ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਆਈ ਹੈ ਮੋਗੇ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਇੱਕ ਘਰ ਦੇ ਵਿੱਚ ਕੰਧਾਂ ਟੱਪ ਕੇ ਅੰਦਰ ਵੜ ਚੁੱਕੇ ਹਨ ਅਤੇ ਉਨ੍ਹਾਂ ਨੇ ਘਰ ਵਿੱਚ ਜਾ ਕੇ ਬਹੁਤੀ ਜ਼ਿਆਦਾ ਸ਼ੋਰ ਸ਼ਰਾਬਾ ਕੀਤਾ ਅਤੇ ਤੋੜ ਭੰਨ ਵੀ ਬਹੁਤ ਜ਼ਿਆਦਾ ਕੀਤੀ ਅਤੇ ਘਰ ਦੇ ਵਿਚ ਮੋਟਰਸਾਈਕਲ ਖੜ੍ਹੇ ਸਨ ਅਤੇ ਹੋਰ ਘਰ ਦੀਆਂ ਖਿੜਕੀਆਂ ਦਰਵਾਜ਼ੇ ਸਭ ਤੋਡ਼ ਦਿੱਤੇ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਜਿੱਤਣਾ ਚਾਹੁੰਦੇ ਹਨ ਜਿੱਥੇ ਕਿ ਉਸ ਨੌਜਵਾਨ ਇਕ ਘਰ ਦੇ ਵਿੱਚ ਹਮਲਾ ਕਰ ਰਹੇ ਹਨ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੋਂ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ
ਉਨ੍ਹਾਂ ਦੀ ਇਹ ਸਾਰੀ ਵੀਡਿਓ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ ਅਤੇ ਇਹ ਦਰਖਾਸਤ ਪੁਲਸ ਨੂੰ ਵੀ ਦੇ ਦਿੱਤੀ ਗਈ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਬਹੁਤ ਜਲਦੀ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਆਪ ਸਭ ਨੂੰ ਪਤਾ ਹੀ ਹੈ
ਕਿ ਸਾਡੀ ਪੰਜਾਬ ਦੀ ਵਿੱਚ ਮਾਹੌਲ ਬਹੁਤ ਜ਼ਿਆਦਾ ਖਰਾਬ ਹੋ ਚੁੱਕਾ ਹੈ ਇਸ ਮਾਹੌਲ ਉੱਤੇ ਕਾਬੂ ਪਾਉਣ ਲਈ ਜੇਕਰ ਪੁਲਸ ਨੇ ਸਖ਼ਤ ਕਾਨੂੰਨ ਨਾ ਅਪਣਾਏ ਤਾਂ ਪੂਰਬੀ ਮਾਹੌਲ ਖ਼ਰਾਬ ਹੋ ਸਕਦਾ ਹੈ ਤੁਹਾਡੀ ਇਸ ਵੀਡੀਓ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਕਰ ਦਿਓ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ