7ਸਤੰਬਰ 2021 ਸੁਭਾ ਦੀਆਂ ਤਾਜ਼ਾ ਖ਼ਬਰਾਂ

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਅੱਜ ਤੁਹਾਡੇ ਨਾਲ ਗੱਲਬਾਤ ਕਰਾਂਗੇ ਪੰਜਾਬ ਸੂਬੇ ਦੇਸ਼ ਵਿਦੇਸ਼ ਦੀਆਂ ਅਹਿਮ ਖ਼ਬਰਾਂ ਬਾਰੇ ,ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ ਕੰਡਕਟਰਾਂ ਤੇ ਡਰਾਈਵਰਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਹਡ਼ਤਾਲ,ਅੰਮ੍ਰਿਤਸਰ ਰੋਮ ਦੌਰਾਨ 8 ਸਤੰਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ,

ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਖੁਸ਼ਖਬਰੀ,ਮੋਬਾਇਲ ਭੱਤਾ ਦੇ ਸਫ਼ਰ ਭੱਤਾ ਮਿਲੇਗਾ ਦੁਗਣਾ.ਨੌਜਵਾਨਾਂ ਤੇ ਬੇਰੁਜ਼ਗਾਰੀ ਦੀ ਪਈ ਮਾਰ ਕਈ ਅਜਿਹੀਆਂ ਕੰਪਨੀਆਂ ਬੰਦ ਹੋਣ ਕਾਰਨ ਲੋਕ ਹੋਏ ਬੇਰੁਜ਼ਗਾਰ!ਐਤਵਾਰ ਨੂੰ ਹੀ ਹੋਵੇਗੀ ਨੀਟ ਪ੍ਰੀਖਿਆ,ਸੁਪਰੀਮ ਕੋਰਟ ਨੇ ਸੁਰੱਖਿਆ ਪਟੀਸ਼ਨ ਖਾਰਜ ਕਰਨ ਦੀ,ਪੰਜਾਬ ਚ ਕੱਲ੍ਹ ਤੋਂ ਤਿੰਨ ਲੈਣ ਭਾਰੀ ਮੀਂਹ ਹੋ ਸਕਦਾ ਹੈ

ਅਤੇ ਪੂਰੀ ਸੰਭਾਵਨਾ ਬਣੀ ਹੋਈ ਹੈ ਸੱਤ ਸਤੰਬਰ ਲਈ ਕਿਸਾਨਾਂ ਵੱਲੋਂ ਚਿਤਾਵਨੀ ਸਤਾਰਾਂ ਇੱਕ ਸੌ ਚੁਤਾਲੀ ਹੋਈ ਲਾਗੂ ਪੁਲਸ ਕਰਮਚਾਰੀ ਚੌਕਸੀ।ਭਗਵੰਤ ਮਾਨ ਬਣਨਗੇ ਮੁੱਖ ਮੰਤਰੀ ਦੇ ਅਹੁਦੇਦਾਰ ,ਆਪ, ਵਿੱਚ ਹਿੱਲਜੁਲ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਚਾਰ ਸੌ ਪਨਤਾਲੀ ਅਸਾਮੀਆਂ ਦੀ ਫਾਰਮ ਭਰਨ ਦੀ ਮਿਤੀ ਆਖ਼ਰੀ ਅੱਜ ਅੱਜ ਦੀਆਂ ਇਨ੍ਹਾਂ ਅਹਿਮ ਖ਼ਬਰਾਂ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਵਸੋਂ ਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *