ਪੰਡਤਾਂ ਦੇ ਚੱਕਰਾਂ ਵਿੱਚ ਫਸਿਆ ਪਤੀ,,ਪਤਨੀ ਨੂੰ ਕੱਢਿਆ ਘਰੋਂ ਬਾਹਰ

Uncategorized

ਅੱਜ ਦੀ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਪੇਟੀਆਂ ਤਾਂ ਰੱਬ ਦਾ ਦੂਜਾ ਰੂਪ ਹੁੰਦੀਆਂ ਹਨ ਜੋ ਵੱਡੀਆਂ ਹੋ ਕੇ ਆਪਣੇ ਮਾਤਾ ਪਿਤਾ ਲਈ ਪੜ੍ਹ ਲਿਖ ਕੇ ਮਿਸਾਲ ਪੈਦਾ ਹੁੰਦੀਆਂ ਹਨ ।ਅਜਿਹੀ ਹੀ ਖਬਰ ਸਾਹਮਣੇ ਨਿਕਲ ਗਈ ਹੈ ਜਿਸ ਔਰਤ ਦੀਆਂ ਦੋ ਧੀਆਂ ਹਨ ਅਤੇ ਉਸ ਦੇ ਪਤੀ ਦੀ ਸਰਕਾਰੀ ਨੌਕਰੀ ਕਰ ਰਿਹਾ ਹੈ ਅਤੇ ਉਸ ਦੇ ਪਤੀ ਨੂੰ ਕਿਸੇ ਨੇ ਦੱਸਿਆ ਕਿ ਜੇ ਤੂੰ ਦੂਜਾ ਵਿਆਹ ਕਰਵਾ ਲਵੇਂਗਾ ਤਾਂ ਤੈਨੂੰ ਮੁੰਡਾ ਮਿਲੇ ਉਸ ਵਿਆਹੀ ਧੀ ਨੇ ਇਹ ਬਿਆਨ ਦਿੱਤੇ ਹਨ।ਵੀਡੀਓ ਵਿੱਚ ਵੀ ਦਿਖਾਈ ਦੇ ਰਿਹਾ ਹੈ

ਕਿ ਉਸ ਔਰਤ ਨੂੰ ਘਰ ਵਿੱਚ ਨਹੀਂ ਵੜਨ ਦਿੱਤਾ ਜਾ ਰਿਹਾ ਅਤੇ ਉਸ ਨੂੰ ਬਾਹਰੋਂ ਗੇਟ ਬੰਦ ਕਰ ਦਿੱਤਾ ਗਿਆ ਹੈ।ਉਹ ਆਪਣੀਆਂ ਮਾਸੂਮ ਬੱਚੀਆਂ ਨੂੰ ਮਿਲ ਰਹੀ ਤੜਫ਼ ਰਹੀ ਹੈ।ਉਸ ਦੇ ਪਤੀ ਦਾ ਕਹਿਣਾ ਹੈ ਕਿ ਮੈਂ ਅਜਿਹਾ ਕੁਝ ਨਹੀਂ ਕਿਹਾ ਅਤੇ ਸਾਡਾ ਪਹਿਲਾਂ ਵੀ ਰੌਲਾ ਚੱਲ ਰਿਹਾ ਹੈ ਅਤੇ ਇਸ ਨੇ ਕੋਈ ਫੋਨ ਮੈਸੇਜ ਕੁਝ ਵੀ ਨਹੀਂ ਕੀਤੀ।ਪਰ ਉਸ ਲੜਕੀ ਦਾ ਕਹਿਣਾ ਹੈ ਕਿ ਮੈਂ ਹਰ ਰੋਜ਼ ਉਨ੍ਹਾਂ ਨੂੰ ਫੋਨ ਕਰਦੀ ਹਾਂ ਅਤੇ ਮੈਸੇਜ ਵੀ ਅਤੇ ਪਰ ਉਹ ਕੁਝ ਵੀ ਨਹੀਂ ਜਵਾਬ ਦਿੰਦੈ ਅੱਗੋਂ ।

ਸਾਡੇ ਸਮਾਜ ਵਿੱਚ ਅਜਿਹੀਆਂ ਹੋਰ ਵੀ ਬਹੁਤ ਜ਼ਿਆਦਾ ਵੀਡਿਓਜ਼ ਵਾਇਰਲ ਹੋ ਰਹੀਆਂ ਹਨ ਜਿਹੜੀਆਂ ਕਿ ਕੁੜੀਆਂ ਨੂੰ ਲੈ ਕੇ ਚੱਲ ਰਹੀਆਂ ਹਨ।ਅਤੇ ਆਸਪਾਸ ਦੇ ਗੁਆਂਢੀਆਂ ਦਾ ਵੀ ਇਹ ਕਹਿਣਾ ਹੈ ਕਿ ਉਸ ਲੜਕੀ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਨਹੀਂ ਤਾਂ ਉਸ ਦੀਆਂ ਛੋਟੀਆਂ ਬੇਟੀਆਂ ਨੂੰ ਵੀ ਨਹੀਂ ਇਨਸਾਫ ਮਿਲੇਗਾ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.