ਅੱਜ ਦੀਆਂ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਲੈ ਗਿਆ ਜਿੱਥੇ ਗੱਲ ਕਰਾਂਗੇ ਆਪਾਂ ਦੇਸ਼ ਵਿਦੇਸ਼ ਦੀਆਂ ਅਹਿਮ ਖ਼ਬਰਾਂ ਬਾਰੇ।ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਸੋਟੀ ਜਿਹੀ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ,ਪ੍ਰਚਾਰ ਕਾਰਨ ਹੀ ਵਸੂਲ ਰਹੀਆਂ ਹਨ ਕੰਪਨੀਆਂ ਲੱਖਾਂ ਰੁਪਏ,ਕੈਪਟਨ ਅਤੇ ਸਿੱਧੂ ਦਾ ਵੱਖਰਾ ਹੋਵੇਗਾ ਪਲੈਨ।ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ13 ਸਤੰਬਰ ਤੋਂ ਪ੍ਰੀਖਿਆ ਹੋਵੇਗੀ ਸ਼ੁਰੂ,
ਪੰਜਾਬ ਵਿਧਾਨ ਸਭਾ ਮੈਦਾਨ ਚ ਉਤਾਰੇਗੀ ਨਵੀਂ ਪਾਰਟੀ ,ਰਾਮ,117 ਸੀਟਾਂ ਤੇ ਲੜੇਗੀ ਚੋਣ।ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਨਾਬਾਰਡ ਦੇ 1022 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਦਿੱਤੀ ਤਰਜੀਹ,ਹੋਵੇਗਾ ਜਲਦ ਹੀ ਸ਼ੁਰੂ।ਵੱਡੀ ਖ਼ਬਰ ਗੁਜਰਾਤ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ-ਵਿਜੈ ਰੂਪਾਨੀ।11 ਤੇ 19ਸਤੰਬਰ ਨੂੰ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ।ਕਣਕ ਦਾ 2830ਰੁਪਏ ਪ੍ਰਤੀ ਕੁਇੰਟਲ ਭਾਅ ਤੈਅ ਕਰਨ ਦੀ ਸਿਫ਼ਾਰਸ਼ ਅੱਖੋਂ ਪਰੋਖੇ ਸੇਖੋਂ।
ਪੰਜਾਬ ਹਰਿਅਾਣਾ ਹਾੲੀ ਕੋਰਟ ਨੇ ਸੁਣਾਇਆ ਅਨੋਖਾ ਫੈਸਲਾ ਜੁਰਮਾਨਾ ਨਹੀਂ ਭਰ ਸਕਦੇ ਤਾਂ ਲਗਾਓ 75 ਪੌਦੇ ਇਹ ਸੀ ਅੱਜ ਦੀਆਂ ਅਹਿਮ ਖ਼ਬਰਾਂ ਇਨ੍ਹਾਂ ਖ਼ਬਰਾਂ ਨੂੰ ਵਧੇਰੇ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ