸੂਲ ਸ਼ਬਦ ਆਪਣੇ ਗੀਤ ਦੇ ਬੋਲਾਂ ਵਿੱਚ ਲਿਆ ਪਰ ਕੋਈ ਗ਼ਲਤ ਕਾਰਨ ਨਹੀਂ ਸੀ ਤੇ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਕੋਲੋਂ ਮੁਆਫ਼ੀ ਮੰਗੀ ਇਸ ਵੀਡੀਓ ਦੇ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *