ਕੈਨੇਡਾ ,ਚ ਪ੍ਰਭਜੋਤ ਲਈ ਇਨਸਾਫ ਦੀ ਮੰਗ,ਵੱਡੀ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕੁਝ ਦਿਨ ਪਹਿਲਾਂ ਕੈਨੇਡਾ ਵਿਚ ਇਕ ਪ੍ਰਭਜੋਤ ਸਿੰਘ ਦੀ ਮੌਤ ਹੋ ਗਈ ਸੀ।ਜਿਹੜਾ ਕਿ ਕੈਨੇਡਾ ਵਿਚ ਸਟੱਡੀ ਵੀਜ਼ੇ ਤੇ ਆਏ ਹੋਏ ਸਨ ਅਤੇ ਉਹ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ।ਅਤੇ ਹੁਣ ਉਹ ਵਰਕ ਪਰਮਿਟ ਦੇ ਚੱਲ ਰਹੇ ਸਨ ਕਿਉਂਕਿ ਉਸ ਨੌਜਵਾਨ ਦੀ ਪੜ੍ਹਾਈ ਪੂਰੀ ਹੋ ਚੁੱਕੀ ਸੀ।ਪਰ ਦੱਸਿਆ ਗਿਆ ਜਾਇਆ ਗਿਆ ਹੈ ਕਿ ਜਦੋਂ ਉਹ ਕੰਮ ਤੋਂ ਵਾਪਸ ਆ ਰਹੇ ਸਨ

ਤਾਂ ਉਸ ਨੌਜਵਾਨ ਦੀ ਚਾਕੂਆਂ ਨਾਲ ਦੋ ਵਿਅਕਤੀਆਂ ਨੇ ਮੌਤ ਕਰ ਦਿੱਤੀ ਅਜੇ ਕੁਝ ਨਹੀਂ ਪਤਾ ਚੱਲਿਆ ਕਿ ਕੀ ਸੀ ਕਾਰਨ ਉਹਦੀ ਸਾਰੀ ਕੈਨੇਡਾ ਵਾਸੀਆਂ ਵੱਲੋਂ ਪ੍ਰਭਜੋਤ ਸਿੰਘ ਦੀ ਮੌਤ ਦਾ ਇਨਸਾਫ ਮੰਗ ਰਹੇ ਹਨ।ਕਿਉਂਕਿ ਪ੍ਰਭਜੋਤ ਸਿੰਘ ਹੀ ਸੀ ਉਸ ਦੀ ਮਾਂ ਅਤੇ ਦੋ ਭੈਣਾਂ ਦਾ ਸਹਾਰਾ।ਅਜੇ ਕੁਝ ਵੀ ਸਬੂਤ ਹੱਥ ਨਹੀਂ ਲੱਗੇ ਜੋ ਉਸ ਨੌਜਵਾਨ ਦੀ ਮੌਤ ਦਾ ਇਨਸਾਫ ਦਿਵਾ ਸਕਣ ਅਤੇ ਉਨ੍ਹਾਂ ਮੁਲਜ਼ਮਾਂ ਨੂੰ ਸਜ਼ਾ ਮਿਲ ਸਕੀ।ਦੱਸਿਆ ਗਿਆ ਗਿਆ ਹੈ ਕਿ ਉਸ ਨੌਜਵਾਨ ਦੀ ਕਿਸੇ ਨਾਲ ਕੋਈ ਦੁਸ਼ਮਣੀ ਵੈਰ ਨਹੀਂ ਸੀ

ਅਤੇ ਅਜੇ ਕੁਝ ਵੀ ਪਤਾ ਨਹੀਂ ਚੱਲਿਆ ਕੀ ਸੀ ਕਾਰਨ ਉਸਦੀ ਮੌਤ ਦਾ।ਅਤੇ ਉਦੋਂ ਤੋਂ ਹੀ ਪੁਲਸ ਵੱਲੋਂ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਜਦੋਂ ਹੀ ਕੋਈ ਸੁਰਾਗ ਹੱਥ ਲੱਗਣਗੇ ਤਾਂ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇਗਾ ਅਤੇ ਸਾਰਾ ਦੇਸ਼ ਪ੍ਰਭਜੋਤ ਸਿੰਘ ਦੇ ਪਰਿਵਾਰ ਨਾਲ ਖਡ਼੍ਹਾ ਹੈ ਅਤੇ ਜਲਦ ਤੋਂ ਜਲਦ ਉਸ ਨੂੰ ਇਨਸਾਫ਼ ਜ਼ਰੂਰ ਮਿਲੇਗਾ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.