ਗੁਰਦਾਸ ਮਾਨ ਨੂੰ ਵੱਡਾ ਝਟਕਾ,ਨਹੀਂ ਮਿਲੀ ਕੋਰਟ ਤੋਂ ਰਾਹਤ ਕਿਸੇ ਸਮੇਂ ਵੀ ਹੋ ਸਕਦੀ ਹੈ ਗ੍ਰਿਫਤਾਰੀ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਪੰਜਾਬੀ ਗਾਇਕ ਗੁਰਦਾਸ ਮਾਨ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਹਨ।ਸਿੱਖ ਭਾਈਚਾਰੇ ਵੱਲੋਂ ਉਨ੍ਹਾਂ ਉੱਤੇ ਕੇਸ ਵੀ ਦਰਜ ਕਰਾਇਆ ਗਿਆ ਸੀ ਅਤੇ ਅਦਾਲਤ ਵਿੱਚ ਗੁਰਦਾਸ ਮਾਨ ਨੇ ਆਪਣੀ ਅਪੀਲ ਦੀ ਅਰਜ਼ੀ ਦਿੱਤੀ ਤਾਂ ਉਹ ਖਾਰਜ ਕਰ ਦਿੱਤੀ ਗਈ।ਜੋ ਕਿ ਗੁਰਦਾਸ ਮਾਨ ਵੱਲੋਂ ਕੋਰਟ ਵਿਚ ਵੇਲ ਦੀ ਅਰਜ਼ੀ ਦਿੱਤੀ ਗਈ ਸੀ ਤਾਂ ਉਹ ਕੋਰਟ ਨੇ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਉਨ੍ਹਾਂ ਬੋਲਾਂ ਨਾਲ ਸਿੱਖ ਜਥੇਬੰਦੀਆਂ ਤੇ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਬਹੁਤ ਠੇਸ ਪੁੱਜੀ ਹੈ ਅਤੇ ਸਿੱਖ ਜਥੇਬੰਦੀਆਂ ਨੇ ਉਸ ਉੱਤੇ ਕੇਸ ਵੀ ਦਰਜ ਕਰਾਇਆ ਹੈ ਅਤੇ ਹੁਣ ਵਕੀਲ ਸਾਹਿਬ ਦਾ ਕਹਿਣਾ ਹੈ ਕਿ ਜੇ ਉਹ ਗੁਰਦਾਸ ਮਾਨ ਸਰੰਡਰ ਕਰਨਾ ਚਾਹੁੰਦਾ ਹੈ ਤਾਂ ਘਰ ਵੀ ਸਕਦੇ ਹਨ।

ਪਰ ਉਹ ਆਪਣੀ ਅਰਜ਼ੀ ਹਾਈ ਕੋਰਟ ਵਿੱਚ ਵੀ ਲਗਾ ਸਕਦਾ ਹੈ ਸਿੱਖ ਜਥੇਬੰਦੀਆਂ ਵੱਲੋਂ ਇਹ ਮੰਗ ਵੀ ਕੀਤੀ ਜਾ ਰਹੀ ਹੈ ਕਿ ਗੁਰਦਾਸ ਮਾਨ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਇਹ ਚੀਜ਼ਾਂ ਦਾ ਹੱਲ ਅਜਿਹਾ ਨਹੀਂ ਹੈ ਕੀ ਸਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਵੇ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *