ਸੁਖਬੀਰ ਬਾਦਲ ਨੂੰ ਕੀਤੀ ਫੋਨ ਕਾਲ ਦਾ ,ਗੁਰਨਾਮ ਚੜੂਨੀ ਨੇ ਦਿੱਤਾ ਠੋਕਵਾਂ ਜਵਾਬ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਿਸਾਨੀ ਸੰਘਰਸ਼ ਕਿਹੋ ਜਿਹੇ ਦੌਰ ਵਿਚ ਚੱਲ ਰਿਹਾ।ਅਤੇ ਕਿੰਨੇ ਸਨ ਲੰਮੇ ਸਮੇਂ ਤੋਂ ਸੰਘਰਸ਼ ਚੱਲਦਾ ਆ ਰਿਹਾ ਹੈ ਅਤੇ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਕਿਸਾਨ ਜਥੇਬੰਦੀਆਂ ਸੜਕਾਂ ਉਪਰ ਧਰਨੇ ਲਗਾ ਕੇ ਬੈਠੀਆਂ ਹੋਈਆਂ।ਅੱਜ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿਸ ਨੂੰ ਦੇਖ ਕੇ ਤੁਸੀਂ ਰਹਿ ਜਾਵੋਗੇ ਹੈਰਾਨ ਜੋ ਕਿ ਸੁਖਬੀਰ ਸਿੰਘ ਬਾਦਲ ਦੇ ਬਿਆਨ ਸਾਹਮਣੇ ਆਏ ਹਨ ਜੋਗੀ ਚੜੂਨੀ ਵਿਚ ਲੱਗਿਆ ਕਿਸਾਨ ਜਥੇਬੰਦੀਆਂ ਦਾ ਧਰਨਾ ਉਥੋਂ ਕਿਹਾ ਗਿਆ

ਕਿ ਮੈਨੂੰ ਇੱਕ ਗੁਰਨਾਮ ਸਿੰਘ ਦਾ ਫੋਨ ਆਇਆ ਅਤੇ ਉਨ੍ਹਾਂ ਨੇ ਕਿਹਾ ਕਿ ਚੜੂਨੀ ਵਿੱਚ ਲੱਗੇ ਹੋਏ ਧਰਨੇ ਤੇ ਸੰਗਤਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਤੇ ਤੁਸੀਂ ਲੰਗਰ ਦੀ ਸੇਵਾ ਕਰਵਾਓ ਅਤੇ ਇੱਥੇ ਲੰਗਰ ਭੇਜਿਆ ਜਾਵੇ ।ਪਰ ਇੱਕ ਵਾਸੀ ਵੀ ਹੈ ਕਿ ਜਦੋਂ ਗੁਰਨਾਮ ਸਿੰਘ ਦੇ ਬਿਆਨ ਸਾਹਮਣੇ ਆਏ ਅਤੇ ਉਨ੍ਹਾਂ ਨੇ ਮੋਰਚੇ ਉੱਤੇ ਹੀ ਸਾਰਾ ਕੁਝ ਆਪਣੇ ਮੂੰਹੋਂ ਬਿਆਨ ਕੀਤਾ।ਕੀ ਮੈਂ ਸੁਖਬੀਰ ਬਾਦਲ ਨੂੰ ਫੋਨ ਨਹੀਂ ਕੀਤਾ ਮੈਂ ਕਿਉਂ ਕਰਾਂਗਾ ਸੁਖਬੀਰ ਸਿੰਘ ਬਾਦਲ ਨੂੰ ਫੋਨ।ਸਾਡੀ ਕਿਸਾਨ ਜਥੇਬੰਦੀਆਂ ਦੀ ਤਾਂ ਗੁਰੂ ਘਰਾਂ ਵਿੱਚ ਵੈਸੇ ਹੀ ਸਾਨੂੰ ਕਹਿਣ ਦੀ ਲੋੜ ਨਹੀਂ ਪੈਂਦੀ

ਲੰਗਰ ਇੱਥੇ ਪਹੁੰਚਾਇਆ ਜਾਂਦਾ ਹੈ।ਰੋਜ਼ ਦੀ ਤਰ੍ਹਾਂ ਹੀ ਗੁਰੂਘਰਾਂ ਵਿੱਚੋਂ ਲੰਗਰ ਤਿਆਰ ਹੋ ਕੇ ਆਉਂਦਾ ਹੈ ਅਤੇ ਸੰਗਤਾਂ ਚ ਵਰਤਾਇਆ ਜਾਂਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਅਜਿਹੇ ਸਮਾਂ ਕਿੱਥੇ ਜਾਂ ਸੀ ਉਨ੍ਹਾਂ ਨੂੰ ਇਹ ਚੀਜ਼ਾਂ ਕਿਉਂ ਕਹਾਂਗਾ ਕਿਉਂਕਿ ਸਾਡੇ ਨਾਲ ਤਾਂ ਸਿੱਖ ਜਥੇਬੰਦੀਆਂ ਅਤੇ ਗੁਰੂਘਰ ਬਹੁਤ ਜੁੜੇ ਹੋਏ ਹਨ ।ਅੱਜ ਸਾਡੇ ਕੋਲ ਅਜਿਹੇ ਕੰਮ ਥੋੜ੍ਹੀ ਹਨ ਕਿ ਸੋਨੂੰ ਅਸੀਂ ਇਹ ਗੱਲ ਕਹਾਂਗਾ ਤੁਸੀਂ ਸਾਡੇ ਕਿਸਾਨੀ ਮਸਲਿਆਂ ਦਾ ਹੱਲ ਕਰੋ।ਸਾਡੇ ਲਈ ਇਹੀ ਬਹੁਤ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.