ASI ਨੇ ਜੜਿਆ ਪ੍ਰਧਾਨ ਦੇ ਥੱਪੜ,ਥਾਣੇ ਚ ਮਾਹੌਲ ਹੋਇਆ ਗਰਮ

Uncategorized

ਅੱਜ ਦੀ ਤਾਜ਼ਾ ਖਬਰਾਂ ਸਾਹਮਣੇ ਨਿਕਲ ਕੇ ਆਈ ਹੈ  ਬਹੁਤ ਹੀ ਮੰਦਭਾਗੀ ਘਟਨਾ ਅੰਮ੍ਰਿਤਸਰ ਤੂੰ ਸਾਹਮਣੇ ਆ ਰਹੀ ਹੈ ਜਿੱਥੇ ਕੇਕ ਬਾਲਮੀਕੀ ਪ੍ਰਧਾਨ ਨੇ ਠਾਣੇ ਦੇ ਵਿੱਚ ਕਿਸੇ ਲੜਾਈ ਝਗੜੇ ਤੇ ਸਮਝੌਤੇ ਕਰਾਉਣ ਦੀ ਗੱਲਬਾਤ ਕਰਦੇ ਸਨ ਜਦੋਂ ਉਸਨੇ ਏਐਸਆਈ ਪ੍ਰੇਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਸਨੇ ਕਿਹਾ ਕਿ ਸਰ ਸੀ ਥਾਣੇ ਦੇ ਵਿੱਚ ਹਾਂ ਤੁਸੀਂ ਉਥੇ ਆ ਜਾਵੋ ਤਾਂ ਅੱਗੋਂ ਏਸੀ ਪ੍ਰੇਮ ਸਿੰਘ ਨੇ ਕਬੂਲਿਆ ਕਿ ਅਸੀਂ ਤੇਰੇ ਪਿਉ ਦੀ ਨੁੱਕਰ ਨਹੀਂ ਜੋ ਤੇਰੀਆਂ ਗੱਲਾਂ ਨੂੰ ਸੁਣਦੇ ਰਹੇ

ਪਰ ਜਦੋਂ ਪ੍ਰੇਮ ਸਿੰਘ ਥਾਣੇ ਵਿੱਚ ਪਹੁੰਚੇ ਤਾਂ ਆਉਂਦੇ ਸਾਰ ਹੀ ਉਸਨੇ ਬਾਲਮੀਕੀ ਪ੍ਰਧਾਨ ਦੇ ਥੱਪੜ ਮਾਰ ਦਿੱਤਾ ਜਿਸ ਦੀ ਸਾਰੀ ਵੀਡੀਓ ਸੀਸੀਟੀਵੀ ਕੈਮਰੇ ਅਤੇ ਯੂ ਪੱਤਰਕਾਰ ਸਨ ਉਨ੍ਹਾਂ ਦੇ ਕੈਮਰੇ ਵਿੱਚ ਰਿਕਾਰਡ ਹੋਈ ਹੈ ਜਿਗਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋਣ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਉਸ ਤੋਂ ਬਾਅਦ ਉਨ੍ਹਾਂ ਬਾਲਮੀਕੀ ਮੈਬਰਾਂ ਨੇ ਅਤੇ ਹੋਰ ਲੋਕਾਂ ਨੇ ਰਲ ਕੇ ਥਾਣੇ ਦੇ ਅੱਗੇ ਧਰਨਾ ਦਿੱਤਾ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਇਹ ਸਸਪੈਂਡ ਕੀਤਾ ਜਾਣਾ ਚਾਹੀਦਾ ਹੈ ਇਸ ਨੇ ਬੇਕਸੂਰ ਤੇ ਹੱਥ ਚੁੱਕਿਆ ਹੈ ਤੁਹਾਡੀ ਇਸ ਵੀਡੀਓ ਬਾਰੇ ਕੀ ਵਿਚਾਰ ਹਨ ਆਪਣੇ ਜ਼ਰੂਰੀ ਹੈ ਜੇਕਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਉੱਤੇ ਆਏ ਹੋ ਤਾਂ ਲਾਈਕ ਬਟਨ ਜ਼ਰੂਰ ਦਬਾਓ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *