ਨਵਜੋਤ ਸਿੰਘ ਸਿੱਧੂ ਨੇ ਕੀਤੇ ਵੱਡੇ ਖੁਲਾਸੇ,ਸੱਚ ਜਾਣ ਕੇ ਰਹਿ ਜਾਵੋਗੇ ਹੈਰਾਨ

Uncategorized

ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਕਿਸਾਨੀ ਸੰਘਰਸ਼ ਕਿੰਨੇ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ।ਪੰਜਾਬ ਅਤੇ ਹਰਿਆਣਾ ਚ ਜੋ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ ਉਹ ਧਰਮ ਕਿਸੇ ਉੱਤੇ ਉਹ ਧਰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਹੀ ਦਿੱਤੇ ਜਾਂਦੇ ਹਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰਾਉਣ ਲਈ ਸਾਡੀਆਂ ਸਰਕਾਰਾਂ ਦਾ ਹੱਥ ਹੈ ਤੇ ਨਵਜੋਤ ਸਿੰਘ ਸਿੱਧੂ ਨੇ ਅਕਾਲੀ ਦਲ ਪਾਰਟੀ ਅਤੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਰੱਖੇ ਗਏ ਹਨ

ਜੇਕਰ ਤੁਸੀ ਵਿੱਚ ਵੀਡੀਓ ਦੇਖਣਾ ਚਾਹੁੰਦੇ ਹਨ ਜਿਥੇ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਪਾਰਟੀ ਦੇ ਨਿਸ਼ਾਨ ਵੀ ਰੱਖਿਆ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਇੱਕ ਸਤੰਬਰ ਦੋ ਹਜਾਰ ਵੀਹ ਨੂੰ ਜਦੋਂ ਇਹ ਕਾਲੇ ਕਾਨੂੰਨ ਲਾਗੂ ਹੋਏ ਸਨ ਇਨ੍ਹਾਂ ਦੇ ਉੱਪਰ ਹਰਸਿਮਰਤ ਕੌਰ ਬਾਦਲ ਨੇ ਤਿੰਨ ਵਾਰ ਦਸਤਖ਼ਤ ਕੀਤੇ ਹਨ

ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਸੈਂਟਰ ਦੀ ਸਰਕਾਰ ਜੋ ਕਿ ਮੋਦੀ ਸਰਕਾਰ ਉਸ ਦੇ ਹੱਕ ਦੇ ਵਿੱਚ ਇੱਕ ਵੀਡੀਓ ਅਪਲੋਡ ਕੀਤੀ ਸੀ ਉਨ੍ਹਾਂ ਦੇ ਚੱਲਦੇ ਹੋਏ ਇਹ ਪੰਜਾਬ ਅਤੇ ਹਰਿਆਣਾ ਚ ਲਾਗੂ ਹੋਏ ਹਨ ਅਤੇ ਦਿੱਲੀ ਸਰਕਾਰ ਦੇ ਵਿਚ ਜੋ ਮੰਡੀ ਬੋਰਡ ਸੀ ਉਸ ਨੂੰ ਰੱਦ ਕਰਕੇ ਕੇਜਰੀਵਾਲ ਨੇ ਪ੍ਰਾਈਵੇਟ ਮੰਡੀ ਗੁੜ ਲਾਗੂ ਕੀਤਾ ਹੈ ਅਤੇ ਮੋਦੀ ਸਰਕਾਰ ਦੇ ਹੱਕ ਵਿੱਚ ਬਿਆਨ ਦਿੱਤੇ ਸਨ

ਪਰ ਹੁਣ ਇਹ ਦੋਵੇਂ ਪਾਰਟੀਆਂ ਕਿਸਾਨਾਂ ਦੇ ਹੱਕ ਵਿੱਚ ਹਮਾਇਤ ਜਤਾ ਰਹੀਆਂ ਹਨ ਪਰ ਇਨ੍ਹਾਂ ਪਾਰਟੀਆਂ ਦੀ ਕਰਕੇ ਹੀ ਇਹ ਸਪਰੇਅ ਕਾਲੇ ਕਾਨੂੰਨ ਲਾਗੂ ਹੋਏ ਹਨ ਤੁਹਾਡੀ ਨ ਪਾਰਟੀਆਂ ਬਾਰੇ ਕੀ ਵਿਚਾਰ ਹਨ ਆਪਣੀ ਬਜ਼ਾਰ ਜ਼ਰੂਰ ਇੱਕ ਵਾਰ ਦਿਓ ਕਿਉਂਕਿ ਇਹ ਸਿਆਸੀ ਲੀਡਰਾਂ ਕਰਕੇ ਹੀ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *