ਆਪ ਸਭ ਨੂੰ ਪਤਾ ਹੈ ਕਿ ਬੀਤੇ ਦਿਨ ਪੀ ਆਰ ਟੀ ਸੀ ਅਤੇ ਰੋਡਵੇਜ਼ ਵਾਲਿਆਂ ਨੇ ਧਰਨੇ ਦਿੱਤੇ ਹਨ ਜੋ ਕਿ ਅਣਮਿਥੇ ਸਮੇਂ ਦੇ ਧਰਨੇ ਨਿਸ਼ਚਿਤ ਕੀਤੇ ਗਏ ਸਨ ਜਿਸ ਦੇ ਚਲਦੇ ਹੋਏ ਰੂਪਾਂ ਨੂੰ ਬਹੁਤੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ ਉਨ੍ਹਾਂ ਪੀਆਰਟੀਸੀ ਅਤੇ ਰੋਡਵੇਜ਼ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੋ ਕੱਚੇ ਮੁਲਾਜ਼ਮ ਸਨ ਉਨ੍ਹਾਂ ਨੂੰ ਪੱਕੇ ਕਰਨ ਲਈ ਇਹ ਧਰਨਾ ਲਗਾਇਆ ਗਿਆ ਸੀ
ਅਤੇ ਇਸ ਦੀ ਗਣਨਾ ਕੂਕਾਂ ਨੂੰ ਬਹੁਤ ਹੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ ਜੋ ਲੋਕਾਂ ਨਾਲ ਗੱਲਬਾਤ ਕੀਤੀ ਕਈ ਤਾਂ ਦੱਸੀ ਉਨ੍ਹਾਂ ਨੇ ਆਪਣੇ ਮੁਸ਼ਕਲ ਨੇ ਦੱਸਿਆ ਕਿ ਬੱਸਾਂ ਦੇ ਵਿੱਚ ਦੋ ਸਿੱਖਾਂ ਦੀਆਂ ਸਨ ਉਨ੍ਹਾਂ ਵਿਚ ਉਸਦੀ ਜ਼ਿਆਦਾ ਫੀਸ ਕਾਰਨ ਬਹੁਤ ਸਾਰੀਆਂ ਔਰਤਾਂ ਤੇ ਕੁੜੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਮੁੰਡੇ ਕੁੜੀਆਂ ਬੱਸਾਂ ਦੇ ਬਾਹਰ ਤੱਕ ਲਟਕ ਕੇ ਜਾ ਰਹੇ ਸਨ ਜਿਸ ਕਾਰਨ ਬਹੁਤ ਸਾਰੀਆਂ ਦੁਰਘਟਨਾਵਾਂ ਵਾਪਰਨ ਦਾ ਡਰ ਸੀ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਾਂ ਜਿੱਥੇ ਬੱਸਾਂ ਦੇ ਸਾਈਟਾਂ ਤੇ ਲੋਕ ਲਟਕ ਕੇ ਜਾ ਰਹੇ ਸਨ
ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਅਤੇ ਤੁਸੀਂ ਖੁਦ ਹੀ ਦੇਖ ਸਕਦੇ ਹਾਂ ਜੇਕਰ ਅਜਿਹਾ ਨਾ ਕਰਨ ਦੇ ਨਾਲ ਹੀ ਲੋਕਾਂ ਦੀ ਮੌਤ ਦਾ ਜਾਣ ਦਾ ਵੀ ਖ਼ਤਰਾ ਹੋ ਸਕਦਾ ਸੀ ਕਿਉਂਕਿ ਲੋਕ ਬਹੁਤ ਹੀ ਜ਼ਿਆਦਾ ਭੀੜ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ ਪਤੀ ਕਈ ਬੱਚਿਆਂ ਦੇ ਪੇਪਰ ਚੱਲਦੇ ਸਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਆਪਣੇ ਪੇਪਰ ਦੇਣ ਤੋਂ ਵੀ ਰਹਿ ਗਏ ਹਨ ਤੁਹਾਡੀ ਇਸ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਮਾਰ ਦਿਓ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ