ਕੋਲ ਮਰਲਾ ਵੀ ਜ਼ਮੀਨ ਨਹੀਂ ਫਿਰ ਵੀ ਕਿਸਾਨੀ ਸੰਘਰਸ਼ ਚ ਮੋਢੇ ਨਾਲ ਮੋਢਾ ਲਾ ਖਡ਼੍ਹਾ ਨੌਜਵਾਨ!

Uncategorized

ਅੱਜ ਦੀ ਇਹ ਤਾਜ਼ਾ ਖਬਰ ਹੁਣੇ ਹੁਣੇ ਸਾਹਮਣੇ ਨਿੱਕਲ ਗਈ ਜਿਵੇਂ ਕਿ ਤੁਹਾਨੂੰ ਵਧਾਈ ਕਿਸਾਨੀ ਸੰਘਰਸ਼ ਕਿੱਥੇ ਅਤੇ ਕਿਸ ਮੋੜ ਤੇ ਚੱਲ ਰਹੇ ਕਿਸਾਨਾਂ ਨੂੰ ਧਰਨੇ ਲਗਾ ਕੇ ਬੈਠਿਆਂ ਨੂੰ ਨੌੰ ਮਹੀਨਿਆਂ ਤੋਂ ਲਗਪਗ ਉੱਪਰ ਸਮਾਂ ਹੋ ਚੁੱਕਾ ਹੈ ਪਰ ਸਰਕਾਰ ਕੋਈ ਵੀ ਸੁਣਵਾਈ ਨਹੀਂ ਕਰ ਰਹੀ ਅਤੇ ਅੱਜ ਕੱਲ੍ਹ ਦੇ ਨੌਜਵਾਨ ਮੁੰਡੇ ਕੁੜੀਆਂ ਵੱਧ ਚੜ੍ਹ ਕੇ ਇਸ ਸੰਘਰਸ਼ ਵਿੱਚ ਹਿੱਸਾ ਲੈ ਰਹੇ ਹਨ।ਅਜਿਹਾ ਹੀ ਨੌਜਵਾਨ ਇਹ ਸਾਹਮਣੇ ਨਿਕਲ ਗਿਆ ਹੈ

ਜਿਸ ਦਾ ਨਾਮ ਬਲਵਿੰਦਰ ਰਾਣਾ ਜੋਗੀ ਕਿਸਾਨੀ ਅੰਦੋਲਨ ਦੇ ਹੱਕ ਦੇ ਵਿੱਚ ਪੂਰੀ ਦੁਨੀਆਂ ਦੇ ਵਿੱਚ ਮੈਰਾਥਨ ਦੌੜ ਸ਼ੁਰੂ ਕਰਨ ਜਾ ਰਹੇ ਹਨ।ਉਸ ਨੌਜਵਾਨ ਨੇ ਕਿਹਾ ਕਿ ਉਦੋਂ ਤੱਕ ਇਹ ਦੌੜ ਸਾਡੇ ਕਿਸਾਨੀ ਸੰਘਰਸ਼ ਦੀ ਖਤਮ ਨਹੀਂ ਹੋਈ ਜਦੋਂ ਤੱਕ ਤੁਸੀਂ ਕਾਲੇ ਕਾਨੂੰਨ ਰੱਦ ਨਹੀਂ ਕਰਦੇ!ਉਸ ਨੌਜਵਾਨ ਨੇ ਦੱਸਿਆ ਕਿ ਮੇਰੇ ਕੋਲ ਕੁਝ ਮਰਲੇ ਜ਼ਮੀਨ ਵੀ ਨਹੀਂ ਹਨ ਪਰ ਤਾਂ ਵੀ ਮੈਂ ਇਸ ਕਿਸਾਨੀ ਸੰਘਰਸ਼ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾਂਗਾ ਸਾਡੇ ਸਮਾਜ ਨੂੰ ਅਜਿਹੇ ਹੀ ਨੌਜਵਾਨਾਂ ਦੀ ਲੋੜ ਹੈ

ਕਿਸਾਨੀ ਸੰਘਰਸ਼ ਨੂੰ ਅਜਿਹੇ ਨੌਜਵਾਨਾਂ ਦੀ ਬਹੁਤ ਲੋੜ ਹੈ ਜੋ ਕਿ ਕਿਸਾਨੀ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ!ਉਸ ਨੌਜਵਾਨ ਨੇ ਕਿਹਾ ਅਸੀਂ ਉਦੋਂ ਤੱਕ ਇਸ ਜੱਦੋ ਜਹਿਦ ਵਿੱਚ ਲੱਗੇ ਰਹਾਂਗੀ ਜਦੋਂ ਤਕ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਅਤੇ ਸਾਨੂੰ ਇਨਸਾਫ ਨਹੀਂ ਮਿਲਦਾ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.