ਏਜੰਟਾਂ ਨੇ ਮਾਰੀ ਠੱਗੀ,ਨਕਲੀ ਵੀਜ਼ੇ ਦੇ ਕੇ ਤੋਰੇ ਏਅਰਪੋਰਟ,ਵੇਖੋ ਜੋ ਅੱਗੇ ਹੋਇਆ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਅੱਜ ਦੇ ਸਮੇਂ ਵਿਚ ਏਜੰਟਾਂ ਵੱਲੋਂ ਕੀਤੇ ਗਏ ਝੂਠੇ ਵਾਅਦੇ ਅਤੇ ਵੀਜ਼ਾ ਨਾ ਲੱਗਣ ਤੇ ਅਜਿਹੀਆਂ ਵੀਡੀਓਜ਼ ਬਹੁਤ ਸਾਰੀਆਂ ਸਾਹਮਣੇ ਆਉਂਦੀਆਂ ਹਨ।ਅਜਿਹੀ ਹੀ ਵੀਡੀਓ ਆਈ ਸਾਹਮਣੇ ਨਿਕਲ ਗਈ ਜਿੱਥੇ ਕਿ ਦੋ ਨੌਜਵਾਨਾਂ ਦੇ ਬਿਆਨ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਦੁਬਈ ਜਾਣ ਲਈ ਇਕ ਏਜੰਟ ਨੇ ਉਨ੍ਹਾਂ ਤੋਂ 1,60000 ਹਜਾਰ ਹਜ਼ਾਰ ਰੁਪਏ ਦੋਵਾਂ ਨੇ ਭਰੇ ਸਨ

ਅਤੇ ਜਦੋਂ ਉਨ੍ਹਾਂ ਦੇ ਜਾਣ ਦੀ ਤਰੀਕ ਆਈ ਤਾਂ ਜਦੋਂ ਉਹ ਦਿੱਲੀ ਏਅਰਪੋਰਟ ਪਹੁੰਚੇ ਤਾਂ ਉਨ੍ਹਾਂ ਨੂੰ ਉਥੋਂ ਵਾਪਸ ਕਰ ਦਿੱਤਾ ਗਿਆ।ਏਅਰਪੋਰਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਤੁਹਾਡੇ ਪਾਸਪੋਰਟ ਵੀ ਨਕਲੀ ਹਨ ਅਤੇ ਵੀਜ਼ੇ ਵੀ ਨਕਲੀ ਹਨ ।ਅਤੇ ਉਹ ਦੋਵੇਂ ਨੌਜਵਾਨ ਬਹੁਤ ਜ਼ਿਆਦਾ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ।ਅਤੇ ਕਿਧਰੇ ਜਾਣ ਦਾ ਵੀ ਰਾਹ ਨਹੀਂ ਲੱਭ ਰਿਹਾ।ਸਾਡੇ ਸਮਾਜ ਵਿੱਚ ਅਜਿਹੀਆਂ ਠੱਗੀਆਂ ਠੋਰੀਆਂ ਬਹੁਤ ਜ਼ਿਆਦਾ ਚੱਲ ਰਹੀਆਂ ਹਨ

ਜਿਨ੍ਹਾਂ ਉੱਤੇ ਪੁਲਸ ਪ੍ਰਸ਼ਾਸਨ ਨੂੰ ਨੱਥ ਪਾਉਣ ਦੀ ਅਪੀਲ ਕੀਤੀ ਗਈ ਹੈ।ਕਿਉਂਕਿ ਪਹਿਲਾਂ ਹੀ ਇਹ ਅਜਿਹੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਉਹ ਕਮਾਈ ਕਰਨ ਲਈ ਬਾਹਰਲੇ ਦੇਸ਼ਾਂ ਵਿੱਚ ਜਾਂਦੇ ਹਨ ਪਰ ਉਨ੍ਹਾਂ ਨੂੰ ਸਿੱਧਾ ਰਾਹ ਕੋਈ ਨਹੀਂ ਮਿਲਦਾ ਕਿਉਂਕਿ ਅਜਿਹੇ ਏਜੰਟਾਂ ਵਿਚ ਆ ਜਾਂਦੇ ਹਨ ਜਿਹੜੇ ਕਿ ਉਨ੍ਹਾਂ ਤੋਂ ਪੈਸੇ ਖਾ ਜਾਂਦੇ ਹਨ।ਅਤੇ ਬਾਅਦ ਵਿੱਚ ਉਨ੍ਹਾਂ ਦਾ ਪਤਾ ਸੁਤਾ ਵੀ ਨਹੀਂ ਲੱਗਦਾ।

ਉਨ੍ਹਾਂ ਦੋਵੇਂ ਨੌਜਵਾਨਾਂ ਨੇ ਪ੍ਰਸ਼ਾਸਨ ਅੱਗੇ ਹੀ ਮੰਗ ਕੀਤੀ ਹੈ ਕਿ ਸਾਨੂੰ ਜਲਦ ਤੋਂ ਜਲਦ ਇਨਸਾਫ ਦਿਵਾਇਆ ਜਾਵੇ।ਕਿਉਂਕਿ ਅਸੀਂ ਬਹੁਤ ਮਿੰਨਤਾਂ ਨਾਲ ਉਹ ਪੈਸੇ ਜੋੜ ਕੇ ਭਰੇ ਸਨ ਪਰ ਉਹ ਇੰਜ ਏਜੰਟ ਉਨ੍ਹਾਂ ਨਾਲ ਧੋਖਾ ਕਰ ਗਿਆ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.