ਜਿਵੇਂ ਕਿ ਤੁਹਾਨੂੰ ਪਤਾ ਈ ਐ ਅੱਜਕੱਲ੍ਹ ਦੇ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਬਾਹਰਲੇ ਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਜਾ ਰਹੇ ਹਨ।ਅਤੇ ਆਪਣੀ ਜ਼ਿੰਦਗੀ ਨੂੰ ਸਾਲ ਰੱਖਣ ਲਈ ਵਧੀਆ ਪੜ੍ਹਾਈਆਂ ਕਰ ਕੇ ਬਾਹਰਲੇ ਦੇਸ਼ਾਂ ਵਿੱਚ ਸੈੱਟ ਹੋਣ ਦੀ ਜੱਦੋ ਜਹਿਦ ਵੀ ਕਰਦੇ ਹਨ ਅਤੇ ਆਪਣੀ ਮਿਹਨਤ ਕਰਦੇ ਹਨ।ਅਜਿਹੀ ਹੀ ਘਟਨਾ ਸਾਹਮਣੇ ਨਿਕਲ ਗਈ ਹੈ
ਜਿੱਥੇ ਕਿੱਕ ਪ੍ਰਭਜੋਤ ਸਿੰਘ ਨਾਮ ਦਾ ਲੜਕਾ ਜਿਸ ਦੀ ਪਿਛਲੇ ਕੁਝ ਦਿਨਾਂ ਪਹਿਲਾਂ ਵੀਡਿਓਜ਼ ਵਾਇਰਲ ਹੋ ਰਹੀਆਂ ਹਨ ਕਿ ਉਸਦੀ ਮੌਤ ਹੋ ਚੁੱਕੀ ਹੈ।ਦੱਸਿਆ ਗਿਆ ਹੈ ਕਿ ਪ੍ਰਭਜੋਤ ਸਿੰਘ ਆਪਣੀ ਭੈਣ ਅਤੇ ਉਸ ਦੇ ਪਤੀ ਨਾਲ ਰਹਿ ਰਿਹਾ ਸੀ ਅਤੇ ਉਹ 2017ਵਿਚ ਕੈਨੇਡਾ ਸਟੱਡੀ ਵੀਜ਼ੇ ਤੇ ਆਇਆ ਸੀ!ਅਤੇ ਹੁਣ ਉਹ ਆਪਣੇ ਤਿੰਨ ਸਾਲ ਦੀ ਪੜ੍ਹਾਈ ਕਰ ਕੇ ਵਰਕ ਪਰਮਿਟ ਤੇ ਪੀਆਰ ਲੈਣ ਲਈ ਫਾਈਲ ਅਪਲਾਈ ਕੀਤੀ ਗਈ ਸੀ।ਉਸਦੀ ਯਾਰਾਂ ਦੋਸਤਾਂ ਦਾ ਕਹਿਣਾ ਹੈ
ਕਿ ਉਹ ਹੁਣ ਟੈਕਸੀ ਚਲਾ ਰਿਹਾ ਸੀ।ਉੱਥੇ ਆਪਣੀ ਮਿਹਨਤ ਨਾਲ ਆਪਣਾ ਗੁਜ਼ਾਰਾ ਕਰ ਰਿਹਾ ਸੀ ਪਰ ਸਾਡੀ ਦੁਨੀਆਂ ਸਮਾਜ ਵਿੱਚ ਅਜਿਹੇ ਵੀ ਲੋਕ ਹੁੰਦੇ ਹਨ ਜੋ ਕਿ ਅਜਿਹੀਆਂ ਅਸ਼ਲੀਲ ਹਰਕਤਾਂ ਕਰਦੇ ਹਨ ਕੀ ਕਾਰਨ ਸਨ ਉਸ ਨੌਜਵਾਨ ਦੀ ਮੌਤ ਹੋਣ ਦੇ ਬਿਆਨਾਂ ਅਨੁਸਾਰ ਦੱਸਿਆ ਗਿਆ ਹੈ ਕਿ ਉਹ ਸ਼ਾਮ ਨੂੰ ਟੈਕਸੀ ਚਲਾ ਕੇ ਕੰਮ ਤੋਂ ਵਾਪਸ ਆ ਰਿਹਾ ਸੀ ਤੇ ਉਥੇ ਉਸ ਤੇ ਕੁਝ ਨਕਾਬਪੋਸ਼ਾਂ ਵੱਲੋਂ ਹਮਲਾ ਕੀਤਾ ਗਿਆ ਅਤੇ ਉਸ ਦੀ ਗਰਦਨ ਤੇ ਚਾਕੂ ਮਾਰੇ ਗਏ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਉਸ ਨਾਲ ਕੋਈ ਲੁੱਟਖੋਹ ਜਾਂ ਕੁਝ ਹੋਰ ਕਰਨ ਦੀ ਕੋਸ਼ਿਸ਼ ਨਹੀਂ ਸੀ
ਉਸ ਉਤੇ ਸਿੱਧਾ ਹਮਲਾ ਕੀਤਾ ਗਿਆ ਤੇ ਪੁਲਸ ਵਲੋਂ ਬਿਆਨ ਆਏ ਹਨ ਕਿ ਉਸ ਦਾ ਮੋਬਾਇਲ ਉਸ ਦਾ ਪਰਸ ਉਸਦੇ ਕੋਲ ਹੀ ਸੀ ਪਰ ਉਨ੍ਹਾਂ ਨਕਾਬਪੋਸ਼ਾਂ ਨੇ ਉਸ ਉਤੇ ਹਮਲਾ ਕੀਤਾ ਸੀ ਕੈਨੇਡਾ ਪੁਲਸ ਵਲੋਂ ਪੂਰੀ ਤਫਤੀਸ਼ ਕੀਤੀ ਗਈ ਜਾ ਰਹੀ ਹੈ ਅਤੇ ਉਨ੍ਹਾਂ ਕਾਤਲਾਂ ਨੂੰ ਫੜਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ