9 ਸਤੰਬਰ 2021ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਆਏ ਹੋ ਹਾਂ।ਗੱਲਬਾਤ ਕਰਾਂਗੇ ਦੇਸ਼ ਦੀਆਂ ਵੱਡੀਆਂ ਅਹਿਮ ਖ਼ਬਰਾਂ ਬਾਰੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਵੱਡੀਆਂ ਖਬਰਾਂ ਤੇ,ਮੋਦੀ ਸਰਕਾਰ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਅੈਮਅੈਸਪੀ ਚ ਕੀਤਾ ਵਾਧਾ,ਕੈਬਨਿਟ ਮੀਟਿੰਗ ਵਿੱਚ ਫ਼ੈਸਲਾ।ਕੱਚੇ ਅਧਿਆਪਕਾਂ ਨੂੰ ਰਾਹਤ ਪ੍ਰੀ ਪ੍ਰਾਇਮਰੀ ਪੋਸਟਾਂ ਲਈ ਕਰ ਸਕਣਗੇ ਅਪਲਾਈ ਕ੍ਰਿਸ਼ਨ ਕੁਮਾਰ ਨੇ ਜਾਰੀ ਕੀਤਾ ਹੀ ਨੋਟੀਫਿਕੇਸ਼ਨ.

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦਾ ਐਲਾਨ ਭਲਕੇ ਬੰਦ ਰਹਿਣਗੇ ਸਾਰੀ ਬੱਸ ਸਟੈਂਡ,ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਗੱਫਾ ਤਨਖ਼ਾਹਾਂ ਵਿੱਚ ਹੋਵੇਗਾ ਵਾਧਾ।ਪੰਜਾਬ ਸਣੇ ਪੰਦਰਾਂ ਸੂਬਿਆਂ ਚ ਬਾਰਿਸ਼ ਦਾ ਅਲਰਟ,ਮੌਸਮ ਵਿਭਾਗ ਵੱਲੋਂ ਦੱਸਿਆ ਹੈ ਕਿ ਇਨ੍ਹਾਂ ਸੂਬਿਆਂ ਵਿਚ ਬਾਰਸ਼ ਹੋਣ ਦੇ ਬਹੁਤ ਚਾਨਸ ਹਨ।ਪ੍ਰਾਈਵੇਟ ਸਕੂਲਾਂ ਨੂੰ ਦੇਣੀ ਪਵੇਗੀ ਆਰਟੀਆਈ ਰਾਹੀਂ ਮੰਗੀ ਜਾਣਕਾਰੀ।

ਇਨਕਾਰ ਕੀਤਾ ਤਾਂ ਰੱਦ ਹੋ ਸਕਦੀ ਹੈ ਮਾਨਤਾ ।ਇਨ੍ਹਾਂ ਖ਼ਬਰਾਂ ਉੱਤੇ ਇੱਕ ਵਾਰ ਨਜ਼ਰ ਮਾਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *