ਭਾਖੜਾ ਨਹਿਰ ਚ ਡਿੱਗੀ ਕਾਰ 2 ਜਣਿਆਂ ਦੀ ਹੋਈ ਮੌਤ,,ਹੋਏ ਵੱਡੇ ਖੁਲਾਸੇ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਕੇ ਈ ਐ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਸਮਾਜ ਵਿੱਚ ਅਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਤੇ ਅਸੀਂ ਸੋਚ ਵੀ ਨਹੀਂ ਸਕਦੇ ਅਜਿਹਾ ਕੁਝ ਵੀ ਲੋਕ ਕਰ ਸਕਦੇ ਹਨ।ਅਜਿਹੀ ਹੀ ਇਕ ਤਾਜ਼ਾ ਖਬਰ ਨਿਕਲ ਕੇ ਆਈ ਹੈ ਇਕ ਔਰਤ ਅਤੇ ਉਸਦਾ ਬੱਚਾ ਭਾਖੜਾ ਨਹਿਰ ਵਿਚ ਗੱਡੀ ਸਮੇਤ ਸੁੱਟ ਦਿੱਤਾ ਗਿਆ।ਅਤੇ ਜਦੋਂ ਉਹ ਲੋਕਾਂ ਨੂੰ ਪਤਾ ਲੱਗਿਆ

ਤਾਂ ਉੱਥੇ ਤਰਥੱਲੀ ਮੱਚ ਗਈ ਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਅਧਿਕਾਰੀਆਂ ਨੇ ਗੱਡੀ ਸਮੇਤ ਬਾਹਰ ਕੱਢੇਗਾ ਤਾਂ ਉਦੋਂ ਨੂੰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।ਅਤੇ ਸੋਨਵੀਨ ਦੌਰਾਨ ਪਤਾ ਲੱਗਿਆ ਕਿ ਇਹ ਕਾਰਵਾਈ ਉਸ ਅੌਰਤ ਦੇ ਪਤੀ ਵੱਲੋਂ ਕੀਤੀ ਗਈ ਹੈ ਅਤੇ ਉਸ ਨੇ ਕਿਸੇ ਤਰੀਕੇ ਨਾਲ ਉਨ੍ਹਾਂ ਨੂੰ ਗੱਡੀ ਵਿਚ ਬਿਠਾ ਕੇ ਗੱਡੀ ਭਾਖੜਾ ਨਹਿਰ ਵਿਚ ਸੁੱਟ ਦਿੱਤੀ।

ਅਤੇ ਮੌਕੇ ਤੇ ਹੀ ਉਨ੍ਹਾਂ ਦੀ ਮੌਤ ਹੋ ਗਈ।ਅਤੇ ਪੁਲਸ ਦੌਰਾਨ ਉਸ ਤੇ ਕਾਰਵਾਈ ਕੀਤੀ ਜਾ ਰਹੀ ਹੈ।ਅਤੇ ਉਸ ਔਰਤ ਦੇ ਪਤੀ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨਾਂ ਤੋਂ ਹੀ ਘਰ ਵਿੱਚ ਲੜਾਈ ਝਗੜਾ ਚੱਲ ਰਿਹਾ ਸੀ ਇਸੇ ਕਾਰਨ ਕਰਕੇ ਉਸ ਨੇ ਇਹ ਵਿਉਂਤਬੰਦੀ ਬਣਾਈ ਅਤੇ ਉਨ੍ਹਾਂ ਨੂੰ ਨਹਿਰ ਵਿੱਚ ਸੁੱਟ ਦਿੱਤਾ।ਅਤੇ ਪੁਲਸ ਮੁਲਾਜ਼ਮਾਂ ਵੱਲੋਂ ਉਸ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ।ਅਤੇ ਉਸ ਉਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ!

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published. Required fields are marked *