ਔਰਤ ਤੇ ਪੁਲੀਸ ਦਾ ਗਰਮਾਇਆ ਮਾਮਲਾ ਦੇਖੋ ,,ਅਸਲ ਕੀ ਸੀ ਸੱਚ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਪੁਲਸ ਕਈ ਨਾ ਕਈ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ ਅਤੇ ਅੱਜ ਦਾ ਹੀ ਤਾਜ਼ਾ ਮਾਮਲਾ ਸਾਹਮਣੇ ਆਇਆ ਸ੍ਰੀ ਮੁਕਤਸਰ ਸਾਹਿਬ ਤੋਂ ਇਥੋਂ ਦੀ ਇਕ ਔਰਤ ਨੇ ਪੁਲਸ ਮੁਲਾਜ਼ਮ ਤੇ ਘਰ ਵਿੱਚ ਆ ਕੇ ਉਸ ਦੇ ਪੁੱਤਰ ਦੀ ਕੀਤੀ ਕੁੱਟਮਾਰ ਤੇ ਮਾਮਲਾ ਦਰਜ ਕਰਵਾਇਆ ਹੈ ।

ਅਤੇ ਉਸ ਔਰਤ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਉਸ ਦੇ ਘਰ ਉੱਤੇ ਰੇਡ ਕੀਤੀ ਅਤੇ ਧੱਕੇਸ਼ਾਹੀ ਨਾਲ ਉਸ ਦੇ ਘਰ ਵਿਚ ਵੜ ਕੇ ਉਸ ਦੇ ਪਤੀ ਅਤੇ ਉਸ ਦੇ ਬੇਟੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।ਅਤੇ ਉਨ੍ਹਾਂ ਵੱਲੋਂ ਭੱਦੀ ਸ਼ਬਦਾਵਲੀ ਵੀ ਵਰਤੀ ਗਈ ਅਤੇ ਇਸ ਤੋਂ ਬਾਅਦ ਪੁਲਸ ਉਸ ਦੇ ਬੇਟੇ ਨੂੰ ਉਠਾ ਕੇ ਥਾਣੇ ਵੀ ਲੈ ਗਈ ।

ਪਰ ਉੱਧਰੋਂ ਹੀ ਪੁਲਸ ਮੁਲਾਜ਼ਮਾਂ ਦੇ ਬਿਆਨ ਸਾਹਮਣੇ ਆਏ ਹਨ ਸੀ ਕਿ ਉਨ੍ਹਾਂ ਨੂੰ ਇਨ੍ਹਾਂ ਉੱਤੇ ਨਸ਼ਾ ਵੇਚਣ ਤੇ ਕੁਝ ਸਾਨੂੰ ਕਾਰਵਾਈ ਮਿਲੀ ਸੀ ਅਤੇ ਇਸ ਕਾਰਨ ਕਰਕੇ ਹੀ ਉਨ੍ਹਾਂ ਦੇ ਘਰ ਉੱਤੇ ਰੇਡ ਮਾਰੀ ਗਈ ਹਾਥੀ ਜਦੋਂ ਦੇਖਿਆ ਗਿਆ ਕਿ ਉਸ ਦੇ ਘਰ ਵਿਚੋਂ ਸਿਰਫ ਕੁਝ ਗੋਲੀਆਂ ਦੇ ਪੱਤੇ ਮਿਲੇ ਪਰ ਉਹ ਨਸ਼ੇ ਦੇ ਨਹੀਂ ਸਨ ਅਤੇ ਉਨ੍ਹਾਂ ਨੂੰ ਠਾਣੇ ਵੀ ਲਿਜਾਇਆ ਗਿਆ ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ ਉਸ ਔਰਤ ਦਾ ਗਹਿਣਾ ਏ ਕਿ ਬੇ ਨਾਜਾਇਜ਼ ਸਾਡੇ ਉਤੇ ਕੁੱਟਮਾਰ ਕੀਤੀ ਗਈ ਅਤੇ ਮੇਰੇ ਬੇਟੇ ਨੂੰ ਵੀ ਕੁੱਟਿਆ ਗਿਆ

ਅਤੇ ਮੇਰੇ ਪਤੀ ਨੂੰ ਵੀ ਕੁੱਟਿਆ ਗਿਆ।ਇਸੇ ਕਾਰਨਾਂ ਕਰਕੇ ਹੀ ਅਸੀਂ ਪ੍ਰਸ਼ਾਸਨ ਅੱਗੇ ਮੰਗ ਕਰਦੇ ਹਾਂ ਕਿ ਸਾਨੂੰ ਇਨਸਾਫ ਦਿਵਾਇਆ ਜਾਵੇ ਵੀ ਨਾਜਾਇਜ਼ ਇਸ ਦਾ ਕੀ ਕਾਰਨ ਹੈ ਕਿ ਸਾਡੇ ਉੱਪਰ ਅਜਿਹੇ ਇਲਜ਼ਾਮ ਥੋਪੇ ਗਏ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *