ਅਮਰੀਕਾ ਆਲਾ ਡਾਕਟਰ ਟਰੱਕ ਭਰ ਲਿਆਇਆ,ਹੁਣ ਪਵੇਗਾ ਸਰਕਾਰ ਨੂੰ ਲੋਹੇ ਦੇ ਘਰਾਂ ਦਾ ਘੇਰਾ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨੀ ਅੰਦੋਲਨ ਕਿਵੇਂ ਆਪਣੇ ਕਿਸਾਨ ਬੀਰ ਧਰਨੇ ਲਗਾ ਕੇ ਆਪਣੇ ਹੱਕ ਦਾ ਚਾਲੀ ਲੜ ਰਹੇ ਹਨ।ਅਤੇ ਦੋ ਨੂੰ ਪਤਾ ਹੀ ਹੈ ਕਿ ਕਿਸਾਨਾਂ ਉੱਤੇ ਕਈ ਥਾਵਾਂ ਤੇ ਲਾਠੀਚਾਰਜ ਵੀ ਹੋਏ ਹਨ ਅਤੇ ਹੋਰ ਵੀ ਬਹੁਤ ਭਿਆਨਕ ਭਿਆਨਕ ਹਾਦਸੇ ਹੋਏ ਹਨ ਜਿਨ੍ਹਾਂ ਵਿਚ ਕਈ ਕਿਸਾਨ ਵੀਰਾਂ ਦੀ ਮੌਤ ਵੀ ਹੋਈ ਹੈ ।ਅਤੇ ਕਈਆਂ ਦੇ ਸੱਟਾਂ ਵੀ ਵੱਜੀਆਂ ਹਨ।ਅਤੇ ਕਿੰਨੇ ਲੰਮੇ ਸਮੇਂ ਤੋਂ ਕਿਸਾਨ ਬਾਰਡਰਾਂ ਉੱਤੇ ਬੈਠੇ ਹਨ ਜੋ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ।

ਅਜਿਹੀ ਹੀ ਸ਼ਖਸ਼ ਸਾਹਮਣੇ ਨਿਕਲ ਕੇ ਆਏ ਹਨ ਜੋ ਕਿ ਕਿਸਾਨੀ ਨਾਲ ਜੁੜੇ ਹੋਏ ਹਨ ਅਤੇ ਉਹ ਅਮਰੀਕਾ ਵਿਚ ਇਕ ਡਾਕਟਰ ਦੀ ਭੂਮਿਕਾ ਨਿਭਾ ਰਹੇ ਸਨ ਪਰ ਹੁਣ ਉਹ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਕਿਸਾਨੀ ਸੰਘਰਸ਼ ਜੋ ਕੀ ਚੱਲ ਰਿਹਾ ਹੈ ਉੱਥੇ ਅਜਿਹੀਆਂ ਚੀਜ਼ਾਂ ਦੀ ਲੋੜ ਹੈ ਜਿਨ੍ਹਾਂ ਨੂੰ ਕਿਸਾਨ ਵੀਰਾਂ ਲਈ ਬਹੁਤ ਜ਼ਰੂਰੀ ਹੈ।ਅਤੇ ਉਨ੍ਹਾਂ ਨੇ ਬਾਰਡਰਾਂ ਉੱਪਰ ਅਜਿਹੇ ਪੱਕੇ ਮਕਾਨ ਲੋਹੇ ਦੇ ਬਣਾਉਣੇ ਸ਼ੁਰੂ ਕਰ ਦਿੱਤੇ ਹਨ ਜਿਨ੍ਹਾਂ ਨੂੰ ਕਿਸਾਨ ਵੀਰ ਯੂਜ਼ ਕਰ ਸਕਦੇ ਹਨ ਅਤੇ ਵਰਤੋ.ਉਹ ਆਪਣੇ ਦੇਸ਼ ਦੇ ਕਿਸਾਨਾਂ ਲਈ ਇਹ ਸੇਵਾ ਨਿਭਾਅ ਰਹੇ ਹਨ

ਉਨ੍ਹਾਂ ਦਾ ਕਹਿਣਾ ਹੈ ਕਿ ਹੋਰ ਵੀ ਕਿਤੇ ਥਾਂਵਾਂ ਤੇ ਇਨ੍ਹਾਂ ਚੀਜ਼ਾਂ ਦੀ ਲੋੜ ਪਈ ਤਾਂ ਅਸੀਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾਂਗਾ ਅਤੇ ਖੜ੍ਹੇ ਵੀ ਹਾਂ।ਅਤੇ ਕਿਸਾਨ ਜਥੇਬੰਦੀਆਂ ਨਾਲ ਅਸੀਂ ਏਦਾਂ ਹੀ ਜੁੜੇ ਰਹਾਂਗੇ ਅਤੇ ਉਨ੍ਹਾਂ ਦੀ ਮਦਦ ਕਰਦੇ ਰਹਾਂਗੇ।ਜੇ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ ਤਾਂ ਅਸੀਂ ਵੀ ਨਹੀਂ ਮੰਨਾਂਗੇ ਅਸੀਂ ਵੀ ਇੱਥੇ ਬਾਰਡਰਾਂ ਤੇ ਧਰਨੇ ਲਗਾ ਕੇ ਬੈਠਾਂਗੇ ਅਤੇ ਆਪਣੇ ਹੱਕਾਂ ਸੱਚਾਂ ਦੀ ਗੱਲ ਕਰਾਂਗੇ ਪੂਰੀ ਜਾਣਕਾਰੀ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.