ਤਾਲਿਬਾਨਾਂ ਨੇ ਕੀਤੀਆਂ ਹੱਦਾਂ ਪਾਰ,, ਨਵੇਂ ਕਾਰਨਾਮੇ ਦੀਆਂ ਵੀਡੀਓਜ਼ ਹੋਈਆਂ ਵਾਇਰਲ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਫ਼ਗ਼ਾਨਿਸਤਾਨ ਤੇ ਤਾਲਿਬਾਨੀਆਂ ਨੇ ਪੁਰਜ਼ੋਰ ਕਬਜ਼ਾ ਕਰ ਲਿਆ ਹੈ।ਅਤੇ ਉਥੋਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਫ਼ਗਾਨਿਸਤਾਨ ਤੇ ਕੀਤੇ ਗਏ ਕਬਜ਼ੇ ਦਾ ਤਾਲਿਬਾਨੀਆਂ ਨੇ ਆਪਣੀ ਸਰਕਾਰ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ ਅਤੇ ਉਥੋਂ ਦੇ ਲੋਕਾਂ ਦੀਆਂ ਹੋਰ ਵੀ ਮੁਸ਼ਕਲਾਂ ਵਧ ਚੁੱਕੀਆਂ ਹਨ।ਪਰ ਉੱਧਰ ਹੀ ਤਾਲਿਬਾਨੀਆਂ ਦਾ ਇਸ ਨੂੰ ਲੈ ਕੇ ਬਹੁਤ ਜ਼ਿਆਦਾ ਉਤਸ਼ਾਹ ਪਾਇਆ ਜਾ ਰਿਹਾ ਹੈ ।

ਤਾਲਿਬਾਨੀਆਂ ਦੀ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ।ਜਿਹੜੇ ਕਿ ਇੱਕ ਜਹਾਜ਼ ਉੱਪਰ ਪੀਂਘ ਪਾ ਕੇ ਝੂਠ ਰਹੇ ਹਨ ਉਨ੍ਹਾਂ ਨੂੰ ਤਾਲਿਬਾਨ ਦੱਸਿਆ ਜਾ ਰਿਹਾ ਹੈ ਉਨ੍ਹਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਦਿਖਾਈ ਦੇ ਰਿਹਾ ਹੈ।ਇਸ ਵੀਡੀਓ ਵਿੱਚ ਦਿਖਾਈ ਦੇ ਰਹੇ ਲੋਕ ਤਾਲਿਬਾਨ ਹਨ ਜਾਂ ਫਿਰ ਇਹ ਆਮ ਲੋਕ ਹਨ ਪਰ ਲੋਕਾਂ ਵੱਲੋਂ ਇਨ੍ਹਾਂ ਨੂੰ ਤਾਲਿਬਾਨੀ ਦੱਸਿਆ ਜਾ ਰਿਹਾ ਹੈ ।ਅਤੇ ਉਨ੍ਹਾਂ ਨੂੰ ਕਿਸੇ ਗੱਲਾਂ ਦਾ ਫਿਕਰ ਹੀ ਨਹੀਂ ਉਹ ਆਪਣੀ ਮੌਜ ਮਸਤੀ ਵਿੱਚ ਲੱਗੇ ਰਹੇ ਹਨ।

ਜੋ ਕਿ ਅਮਰੀਕਾ ਦੇ ਇਕ ਜਹਾਜ਼ ਉੱਤੇ ਰੱਸੀ ਪਾ ਕੇ ਪੀਂਘ ਝੂਟ ਰਹੇ ਹਨ ।ਜੋ ਕਿ ਅਮਰੀਕੀ ਤਾਲਿਬਾਨ ਵਿਚ ਉਹ ਜਹਾਜ਼ ਛੱਡ ਗਏ ਹਨ ਅਤੇ ਸਾਫ ਦਿਖਾਈ ਦੇ ਰਿਹਾ ਹੈ ਕਿ ਪਾਰਕਿੰਗ ਵਿਚ ਕੁਝ ਜਹਾਜ਼ ਖੜ੍ਹੇ ਹਨ ਉਨ੍ਹਾਂ ਵਿੱਚੋਂ ਇੱਕ ਜਹਾਜ਼ ਉਪਰ ਤਾਲਿਬਾਨੀ ਪੀਂਘ ਪਾ ਕੇ ਝੂਟ ਰਹੇ ਹਨ।ਅਤੇ ਮੌਜ ਮਸਤੀ ਕਰ ਰਹੇ ਹਨ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਓ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *