ਅੱਧੀ ਰਾਤ ਨੂੰ ਆਏ ਕਿਸਾਨਾਂ ਲਈ ਲੰਗਰਾਂ ਦੇ ਟਰੱਕ,,ਦਿੱਲੀ ਵਾਂਗ ਲੱਗੇ ਕਰਨਾਲ ਵਿੱਚ ਪੱਕੇ ਡੇਰੇ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਰਨਾਲ ਵਿੱਚ ਹੋਏ ਕਿਸਾਨਾਂ ਉਪਰ ਲਾਠੀਚਾਰਜ ਕਾਰਨ ਕਿਸਾਨਾਂ ਦੇ ਬਹੁਤ ਜ਼ਿਆਦਾ ਸੱਟਾਂ ਵੱਜੀਆਂ ਤੇ ਉੱਥੇ ਕਿਸਾਨ ਬਹੁਤ ਜ਼ਿਆਦਾ ਜ਼ਖ਼ਮੀ ਵੀ ਹੋਏ।ਅਤੇ ਹੁਣ ਕਿਸਾਨ ਜਥੇਬੰਦੀਆਂ ਨੇ ਉੱਥੇ ਪੱਕੇ ਹੀ ਡੇਰੇ ਲਾ ਲਏ ਹਨ ਕਿਉਂਕਿ ਸਰਕਾਰਾਂ ਨੇ ਨਿਹੱਥੇ ਕਿਸਾਨਾਂ ਉਪਰ ਲਾਠੀਚਾਰਜ ਕੀਤਾ ਅਤੇ ਬਹੁਤ ਜ਼ਿਆਦਾ ਕੁੱਟਮਾਰ ਹੋਈ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਸੀਂ ਉੱਥੇ ਅਜਿਹਾ ਕੁਝ ਨਹੀਂ ਕਰਨਗੇ ਜੋ ਕਿ ਕਿਸਾਨ ਉੱਪਰ ਸਰਕਾਰ ਲਾਠੀਆਂ ਚਲਾਵੇ ਅਸੀਂ ਆਪਣੇ ਹੱਕ ਚ ਸੱਚਾਂ ਲਈ ਹੀ ਖੜ੍ਹੇ ਹਾਂ।ਅਤੇ ਹੁਣ ਕਿਸਾਨ ਜਥੇਬੰਦੀਆਂ ਨੇ ਕਰਨਾਲ ਵਿੱਚ ਆਪਣੇ ਪੱਕੇ ਡੇਰੇ ਲਾ ਲਏ ਹਨ ਅਤੇ ਜੋ ਸਰਕਾਰ ਨੇ ਕਿਸਾਨਾਂ ਉਪਰ ਕਾਲੇ ਕਾਨੂੰਨ ਨੂੰ ਧੱਕੇ ਨਾਲ ਥੋਪੇ ਹਨ।

ਉਨ੍ਹਾਂ ਨੂੰ ਰੱਦ ਕਰਵਾਉਣ ਲਈ ਉਨ੍ਹਾਂ ਨੇ ਕਰਨਾਲ ਵਿੱਚ ਵੀ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਲਾਠੀਚਾਰਜ ਹੋਏ ਕਾਰਨ ਉੱਥੇ ਕਿਸਾਨ ਜਥੇਬੰਦੀਆਂ ਬੈਠੀਆਂ ਹਨ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.