ਅੱਜ ਦੀਆਂ ਤਾਜ਼ਾ ਖ਼ਬਰਾਂ ਜਿੱਥੇ ਤੁਹਾਡੇ ਨਾਲ ਗੱਲਬਾਤ ਕਰਾਂਗੇ ਦੇਸ਼ ਵਿਦੇਸ਼ ਦੀਆਂ ਅਹਿਮ ਖ਼ਬਰਾਂ ਬਾਰੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ,ਬਟਾਲਾ ਪੰਜਾਬ ਦੇ ਚੌਵੀ ਮੰਜ਼ਿਲਾ ਬਣ ਸਕਦਾ,ਮੁੱਖ ਮੰਤਰੀ ਦਫ਼ਤਰ ਨੇ ਦਿੱਤੇ ਸੰਕੇਤ।ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਪੰਜਾਬ ਸਰਕਾਰ ਨੇ ਪੇਂਡੂ ਖੇਤਰੀ ਭੱਤੇ ਦੀਆਂ ਨਵੀਂਆਂ ਦਰਾਂ ਤੈਅ ਕੀਤੀਆਂ।
ਸਰਕਾਰੀ ਸਕੂਲਾਂ ਵਿੱਚ ਹੋਣਗੀਆਂ ਬਾਈ ਮੰਥਲੀ ਪ੍ਰੀਖਿਆ ਡੇਟਸ਼ੀਟ ਜਾਰੀ,ਕੈਨੇਡਾ ਜਾਣ ਦੇ ਚਾਹਵਾਨਾਂ ਲਈ ਬਹੁਤ ਵੱਡੀ ਖੁਸ਼ਖਬਰੀ!ਗੁਰਦਾਸ ਮਾਨ ਨੂੰ ਨਹੀਂ ਮਿਲੀ ਜ਼ਮਾਨਤ ਸਿੱਖ ਜਥੇਬੰਦੀਆਂ ਦੇ ਦਲੀਲਾਂ ਦੀ ਜਜਮਾਨ ਕਮਲੀ ਤਾਂ ਹੋ ਸਕਦਾ ਪੰਜਾਬ ਦਾ ਮਾਹੌਲ ਖ਼ਰਾਬ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਗੱਲਬਾਤ ਕਰਨੀ ਰਹੀ ਨਾਕਾਮ,ਪੰਜਾਬ ਸਰਕਾਰ ਵੱਲੋਂ ਕਰਜ਼ੇ ਦੀ ਮੁਆਫੀ ਕਈ ਕਰਜ਼ਦਾਰਾਂ ਨੂੰ ਮਿਲੀ ਰਾਹਤ ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਕਸ਼ਨ ਥਲ ਤੋਂ ਲੱਗੇਗਾ ਪੱਕਾ ਮੋਰਚਾ
ਗੰਨੇ ਦੇ ਭਾਅ ਵਿੱਚ ਕੀਤੀਆਂ ਗਿਰਾਵਟਾਂ ਕਾਰਨ ਮੋਰਚੇ ਲਗਾਏ ਜਾ ਰਹੇ ਹਨ ਅਤੇ ਸਰਕਾਰ ਸੁਣਵਾਈ ਨਹੀਂ ਕਰ ਰਹੀ।ਇਸ ਕਾਰਨਾਂ ਕਰਕੇ ਹੀ ਇਨ੍ਹਾਂ ਮੋਰਚਾ ਲਗਾਇਆ ਰਹਿਣ ਅੱਜ ਦੀਆਂ ਅਹਿਮ ਖ਼ਬਰਾਂ ਬਾਰੇ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ।