13 ਸਤੰਬਰ 2021ਸੁਭਾ ਦੀਆਂ ਤਾਜ਼ਾ ਖ਼ਬਰਾਂ

Uncategorized

ਅੱਜ ਦੀਆਂ ਤਾਜ਼ਾ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਜਿੱਥੇ ਗੱਲ ਕਰਾਂਗੇ ਆਪਾਂ ਦੇ ਸਵੇਰ ਦੀਆਂ ਅਹਿਮ ਖ਼ਬਰਾਂ ਬਾਰੇ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰੀ ਨਜ਼ਰ ਮਾਰੀਏ ਅੱਜ ਦੀਆਂ ਤਾਜ਼ਾ ਖ਼ਬਰਾਂ ਤੇ,ਭੁਪਿੰਦਰ ਪਟੇਲ ਬਣੇ ਗੁਜਰਾਤ ਦੇ ਨਵੇਂ ਮੁੱਖ ਮੰਤਰੀ ,ਪੰਜਾਬ ਸਰਕਾਰ ਵੱਲੋਂ 10151ਐਸ.ਸੀ.ਨੌਜਵਾਨਾਂ ਦਾ41.48ਕਰੋਡ਼ ਰੁਪਏ ਦਾ ਕਰਜ਼ਾ ਮੁਆਫ :ਧਰਮਸੋਤ।

ਆਮ ਆਦਮੀ ਨੂੰ ਕਾਰ ਚਲਾਉਣ ਤੇ ਖਾਣਾ ਪਕਾਉਣਾ ਪੈ ਸਕਦਾ ਮਹਿੰਗਾ ਸਮੂਹ ਅੱਜ ਦੀ ਇਹ ਤਾਜ਼ਾ ਖਬਰ।ਇੱਥੇ ਸਿਰਫ 50 ਰੁਪਏ ਚ ਫੁੱਲ ਹੋ ਜਾਵੇਗੀ ਗੱਡੀ ਦੀ ਟੈਂਕੀ ਇੰਨਾ ਸਸਤਾ ਹੈ ਡੀਜ਼ਲ ਅਤੇ ਪੈਟਰੋਲ।ਤਿਉਹਾਰਾਂ ਤੋਂ ਪਹਿਲਾਂ ਸਰਕਾਰ ਦੀ ਵੱਡੀ ਰਾਹਤ ਖਾਣ ਵਾਲੇ ਤੇਲ ਹੋਣਗੇ ਸਸਤੇ।ਪੰਜਾਬ ਚ ‘ਸਬ ਇੰਸਪੈਕਟਰ’ ਦੀ ਭਰਤੀ ਚ ਹੋਈ ਗੜਬੜ 6 ਮੁਲਜ਼ਮ ਹੋਏ ਗ੍ਰਿਫ਼ਤਾਰ!ਕਿਸਾਨਾਂ ਦੇ ਹੱਕ ਵਿਚ ਖੁੱਲ੍ਹ ਕੇ ਬੋਲੇ ਵਰੁਣ ਗਾਂਧੀ ਲਿਖਿਆ ਯੋਗੀ ਨੂੰ ਪੱਤਰ।

ਕੈਪਟਨ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਚ ਡੀਏਪੀ ਦੀ ਵਿਕਰੀ ਘਟਾਉਣੀ ਭਾਜਪਾ ਦੇ ਏਜੰਡੇ ਨੂੰ ਲਾਗੂ ਕਰਨ ਦਾ ਸੰਕੇਤ;ਅਕਾਲੀ ਦਲ ਸੇਵਾ ਕੇਂਦਰਾਂ ਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ ਸੁਣੋ ਅੱਜ ਦੀ ਇਹ ਅਹਿਮ ਖ਼ਬਰ।ਅੰਮ੍ਰਿਤਸਰ:ਪੁਲਿਸ ਮੁਲਾਜ਼ਮਾਂ ਲਈ ਚੰਗੀ ਖ਼ਬਰ ਹੁਣ ਵਰ੍ਹੇਗੰਢ ਅਤੇ ਜਨਮਦਿਨ ਤੇ ਮਿਲੇਗੀ ਛੁੱਟੀ ਸੁਣੋ ਅੱਜ ਦੀ ਇਹ ਤਾਜ਼ਾ ਖ਼ਬਰ।ਕਵਿਡ ਦੌਰਾਨ ਨੌਕਰੀ ਗਾਉਣ ਵਾਲਿਆਂ ਨੂੰ ਸਰਕਾਰ ਦੇ ਰਹੀ ਹੈ ਮਾਰਚ 2022 ਤਕ ਦਾ ਬੇਰੁਜ਼ਗਾਰੀ ਭੱਤਾ!ਕਿਸਾਨਾਂ ਤੋਂ ਬਾਅਦ ਟਰੱਕ ਆਪ੍ਰੇਟਰ ਵੀ ਕਰਨ ਲੱਗੇ ਰੋਸ ਮਾਰਚ।

ਪੰਜਾਬ ਚ ਬਾਰਸ਼ ਕਾਰਨ ਚੌਦਾਂ ਹਜਾਰ ਏਕੜ ਫਸਲ ਪ੍ਰਭਾਵਿਤ,ਅਸੀਂ ਕਈ ਖੇਤਰਾਂ ਵਿੱਚ ਜ਼ਿਆਦਾ ਬਾਰਸ਼ ਹੋਣ ਨਾਲ ਮਕਾਨ ਵੀ ਡਿੱਗੇ।ਅੱਜ ਦੀਆਂ ਇਹ ਅਹਿਮ ਖ਼ਬਰਾਂ ਬਾਰੇ ਜਾਨਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ।

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.