ਪ੍ਰੋਡਿਊਸਰ ਨੇ ਕਰਤਾ ਪਿੰਡ ਵਿੱਚ ਵੱਡਾ ਇਕੱਠ,ਨਿਹੰਗ ਸਿੰਘਾਂ ਨੂੰ ਖੁੱਲ੍ਹਾ ਚੈਲੇਂਜ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਬੀਤੇ ਦਿਨ ਜੋ ਸੋਸ਼ਲ ਵੀਡੀਓ ਤੇ ਆਡੀਓ ਪਾਉਂਦੇ ਹਨ ਜਿਸ ਦਾ ਨਾਂ ਪ੍ਰੋਡਿਊਸਰ ਡੀ ਡੀ ਐਕਸ ਹੈ ਉਨ੍ਹਾਂ ਦੀ ਬਹੁਤ ਜ਼ਿਆਦਾ ਕੁੱ-ਟਮਾਰ ਕੀਤੀ ਇਹ ਨਿਹੰਗ ਸਿੰਘਾਂ ਵੱਲੋਂ ਅਤੇ ਹੁਣ ਪਿੰਡ ਦੇ ਵਿੱਚ ਬਹੁਤ ਵੱਡਾ ਵਿੱਚ ਬਹੁਤ ਹੀ ਵੱਡਾ ਭਾਰੀ ਇਕੱਠ ਕੀਤਾ ਗਿਆ ਸੀ ਅਤੇ ਪਿੰਡ ਦੇ ਲੋਕਾਂ ਨੇ ਬਹੁਤ ਗੁੱਸਾ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਨਿਹੰਗ ਸਿੰਘਾਂ ਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ ਕਿਉਂਕਿ ਉਨ੍ਹਾਂ ਨੇ ਪਹਿਲਾ ਪਿੰਡ ਵਾਲਿਆਂ ਨਾਲ ਗੱਲਬਾਤ ਕਰਨੀ ਸੀ ਅਤੇ ਵੇਰੋਨਾ ਦੇ ਉੱਤੇ ਕੋਈ ਕਾਰਵਾਈ ਕਰਨੀ ਸੀ ਅਤੇ ਪਿੰਡ ਵਾਲਿਆਂ ਦਾ ਕਹਿਣਾ ਹੈ

ਕਿ ਅਸੀਂ ਪਹਿਲਾਂ ਤਾਂ ਰੋਡ ਜਾਮ ਕਰਨ ਦੀ ਸੂਚੀ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਹੱਥ ਵਿੱਚ ਨਹੀਂ ਲੈਣਾ ਚਾਹੁੰਦੇ ਉਹ ਹੁਣ ਤਾਂ ਕਰਕੇ ਧਨੌਲਾ ਥਾਣੇ ਵਿੱਚ ਪਹੁੰਚੇ ਹਨ ਅਤੇ ਉਹ ਇਨਸਾਫ਼ ਦੀ ਮੰਗ ਕਰ ਰਹੇ ਹਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨਿਹੰਗ ਸਿੰਘਾਂ ਨੇ ਪ੍ਰੋਡਿਊਸਰ ਤੋਂ ਮੋਬਾਇਲ ਅਤੇ ਉਸ ਦੇ ਪੈਸੇ ਵੀ ਖੋਹ ਕੇ ਲੈ ਗਏ ਹਨ ਅਤੇ ਉਸ ਦੇ ਮਾਰੂ ਹ-ਥਿਆ-ਰਾਂ ਨਾਲ ਵੀ ਹਮ-ਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਹ ਆਪਣੇ ਹੋਰ ਜਥਿਆਂ ਨੂੰ ਬੁਲਾ ਰਹੇ ਹਨ

ਅਤੇ ਉਨ੍ਹਾਂ ਉਤੇ ਹੋਰ ਵੀ ਕਿਸੇ ਪ੍ਰਕਾਰ ਦੀ ਕਾਰਵਾਈ ਕਰ ਸਕਦੇ ਹਨ ਇਸ ਲਈ ਉਹ ਪੁਲਸ ਕੋਲ ਵੀ ਆਏ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਪਿੰਡ ਦੇ ਲੋਕ ਪ੍ਰੋਡਿਊਸਰ ਦਾ ਸਾਥ ਦੇ ਰਹੇ ਹਨ ਨਿਸ਼ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਪੂਰੀ ਵੀਡੀਓ ਦੇਖ ਸਕਦੇ ਹੋ ਅਤੇ ਪੀਲੀਏ ਦੇਖਣ ਤੋਂ ਬਾਅਦ ਤੁਸੀਂ ਆਪਣੇ ਇੱਕ ਵਾਰ ਵਿਚਾਰ ਜ਼ਰੂਰ ਦਿਓ ਜਿਸ ਉੱਤੇ ਯੋਗ ਕੁੱਟਮਾਰ ਕੀਤੀ ਗਈ ਹੈ ਉਹ ਸਹੀ ਹੈ ਜਾਂ ਗ਼ਲਤ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.