ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਰਨਾਲ ਵਿਚ ਹੋਇਆ ਲਾਠੀਚਾਰਜ ਕਾਰਨ ਕਿਸਾਨਾਂ ਨੇ ਉਥੇ ਇਕਜੁੱਟ ਹੋ ਕੇ ਧਰਨਾ ਲਗਾਇਆ ਹੋਇਆ ਸੀ ਅਤੇ ਉਸ ਨੂੰ ਜਿੱਤ ਵੀ ਲਿਆ ਸੀ ਅਤੇ ਉੱਥੇ ਜਿੱਤ ਹਾਸਲ ਕੀਤੀ ਸੀ।ਅਤੇ ਹੁਣ ਕਰਨਾਲ ਦੀ ਜਿੱਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਧਰਨਿਆਂ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਦਿੱਲੀ ਦੇ ਸਿੰਧੂ ਬਾਰਡਰ ਅਤੇ ਹੋਰ ਬਾਰਡਰਾਂ ਉੱਤੇ ਜਾਣ ਦੀਆਂ ਤਿਆਰੀਆਂ ਕੱਸ ਲਈਆਂ ਹਨ।
ਇਸੇ ਹੀ ਤਰ੍ਹਾਂ ਫਿਰੋਜ਼ਪੁਰ ਸ਼ਹਿਰ ਵਿੱਚੋਂ ਵੀ ਇੱਕ ਕਿਸਾਨੀ ਜੱਥਾ ਦਿੱਲੀ ਲਈ ਰਵਾਨਾ ਹੋ ਚੁੱਕਾ ਹੈ।ਪੰਜਾਬ ਮੇਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਸਾਨਾਂ ਨੇ ਕੇਂਦਰ ਸਰਕਾਰ ਵੱਲ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਏਦਾਂ ਹੀ ਧਰਨੇ ਉਪਰ ਬੈਠਾਂਗੇ ਜੇ ਮੋਦੀ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਅਤੇ ਅਸੀਂ ਧਰਨਿਆਂ ਨੂੰ ਹੋਰ ਵੀ ਘੜਾ ਕਰਾਂਗੇ।
ਖੇਤੀ ਕਾਨੂੰਨ ਕਾਲੇ ਕਾਨੂੰਨਾਂ ਖ਼ਿਲਾਫ਼ ਪੂਰਾ ਦੇਸ਼ ਇਕਜੁੱਟ ਹੋ ਰਿਹਾ ਤੇ ਸਰਕਾਰ ਵੱਲ ਨਾਅਰੇ ਲਗਾ ਰਿਹਾ ਹੈ ਅਤੇ ਕਿਸਾਨ ਭਾਰੀ ਮਾਤਰਾ ਵਿੱਚ ਹੋਣਾ ਦਿੱਲੀ ਵੱਲ ਨੂੰ ਰਵਾਨਾ ਹੋ ਰਹੇ ਹਨ.ਅਤੇ ਨੌਜਵਾਨਾਂ ਨੇ ਵੀ ਇਸ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਹੈ ਅਤੇ ਬਜ਼ੁਰਗਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ।ਇਸ ਵੀਡੀਓ ਦੇ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!
ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਦੇਖ ਸਕਦੇ ਹੋ ਤਾਂ ਜੋ ਤੁਸੀਂ ਹਰ ਇਕ ਨਵੀਂ ਅਪਡੇਟ ਨਾਲ ਜੁੜੇ ਰਹੋ।
ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।ਤਾਂ ਦੋਸਤੋ ਜੋ ਤੁਸੀਂ ਵੀਡੀਓ ਕਲਿੱਪ ਹੁਣੀ ਦੇਖੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਉਹ ਵੀਡੀਓ ਕਲਿੱਪ ਨਾਲ ਅਸੀਂ ਹਮੇਸ਼ਾ ਤੁਹਾਨੂੰ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਨ ਅਤੇ ਤੁਹਾਡੇ ਨਾਲ ਅਸੀਂ ਹਰ ਇੱਕ ਖ਼ਬਰ ਸਾਂਝੀ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜੀ ਅਤੇ ਜੇ ਤੁਹਾਨੂੰ ਸਾਡੀਆਂ ਵੀਡਿਓਜ਼ ਪਸੰਦ ਆਈਆਂ ਤਾਂ ਪੇਜ ਨੂੰ ਲਾਇਕ ਜ਼ਰੂਰ ਕਰਿਓ ਧੰਨਵਾਦ ਜੀ