ਕੈਨੇਡਾ ਦੀਆਂ ਵੱਡੀਆਂ ਖਬਰਾਂ ,,ਕੱਲ੍ਹ ਤੋਂ ਆ ਸਕਣਗੇ ਵੀਜ਼ੇ

Uncategorized

ਅੱਜ ਤੁਹਾਡੇ ਨਾਲ ਚਰਚਾ ਕਰਾਂਗੇ ਕੈਨੇਡਾ ਦੀਆਂ ਅਹਿਮ ਖ਼ਬਰਾਂ ਬਾਰੇ,ਜਿਵੇਂ ਕਿ ਤੁਹਾਨੂੰ ਪਤਾ ਈ ਐ ਕੈਨੇਡਾ ਵਿਚ ਚੋਣਾਂ ਹੋਣ ਕਰ ਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਤੇ ਕਈ ਤਰ੍ਹਾਂ ਦੀਆਂ ਰੋਕਾਂ ਲੱਗ ਚੁੱਕੀਆਂ ਹਨ ਆਓ ਇੱਕ ਵਾਰ ਨਜ਼ਰ ਮਾਰਦਿਆਂ ਇਨ੍ਹਾਂ ਅਹਿਮ ਖ਼ਬਰਾਂ ਉੱਤੇ 1.ਟੂਰਿਸਟ ਵੀਜ਼ਾ ਵਾਲਿਆਂ ਦੀ ਕੈਨੇਡਾ ਵਿੱਚ ਵਧੀ ਗਿਣਤੀ ਏਅਰਪੋਰਟ ਨੇ ਸਾਂਝੀ ਕੀਤੀ ਜਾਣਕਾਰੀ,

ਪੰਜਾਬੀ ਨੌਜਵਾਨ ਦਾ ਕੈਨੇਡਾ ਵਿੱਚ ਕਾਤਲ ਮ੍ਰਿਤਕ ਦੇਹ ਭੇਜੀ ਜਾਵੇਗੀ ਪੰਜਾਬ ਜਲਦ ਹੀ,ਗੁਨੀਤ ਗਰੇਵਾਲ ਨੇ ਕੀਤੀ ਇਸ ਦੀ ਜਾਣਕਾਰੀ ਪੰਜਾਬੀ ਮੂਲ ਦੇ ਉਮੀਦਵਾਰਾਂ ਦੇ ਪੋਸਟਰਾਂ ਨਾਲ ਹੋਈ ਛੇੜਛਾੜ ,ਸਰੀ ਦੇ ਮੇਅਰ ਤੇ ਹਮਲਾ ਮੇਅਰ ਨੇ ਦਿੱਤੀ ਇਸ ਬਾਰੇ ਜਾਣਕਾਰੀ,

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਨੇਡਾ ਵਿੱਚ ਹੋਣ ਜਾ ਰਹੀਆਂ ਚੋਣਾਂ ਕਾਰਨ ਇਹ ਸਾਰੇ ਵਿਵਾਦ ਖਡ਼੍ਹੇ ਹੋ ਰਹੇ ਹਨ ਅਤੇ ਅਤੇ ਟਰੂਡੋ ਨੂੰ ਜੋ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਹਨ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਸਨ  ਕੈਨੇਡਾ ਵਿੱਚ ਟਰੂਡੋ ਹੋਇਆ ਵੱਡਾ ਐਲਾਨ,ਕਿਹਾ ਗਿਆ ਹੈ ਕਿ ਕਾਰੋਬਾਰਾਂ ਉੱਤੇ ਸੁਰੱਖਿਆ ਦਾ ਕੀਤਾ ਜਾਵੇਗਾ ਐਲਾਨ,ਇਨ੍ਹਾਂ ਅੱਜ ਦੀਆਂ ਅਹਿਮ ਖ਼ਬਰਾਂ ਨੂੰ ਜਾਨਣ ਲਈ ਥੱਲੇ ਇਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *