ਦੋ ਧੀਆਂ ਦੀ ਮਾਂ ਪਈ ਮੰਜੇ ਤੇ ਸ਼ੂਗਰ ਨੇ ਕਰਤਾਂ ਪੇਟ ਭਾਰੀ,ਧੀ ਸਾਂਭਦੀ ਦੀ ਸਾਰਾ ਕੰਮ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਸਾਡੇ ਸਮਾਜ ਵਿੱਚ ਅਜਿਹੀ ਰੀਤ ਚੱਲੀ ਹੈ ਜਿਹੜੀ ਕਿ ਧੀਆਂ ਨੂੰ ਜਨਮ ਲੈਣ ਤੋਂ ਪਹਿਲਾਂ ਹੀ ਮਾਰ ਦਿੰਦੇ ਹਨ।ਪਰ ਸਾਨੂੰ ਇਹ ਨਹੀਂ ਪਤਾ ਹੁੰਦਾ ਕਿ ਜਦ ਪਰਿਵਾਰ ਉੱਤੇ ਮੁਸੀਬਤਾਂ ਆਉਂਦੀਆਂ ਹਨ ਤਾਂ ਧੀਆਂ ਹੀ ਮੋਢੇ ਨਾਲ ਮੋਢਾ ਲਾ ਕੇ ਖੜ੍ਹਦੀਆਂ ਹਨ।ਅਜਿਹੀਆਂ ਹੀ ਬਹੁਤ ਜ਼ਿਆਦਾ ਵੀਡਿਓਜ਼ ਵਾਇਰਲ ਹੋ ਰਹੀ ਹੈ ਜਿੱਥੇ ਕਿ ਇਕ ਪਰਿਵਾਰ ਦੀਆਂ ਦੋ ਧੀਆਂ ਹਨ

ਉਸ ਦੇ ਮਾਤਾ ਜੀ ਸ਼ੂਗਰ ਦੇ ਮਰੀਜ਼ ਹਨ ਉਹ ਚੱਲ ਫਿਰ ਵੀ ਨਹੀਂ ਸਕਦੇ ਕਿਉਂਕਿ ਇਨ੍ਹਾਂ ਜ਼ਿਆਦਾ ਉਨ੍ਹਾਂ ਦਾ ਸਰੀਰ ਭਾਰੀ ਹੈ ਉਹ ਮੰਜੇ ਤੇ ਹੀ ਹਰ ਟਾਇਮ ਪਏ ਰਹਿੰਦੇ ਹਨ।ਅਤੇ ਉਨ੍ਹਾਂ ਬੱਚੀਆਂ ਦੇ ਬਿਆਨ ਸਾਹਮਣੇ ਆਉਂਦੇ ਹਨ ਕਿ ਅਸੀਂ ਸਵੇਰੇ ਚਾਰ ਵਜੇ ਉੱਠ ਕੇ ਘਰ ਦਾ ਸਾਰਾ ਕੰਮ ਕਰਦੇ ਹਾਂ ਅਤੇ ਫਿਰ ਉਸ ਬੱਚੀ ਨੇ ਕਿਹਾ ਕਿ ਮੈਂ ਆਪਣੀ ਛੋਟੀ ਭੈਣ ਨੂੰ ਤਿਆਰ ਕਰਕੇ ਅਤੇ ਫਿਰ ਆਪ ਫਿਰ ਸਕੂਲ ਜਾਂਦੇ ਹਾਂ ਅਤੇ ਫੇਰ ਸਕੂਲੋਂ ਆ ਕੇ ਮਾਤਾ ਦੀ ਦੇਖਭਾਲ ਕਰਦੇ ਹਾਂ

ਅਤੇ ਫੇਰ ਘਰ ਦਾ ਕੰਮ ਸਾਰਾ ਆਪ ਨੂੰ ਹੀ ਕਰਨਾ ਪੈਂਦਾ ਹੈ।ਅਤੇ ਉਸ ਬੱਚੀ ਦੇ ਬਿਆਨ ਸਾਹਮਣੇ ਆਏ ਹਨ ਕਿ ਉਸ ਦੇ ਪਿਤਾ ਜੀ ਉਨ੍ਹਾਂ ਨੂੰ ਕੁਝ ਨਾ ਕੁਝ ਸਾਰਾ ਦਿਨ ਬੋਲਦੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਮਾਤਾ ਨੂੰ ਗਾਲੀ-ਗਲੋਚ ਵੀ ਕਰਦੇ ਹਨ।ਉਨ੍ਹਾਂ ਬੱਚੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵੀ ਕੋਈ ਮਦਦ ਨਹੀਂ ਮਿਲ ਰਹੀ ਅਤੇ ਜ਼ਿਆਦਾ ਅਸੀਂ ਹਸਪਤਾਲ ਵਿਚ ਆਪਣੀ ਮਾਤਾ ਦਾ ਇਲਾਜ ਕਰਵਾਉਣ ਲਈ ਜਾਂਦੇ ਹਾਂ

ਤਾਂ ਡਾਕਟਰ ਵੀ ਛੇਤੀ ਇਲਾਜ ਕਰਨ ਲਈ ਤਿਆਰ ਨਹੀਂ ਹੁੰਦੇ।ਅਤੇ ਅਜੇ ਤੱਕ ਉਨ੍ਹਾਂ ਦੀ ਮਾਤਾ ਦਾ ਇਲਾਜ ਨਹੀਂ ਹੋਇਆ ਤੇ ਉਹ ਇਸੇ ਤਰ੍ਹਾਂ ਹੀ ਮੰਜੇ ਤੇ ਪਏ ਹਨ।ਉਨ੍ਹਾਂ ਮਾਸੂਮ ਦੋ ਬੱਚੀਆਂ ਦਾ ਅਤੇ ਉਸ ਦੀ ਮਾਂ ਦਾ ਗੁਜ਼ਾਰਾ ਬਹੁਤ ਜ਼ਿਆਦਾ ਔਖਾ ਹੋ ਰਿਹਾ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *