ਮੀਂਹ ਪੈਂਦੇ ਚ ਸੰਭਾਲ ਲਓ ਘਰ ਦੀਆਂ ਇਹ ਚੀਜ਼ਾਂ ,ਨਹੀਂ ਤਾਂ ਸਭ ਕੁਝ ਹੋ ਜਾਵੇਗਾ ਕਬਾੜ

Uncategorized

ਅੱਜ ਦੀ ਇਹ ਤਾਜ਼ਾ ਖ਼ਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ  ਅੰਮ੍ਰਿਤਸਰ ਜਿੱਥੇ ਕਿ ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨਾਂ ਵਿੱਚ ਅੱਜਕੱਲ੍ਹ ਮੀਂਹ ਦਾ ਮੌਸਮ ਰਿਹਾ ਹੈ ਹਰ ਜਗ੍ਹਾ ਮੀਂਹ ਪੈ ਰਿਹਾ ਮੀਂਹ ਦੇ ਕਾਰਨ ਬਹੁਤ ਸਾਰਾ ਨੁਕਸਾਨ ਹੋ ਰਿਹਾ ਹੈ ਇਸ ਮੀਂਹ ਦੇ ਕਾਰਨ ਹੀ ਅੰਮ੍ਰਿਤਸਰ ਦੇ ਵਿੱਚ ਇੱਕ ਪਰਿਵਾਰ ਉੱਤੇ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਅਤੇ ਉਸ ਤੋਂ ਬਹੁਤ ਹੀ ਜ਼ਿਆਦਾ ਨੁਕਸਾਨ ਹੋਇਆ ਹੈ ਜਦੋਂ ਪਤਾ ਲੱਗਿਆ ਕਿ ਵੀ ਮੀਂਹ ਦੇ ਕਾਰਨ ਇੱਕ ਘਰ ਦੇ ਉੱਤੇ ਬਿਜਲੀ ਡਿੱਗੀ ਅਤੇ ਉਸ ਬਿਜਲੀ ਨੇ ਘਰ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਹੈ।

ਉਨ੍ਹਾਂ ਦੀ ਦੱਸਣ ਦੁਆਇਆ ਹੈ ਕਿ ਇਹ ਬਿਜਲੀ ਡਿੱਗਣ ਦਾ ਕਾਰਨ ਇਕ ਇਨੋਵੇਟਰ ਸੀ ਜੋ ਕਿ ਅਸੀਂ ਨਿਬੇੜੂ ਪ੍ਰਬੰਧ ਨਹੀਂ ਕੀਤਾ ਅਤੇ ਬਿਜਲੀ ਦੀ ਸਾਡੀ ਛੱਤ ਉੱਪਰ ਡਿੱਗ ਗਈ ਜਿਸ ਦੇ ਕਾਰਨ ਘਰ ਦੇ ਵਿੱਚ ਬਹੁਤ ਹੀ ਜ਼ਿਆਦਾ ਮਾਲੀ ਨੁਕਸਾਨ ਹੋ ਗਿਆ ਅਤੇ ਗੁਰੂਘਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਦੱਸਿਆ ਉਨ੍ਹਾਂ ਨੇ ਆਪਣਾ ਦੁੱਖ ਉਨ੍ਹਾਂ ਨੇ ਦੱਸਿਆ ਕਿ ਇਹਦੇ ਵਿਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋ ਗਿਆ ਹੈ

ਅਤੇ ਘਰ ਦੇ ਵਿਚ ਤਰੇੜਾਂ ਪੈ ਗਈਆਂ ਅਤੇ ਬਿਜਲੀ ਰੱਜੋ ਵੀ ਉਪਕਰਨ ਸਨ ਰੇਡੀਓ ਟੀ ਵੀ ਐਲਸੀਡੀਜ਼ ਵਗੈਰਾ ਸਭ ਤਬਾਹ ਹੋ ਚੁੱਕੇ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਇੱਕ ਪਰਿਵਾਰ ਦਾ ਘਰ ਤਬਾਹ ਹੋ ਚੁੱਕਾ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਦੀ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਅਸੀਂ ਆਪ ਸਭ ਨੂੰ ਬੇਨਤੀ ਕਰਦੇ ਹਾਂ ਜੇਕਰ ਜਦੋਂ ਮੀਂਹ ਦਾ ਮੌਸਮ ਹੁੰਦਾ ਹੈ ਜਾਂ ਬਿਜਲੀ ਲੈ ਸਕਦੀ ਹੈ ਤਾਂ ਆਪਣੇ ਬਿਜਲੀ ਉਪਕਰਨਾਂ ਦੇ ਸਾਰੇ ਸਾਧਨ ਬੰਦ ਕਰ ਦੇਣੇ ਚਾਹੀਦੇ ਹਨ ਤਾਂ ਜੋ ਤੁਸੀਂ ਅਜਿਹੀਆਂ ਦੁਰਘਟਨਾਵਾਂ ਤੋਂ ਬਚ ਸਕੋ

ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ

Leave a Reply

Your email address will not be published.