ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਪੁਲਿਸ ਨੇ ਕਾਬੂ ਕੀਤੇ ਦੋ ਹਥਿਆਰਬੰਦ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਅੱਜ ਦੇ ਸਮੇਂ ਵਿੱਚ ਕਾਤਲ ਕੁੱਟਮਾਰ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਕਦੇ ਇਹ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੁੰਦੀਆਂ ਦਿਖਾਈ ਦੇ ਰਹੀਆਂ ਹਨ ਅਜਿਹੀ ਹੀ ਘਟਨਾ ਸਾਹਮਣੇ ਨਿਕਲ ਕੇ ਆਈ ਸੀ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕੀ 31 ਅਗਸਤ ਨੂੰ ਪਿੰਡ ਅਰਗੋਵਾਲ ਵਿਖੇ ਇਕ ਨੌਜਵਾਨ ਦਾ ਦੋ ਕਾਤਲਾਂ ਵੱਲੋਂ ਉਸਦਾ ਕਤਲ ਕਰ ਦਿੱਤਾ ਗਿਆ ਸੀ।

ਉਸ ਨੌਜਵਾਨ ਨੂੰ ਇੰਨੀ ਬੁਰੀ ਤਰ੍ਹਾਂ ਨਾਲ ਕੁੱਟਿਆ ਮਾਰਿਆ ਗਿਆ ਤੇ ਉਹ ਆਪਣੀ ਸੁਆਸ ਛੱਡ ਕੇ ਇਸ ਦੁਨੀਆਂ ਤੋਂ ਚਲਾ ਗਿਆ ਅਤੇ ਪੁਲਸ ਵੱਲੋਂ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਇਸ ਮਾਮਲੇ ਉੱਤੇ ਇਸ ਮਾਮਲੇ ਸਬੰਧੀ ਪੁਲੀਸ ਅਫ਼ਸਰ ਨੇ ਬਿਆਨ ਦਿੰਦਿਆਂ ਦੱਸਿਆ ਕਿ ਜਦੋਂ ਸਾਨੂੰ ਇਸ ਘਟਨਾ ਦਾ ਪਤਾ ਲੱਗਿਆ ਤਾਂ ਅਸੀਂ ਖੁਦ ਹਸਪਤਾਲ ਵਿਚ ਗਏ ਅਤੇ ਜਦੋਂ ਉਸ ਨੌਜਵਾਨ ਨੂੰ ਦੇਖਿਆ ਤਾਂ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਤੇ ਉਹ ਜ਼ਿੰਦਗੀ ਦੀ ਮੌਤ ਨਾਲ ਲੜਾਈ ਲੜ ਰਿਹਾ ਸੀ।ਅਤੇ ਦੱਸਿਆ ਜਾ ਰਿਹਾ ਹੈ ਕਿ ਜਿਹੜੇ ਉਹ ਦੋ ਨਕਾਬਪੋਸ਼ਾਂ ਕਾਤਿਲ ਨੂੰ ਜਲੰਧਰ ਤੋਂ ਪਕੜ ਲਿਆ ਗਿਆ ਹੈ।

ਪੁਲਸ ਪ੍ਰਸ਼ਾਸਨ ਨੇ ਬਿਆਨ ਦਿੰਦਿਆਂ ਦੱਸਿਆ ਹੈ ਕਿ ਉਨ੍ਹਾਂ ਕੋਲੋਂ ਤੇਜ਼ ਤਰਾਰ ਹਥਿਆਰ ਅਤੇ ਹੋਰ ਵੀ ਕੁਝ ਅਜਿਹੀਆਂ ਵਸਤਾਂ ਬਰਾਮਦ ਹੋਈਆਂ ਹਨ ਅਤੇ ਇਕ ਸਵਿਫਟ ਗੱਡੀ ਅਤੇ ਦੋ ਪਿਸਟਲ ਵੀ ਬਰਾਮਦ ਕੀਤੇ ਗਏ ਹਨ ਅਤੇ ਉਨ੍ਹਾਂ ਤੇ ਹੁਣ ਕਾਰਵਾਈ ਕੀਤੀ ਜਾ ਰਹੀ ਹੈ।ਅਤੇ ਕੀ ਸੀ ਕਾਰਨ ਉਸ ਨੌਜਵਾਨ ਦਾ ਕਤਲ ਕਰਨ ਦਾ ਪੁਲਸ ਪ੍ਰਸ਼ਾਸਨ ਵੱਲੋਂ ਇਸ ਦੀ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਉੱਤੇ ਕੇਸ ਦਰਜ ਕਰ ਲਿਆ ਗਿਆ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *