11ਸਤੰਬਰ 2021 ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ!

Uncategorized

ਅੱਜ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ ਸੁਬ੍ਹਾ ਦੀਆਂ ਤਾਜ਼ਾ ਖ਼ਬਰਾਂ ਦਿੱਸੇ ਤੁਹਾਡੇ ਨਾਲ ਗੱਲ ਕਰਾਂਗੇ ਦੇਸ਼ ਦੇਸ਼ ਦੀਆਂ ਅਹਿਮ ਖ਼ਬਰਾਂ ਬਾਰੇ ਖ਼ਬਰਾਂ ਸ਼ੁਰੂ ਕਰਨ ਤੋਂ ਵੱਲੋਂ ਇਨ ਇੱਕ ਨਿੱਕੀ ਜਿਹੀ ਨਜ਼ਰ ਮਾਰੀਏ ਅੱਜ ਦੀਆਂ ਚੋਣਵੀਆਂ ਖ਼ਬਰਾਂ ਤੇ,,ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਕਵਿਡ ਪਾਬੰਦੀਆਂ ਵਧਾਉਣ ਦੇ ਹੁਕਮ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ ਕਵਿਡ ਦੀ ਇੱਕ ਵੀ ਡੋਜ਼ ਨਾ ਲੈਣ ਵਾਲੇ ਮੁਲਾਜ਼ਮ ਦੀ ਹੋਵੇਗੀ ਛੁੱਟੀ,ਸੀਆਰਪੀਐਫ ਚ ਇਨ੍ਹਾਂ ਵੱਖ ਵੱਖ ਪੋਸਟਾਂ ਲਈ ਹੋਵੇਗੀ ਭਰਤੀ ਬਿਨਾਂ ਪ੍ਰੀਖਿਆ ਹੋਵੇਗੀ ਚੋਣ,ਮਿਲੇਗੀ ਮੋਟੀ ਤਨਖ਼ਾਹ!ਸਰਕਾਰੀ ਬੱਸਾਂ ਦਾ ਚੱਕਾ ਜਾਮ ਮੰਗਲਵਾਰ ਨੂੰ ਖ਼ੁਦ ਕੈਪਟਨ ਕਰਨਗੇ ਮੀਟਿੰਗ,ਠੇਕਾ ਮੁਲਾਜ਼ਮਾਂ ਨੇ ਦਿੱਤੀ ਹਾਈਵੇ ਜਾਮ ਕਰਨ ਦੀ ਚਿਤਾਵਨੀ ਅਤੇ ਇਲਾਕੇ ਵਿੱਚ ਕੀਤਾ ਅਲਰਟ ਜਾਰੀ,,6000ਰੁਪਏ ਦਾ ਲਾਭ ਲੈਣਾ ਹੋਰ ਵੀ ਹੋਇਆ ਸੌਖਾ ਸਰਕਾਰੀ ਐਪ ਤੇ ਇਸ ਤਰ੍ਹਾਂ ਕਰੋ ਰਜਿਸਟ੍ਰੇਸ਼ਨ,,

ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ ਸੀਏਐਸ ਨੇ ਦਿੱਤੇ ਪੰਜਾਬ ਦੇ ਦੱਸ ਜ਼ਿਲ੍ਹਿਆਂ ਚ ਵਿਸ਼ੇਸ਼ ਟਾਸਕ ਫੋਰਸ ਤੇ ਨੋਡਲ ਅਫ਼ਸਰ ਲਾਉਣ ਦੇ ਹੁਕਮ,, ਪੰਜਾਬ ਪੁਲਸ ਨੇ ਕਡੀਆਂ 2607 ਨਵੀਆਂ ਪੋਸਟਾਂ,ਜਲਦੀ ਜਲਦੀ ਕਰੋ ਅਪਲਾਈ ਉਣੱਤੀ ਸਤੰਬਰ ਹੈ ਆਖ਼ਰੀ ਇਨ੍ਹਾਂ ਵਿਸ਼ੇਸ਼ ਖ਼ਬਰਾਂ ਬਾਰੇ ਅਹਿਮ ਜਾਨ੍ਹਵੀ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.