ਜਿਵੇਂ ਕਿ ਤੁਸੀਂ ਅੱਜਕੱਲ੍ਹ ਸੁਣਿਆ ਹੀ ਹੋਵੇਗੀ ਅੱਜ ਕੱਲ੍ਹ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਐਨੇ ਫਸ ਗਏ ਹਨ ਕਿ ਉਨ੍ਹਾਂ ਨੂੰ ਕੁਝ ਵੀ ਨਹੀਂ ਪਤਾ ਲੱਗਦਾ।ਅਜਿਹੀ ਹੀ ਘਟਨਾ ਸਾਹਮਣੇ ਨਿਕਲ ਕੇ ਇਹ ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਦੀ ਇੱਕ ਪੱਤੀ ਸੂ ਵਿੱਚੋਂ ਜੋ ਕਿ ਉਥੋਂ ਦੇ ਰਹਿਣ ਵਾਲਾ ਇਕ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਇੰਨਾ ਵਧ ਗਿਆ ਸੀ ਕਿ ਹੁਣ ਉਸ ਦੇ ਵੱਸੋਂ ਬਾਹਰ ਦੀਆਂ ਗੱਲਾਂ ਹੋ ਚੁੱਕੀਆਂ ਸਨ
ਅਤੇ ਉਹ ਬਹੁਤ ਜ਼ਿਆਦਾ ਨਸ਼ੇ ਦਾ ਸੇਵਨ ਕਰਨ ਲੱਗਿਆ ਸੀ।ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਮਾਵਾਂ ਕਿੰਨੀਆਂ ਮੁਸੀਬਤਾਂ ਕੱਟ ਕੇ ਆਪਣੇ ਪੁੱਤਾਂ ਨੂੰ ਪਾਲਦੀਆਂ ਹਨ ਅਤੇ ਉਨ੍ਹਾਂ ਨੂੰ ਹੁੰਦਾ ਹੈ ਕਿ ਵੱਡੇ ਹੋ ਕੇ ਇਹ ਸਾਡਾ ਸਹਾਰਾ ਬਣਨਗੇ ਪਰ ਉਸ ਮਾਂ ਨੂੰ ਕੀ ਪਤਾ ਸੀ ਕਿ ਉਹ ਉਸ ਦੀ ਹੀ ਜਾਨ ਲੈ ਬੈਠੇਗਾ।ਉਹ ਨੌਜਵਾਨ ਨਸ਼ੇ ਦਾ ਆਦੀ ਹੋਣ ਕਰਕੇ ਉਹ ਨਸ਼ੇ ਦੀ ਭਾਲ ਵਿਚ ਲੱਗਾ ਰਹਿੰਦਾ ਸੀ ਅਤੇ ਉਸ ਦੀ ਮਾਂ ਨੇ ਇੱਕ ਦਿਨ ਉਸ ਨਾਲ ਨਸ਼ੇ ਦੇ ਚੱਕਰ ਵਿੱਚ ਉਸ ਨਾਲ ਬਹਿਸ ਹੋ ਗਈ ਅਤੇ ਅਤੇ ਕੋਲ ਪਿਆ
ਹਥੌੜਾ ਚੱਕ ਕੇ ਆਪਣੀ ਮਾਂ ਦੇ ਸਿਰ ਵਿਚ ਮਾਰਿਆ।ਅਤੇ ਉਸ ਬਦਨਸੀਬ ਮਾਂ ਦੀ ਤੜਫ ਕੇ ਮੌਤ ਹੋ ਗਈ ਦੇ ਬਿਆਨ ਸਾਹਮਣੇ ਆਏ ਹਨ।ਕਿਉਂਕਿ ਨਸ਼ੇ ਕਰਨ ਵਾਲੇ ਅਜਿਹੇ ਨੌਜਵਾਨਾਂ ਨੂੰ ਕੁਝ ਵੀ ਨਹੀਂ ਪਤਾ ਲੱਗਦਾ ਕਿ ਅਸੀਂ ਕੀ ਕਰ ਰਹੇ ਹਾਂ ਅਤੇ ਹੁਣ ਉਸ ਨੇ ਆਪਣੀ ਮਾਂ ਦੀ ਹੀ ਜਾਨ ਲੈ ਲਈ ਪੁਲਿਸ ਮੁਲਾਜ਼ਮਾਂ ਵੱਲੋਂ ਮੌਕੇ ਵਾਰਦਾਤ ਪਹੁੰਚ ਕੇ ਉਸ ਤੇ ਕਾਰਵਾਈ ਕੀਤੀ ਜਾ ਰਹੀ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ