ਜਿਵੇਂ ਕਿ ਤੁਸੀਂ ਅੱਜਕੱਲ੍ਹ ਦੀਆਂ ਬਹੁਤ ਸਾਰੀਆਂ ਦੁਰਘਟਨਾਵਾਂ ਸੁਣਿਆ ਹੋਣਗੀਆਂ ਤੇ ਦੇਖਿਆਂ ਵੀ ਜ਼ਰੂਰ ਹੋਣਗੀਆਂ ਜਿਨ੍ਹਾਂ ਵਿੱਚ ਕੁਝ ਨੌਜਵਾਨਾਂ ਦੇ ਮੋਟਰਸਾਈਕਲਾਂ ਨੂੰ ਡਿੱਗਣ ਨਾਲ ਬਹੁਤ ਜ਼ਿਆਦਾ ਗੰਭੀਰ ਸੱਟਾਂ ਵੱਜੀਆਂ ਹਨ ।ਅਜਿਹੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇਕ ਨੌਜਵਾਨ ਅਤੇ ਉਸ ਦੇ ਪਿੱਛੇ ਮੋਟਰਸਾਈਕਲ ਤੇ ਬੈਠੇ ਦੋ ਸਾਥੀ ਸੜਕ ਉਪਰ ਜਾ ਰਹੇ ਸਨ।ਉਹ ਤੇ ਉਨ੍ਹਾਂ ਦਾ ਇਕ ਸਾਥੀ ਜੋ ਮੋਟਰਸਾਈਕਲ ਚਲਾ ਰਿਹਾ ਸੀ।
ਕੁਝ ਨਹੀਂ ਕੁਝ ਅਜਿਹੀ ਹਰਕਤ ਕੀਤੀ ਜਿਸ ਨਾਲ ਉਨ੍ਹਾਂ ਦੇ ਦੋ ਸਾਥੀਆਂ ਨੂੰ ਵੀ ਸੱਟਾਂ ਖਾਣੀਆਂ ਪਈਆਂ ਅਤੇ ਉਹ ਵਾਲ ਵਾਲ ਬਚੇ।ਜਦੋਂ ਉਹ ਮੋਟਰਸਾਈਕਲ ਤੇ ਜਾ ਰਹੇ ਸੀ ਤਾਂ ਸੜਕ ਬਿਲਕੁਲ ਹੀ ਖਾਲੀ ਦਿਖਾਈ ਦੇ ਰਹੀ ਸੀ ਅਤੇ ਉਹ ਮੋਟਰਸਾਈਕਲ ਦੇ ਉੱਪਰ ਖਡ਼੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਕੁਝ ਅਜਿਹਾ ਕਾਰਨ ਹੋਇਆ ਜਿਸ ਨਾਲ ਉਸ ਦਾ ਮੋਟਰਸਾਈਕਲ ਉੱਤੋਂ ਬੈਲੇਂਸ ਵਿਗੜ ਗਿਆ ਅਤੇ ਉਹ ਤਿੰਨੇ ਹੀ ਸੜਕ ਉਪਰ ਡਿੱਗ ਗਏ ਅਤੇ ਉਨ੍ਹਾਂ ਦੇ ਗੰਭੀਰ ਸੱਟਾਂ ਵੱਜੀਆਂ।ਅਜਿਹੀਆਂ ਅਣਗਹਿਲੀਆਂ ਕਰਨ ਵਾਲਾ ਬਹੁਤ ਜ਼ਿਆਦਾ ਜਾਨਮਾਲ ਦਾ ਨੁਕਸਾਨ ਵੀ ਹੋ ਸਕਦਾ ਹੈ।
ਕਿਉਂਕਿ ਅੱਜਕੱਲ੍ਹ ਦੇ ਨੌਜਵਾਨ ਅਜਿਹਾ ਕੁਝ ਵੀ ਨਹੀਂ ਦੇਖਦੇ ਅਤੇ ਉਹ ਆਪਣੀਆਂ ਗੰਦੀਆਂ ਹਰਕਤਾਂ ਵਿੱਚ ਰੁੱਝੇ ਰਹਿੰਦੇ ਹਨ ਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਚਲਾਉਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਾਅਦ ਵਿਚ ਬੁਰੇ ਨਤੀਜੇ ਨਿਕਲੇ ਹਨ ਅਜਿਹਾ ਹੀ ਕੰਮ ਇਹ ਨੌਜਵਾਨ ਕਰ ਰਹੇ ਸੀ ਅਤੇ ਜਿਨ੍ਹਾਂ ਦੇ ਬਹੁਤ ਗੰਭੀਰ ਸੱਟਾਂ ਵੱਜੀਆਂ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ