ਅੱਜ ਦੀ ਤਾਜ਼ਾ ਖਬਰ ਤੁਹਾਡੇ ਸਾਹਮਣੇ ਲੈ ਕੇ ਆਏ ਹੋ।ਇਸ ਵੀਡੀਓ ਨੂੰ ਦੇਖ ਕੇ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ ਕਿਉਂਕਿ ਖ਼ਬਰ ਹੀ ਇਕ ਅਜਿਹੀ ਹੈ ਇਹ ਖ਼ਬਰਾਂ ਪੁਲਿਸ ਮੁਲਾਜ਼ਮਾਂ ਦੀ ਅਸੀਂ ਦੇਖਿਆ ਕਿ ਕਈ ਪੁਲੀਸ ਮੁਲਾਜ਼ਮਾਂ ਦੇ ਕਾਰਨ ਪੁਲਸ ਮਹਿਕਮੇ ਉੱਤੇ ਬਹੁਤ ਹੀ ਧੱਬੇ ਲੱਗੇ ਹੋਏ ਹਨ ਪਰ ਇਸ ਵੀਡੀਓ ਨੂੰ ਦੇਖ ਕੇ ਤੁਹਾਡੇ ਉਸ ਧੱਬੇ ਨੂੰ ਹਟਾਉਂਦਾ ਡੈਵਿਲ ਕਰੇਗਾ ਕਿਉਂਕਿ ਇਸ ਬਿਲਡਿੰਗ ਵਿਚ ਪੁਲਸ ਵਾਲਿਆਂ ਨੂੰ ਤੁਸੀਂ ਦੇਖੋਗੇ ਕਿ ਉਹ ਆਪਣੀ ਜਾਨ ਦੀ ਬਾਜ਼ੀ ਲਾ ਕੇ ਚੋਰਾਂ ਨੂੰ ਗ੍ਰਿਫਤਾਰ ਕਰਦੇ ਹਨ
ਅਤੇ ਕਈ ਲੋਕਾਂ ਦੀਆਂ ਜਾਨਾਂ ਨੂੰ ਵੀ ਬਚਾਉਂਦੇ ਹਨ ਇਕ ਵੀਡੀਓ ਵਾਇਰਲ ਹੋ ਰਹੀ ਸੀ ਕਿ ਇੱਕ ਨੌਜਵਾਨ ਕੁੰਭ ਦੇ ਮੇਲੇ ਦੇ ਉਤੇ ਇਕ ਪੁਲ ਦੇ ਉਤੋਂ ਖਡ਼੍ਹ ਕੇ ਪਾਣੀ ਵਿੱਚ ਛਲਾਂਗ ਮਾਰਨ ਦੀ ਕੋਸ਼ਿਸ਼ ਕਰਦਾ ਹੈ ਅਤੇ ਉਹ ਸਾਰੀ ਵੀਡਿਓ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੁੰਦੀ ਹੈ ਅਤੇ ਉੱਥੇ ਹੀ ਜਦੋਂ ਪੁਲਸ ਮੁਲਾਜ਼ਮ ਆਉਂਦੇ ਹਨ ਤਾਂ ਉਸ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੀ ਅਤੇ ਉਸ ਪਾਣੀ ਦੇ ਵਿੱਚ ਕੁੱਦੀਆਂ ਦਾ ਇਹਦੇ ਉਸ ਨੌਜਵਾਨ ਨੂੰ ਬਚਾਉਂਦਾ ਹੈ
ਜਿਸ ਨੇ ਆਪਣੀ ਆਤਮਹੱਤਿਆ ਕਰਨ ਦੀ ਸੋਚੀ ਸੀ ਇਕ ਵੀਡਿਓ ਹੋਰ ਵੀ ਬਹੁਤ ਜ਼ਿਆਦਾ ਵਾਇਰਲ ਹੋ ਰਹੀਆਂ ਹਨ ਕਿ ਸਾਡੇ ਦੇਸ਼ ਦੇ ਵਿੱਚ ਬਹੁਤ ਸਾਰੀਆਂ ਲੁੱਟਾਂ ਖੋਹਾਂ ਹੋ ਰਹੀਆਂ ਹਨ ਅਤੇ ਉਨ੍ਹਾਂ ਲੁੱਟਾਂ ਖੋਹਾਂ ਨੂੰ ਰੋਕਣ ਲਈ ਪੁਲੀਸ ਬਹੁਤ ਜ਼ਿਆਦਾ ਜੱਦੋਜਹਿਦ ਨਾਲ ਕੰਮ ਕਰ ਰਹੀ ਹੈ ਇਸੇ ਤਰਾਂ ਹੀ ਵੀਡਿਓ ਵਿੱਚ ਦੇਖਣ ਨੂੰ ਮਿਲਦਾ ਹੈ ਕਿ ਜਦੋਂ ਚੋਰਾਂ ਔਰਤਾਂ ਦੀਆਂ ਗਹਿਣੇ ਲੁੱਟ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹਨ ਤਾਂ ਪੁਲੀਸ ਵਾਲੇ ਉਸ ਜਗ੍ਹਾ ਤੇ ਬਹੁਤ ਜਲਦੀ ਆ ਜਾਂਦੇ ਹਨ ਅਤੇ ਚੋਰਾਂ ਨੂੰ ਦਬੋਚ ਲੈਂਦੇ ਹਨ
ਅਤੇ ਇਸ ਤਰ੍ਹਾਂ ਦੀ ਚੰਗੀ ਸਾਰ ਉਸ ਨੂੰ ਦੇਖ ਕੇ ਪੁਲੀਸ ਵਾਲਿਆਂ ਉੱਤੇ ਗਰਵ ਮਹਿਸੂਸ ਹੁੰਦਾ ਹੈ ਜੇ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਜਿੱਥੇ ਪੁਲੀਸ ਵਾਲੇ ਲੋਕਾਂ ਦੀ ਮਦਦ ਕਰ ਰਹੇ ਹਨ ਧਨੀ ਚ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਦੀ ਪੂਰੀ ਵੀਡੀਓ ਨੂੰ ਦੇਖ ਸਕਦੇ ਹਾਂ ਅਸੀਂ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕਿ ਇਨ੍ਹਾਂ ਪੁਲੀਸ ਵਾਲਿਆਂ ਲਈ ਤੁਹਾਡੇ ਕੀ ਵਿਚਾਰ ਹਨ ਇਨ੍ਹਾਂ ਵਿਚਾਰਾਂ ਦੇ ਨਾਲ ਹੀ ਉਹ ਉਨ੍ਹਾਂ ਦਾ ਹੌਸਲਾ ਵਧੇਗਾ ਅਤੇ ਅੱਗੇ ਤੋਂ ਕੰਮ ਕਰਨ ਦੀ ਸ਼ਕਤੀ ਵੀ ਵਧੇਗੀ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ