ਕੈਨੇਡਾ ਦੀਆਂ ਵੱਡੀਆਂ ਖਬਰਾਂ!

Uncategorized

ਕੈਨੇਡਾ ਦੀਆਂ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਆਇਆ ਜਿੱਥੇ ਗੱਲਬਾਤ ਕਰਾਂਗੇ ਪੂਰੇ ਦੇਸ਼ ਦੀਆਂ ਅਹਿਮ ਖ਼ਬਰਾਂ ਬਾਰੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਚੋਣਵੀਆਂ ਖ਼ਬਰਾਂ ਤੇ!ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਜਾਣੋ ਕਿੱਥੇ ਪਾ ਸਕਦੇ ਹੋ ਵੋਟ,ਚੋਣਾਂ ਬਾਰੇ ਟਰੂਡੋ ਦਾ ਬਿਆਨ ਕਿਹਾ ਕਿ ਮੈਨੂੰ ਨਹੀਂ ਕੋਈ ਪਛਤਾਵਾ.

ਵਿਜ਼ਿਟਰ ਵੀਜ਼ਾ ਵਾਲਿਆਂ ਲਈ ਜ਼ਰੂਰੀ ਜਾਣਕਾਰੀ.ਦੁਬਾਰਾ ਜਮ੍ਹਾਂ ਕਰਵਾਉਣੀ ਪਵੇਗੀ ਅਰਜ਼ੀ।ਜਗਮੀਤ ਸਿੰਘ ਵੱਲੋਂ ਡਿਬੇਟ ,ਵਿੱਚ ਜਿੱਤ ਦਾ ਦਾਅਵਾ ਸਿਆਸੀ ਮਾਹਿਰਾਂ ਦੀਆਂ ਟਿੱਪਣੀਆਂ ਕੀਤੀਆਂ ਸਾਂਝੀਆਂ।ਅੰਗਰੇਜ਼ੀ ਭਾਸ਼ਾ ਵਿਚ ਹੋਈ ਲੀਡਰਾਂ ਦੀ ਡਿਬੇਟ,ਜਾਣੋ ਡਿਬੇਟ ਵਿੱਚ ਕਿਹੜੇ ਸਨ ਖ਼ਾਸ ਮੁੱਦੇ।ਨੌਕਰੀਆਂ ਵਰ੍ਹੇ ਆਈ ਖੁਸ਼ਖਬਰੀ ਬੇਰੁਜ਼ਗਾਰੀ ਦੀ ਦਰ ਵੀ ਆਈ ਹੇਠਾ.

ਕੈਨੇਡਾ ਵਿੱਚ ਅੱਜ ਤੋਂ ਹੀ ਅਡਵਾਂਸ ਵੋਟਿੰਗ ਸ਼ੁਰੂ ਹੋ ਚੁੱਕੀ ਹੈ ਜਿਹੜੇ ਅੱਜ ਤੂੰ ਹੀ ਅਡਵਾਂਸ ਵੋਟਿੰਗ ਕਰ ਸਕਦੇ ਹਨ।ਇਸ ਵੀਡੀਓ ਦਾ ਲਿੰਕ ਲਈ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.